Louvre museum ’ਚੋਂ ਗਹਿਣਿਆਂ ਦੀ ਚੋਰੀ ਦੇ ਮਾਮਲੇ ’ਚ ਕਈ ਮਸ਼ਕੂਕ ਗ੍ਰਿਫ਼ਤਾਰ
Suspects arrested over theft of crown jewels from Paris' Louvre museum
Advertisement
ਪੈਰਿਸ ਦੇ ਮਸ਼ਹੂਰ Louvre ਮਿਊਜ਼ੀਅਮ ’ਚੋਂ ਸ਼ਾਹੀ ਗਹਿਣਿਆਂ ਦੀ ਚੋਰੀ ਦੇ ਸਬੰਧ ਵਿੱਚ ਕਈ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੈਰਿਸ ਦੇ prosecutor ਨੇ ਅੱਜ ਇਹ ਜਾਣਕਾਰੀ ਦਿੱਤੀ।
ਸਰਕਾਰੀ ਵਕੀਲ ਨੇ ਕਿਹਾ ਕਿ ਜਾਂਚਕਾਰਾਂ ਨੇ ਸ਼ਨਿਚਰਵਾਰ ਸ਼ਾਮ ਨੂੰ ਇਹ ਗ੍ਰਿਫ਼ਤਾਰੀਆਂ ਕੀਤੀਆਂ।
Advertisement
ਉਨ੍ਹਾਂ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਵਿੱਚੋਂ ਇੱਕ ਵਿਅਕਤੀ Roissy Airport ’ਤੇ ਦੇਸ਼ ਛੱਡਣ ਦੀ ਤਿਆਰੀ ਕਰ ਰਿਹਾ ਸੀ।
Advertisement
Advertisement
×

