ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਯੂਨਾਨੀ ਟਾਪੂ ’ਤੇ ਗੋਲੀਬਾਰੀ; ਦੋ ਹਲਾਕ, 10 ਜ਼ਖਮੀ

Two dead, 10 injured in shooting on Greek island ਯੂਨਾਨੀ ਟਾਪੂ ਕ੍ਰੀਟ ਦੇ ਇੱਕ ਪਿੰਡ ਵਿੱਚ ਅੱਜ ਗੋਲੀਬਾਰੀ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਇੱਕ ਪੁਰਸ਼ ਅਤੇ ਇੱਕ ਔਰਤ ਸ਼ਾਮਲ ਸੀ। ਇਸ ਤੋਂ ਇਲਾਵਾ ਇਸ ਗੋਲੀਬਾਰੀ ਵਿਚ...
Advertisement

Two dead, 10 injured in shooting on Greek island ਯੂਨਾਨੀ ਟਾਪੂ ਕ੍ਰੀਟ ਦੇ ਇੱਕ ਪਿੰਡ ਵਿੱਚ ਅੱਜ ਗੋਲੀਬਾਰੀ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਇੱਕ ਪੁਰਸ਼ ਅਤੇ ਇੱਕ ਔਰਤ ਸ਼ਾਮਲ ਸੀ। ਇਸ ਤੋਂ ਇਲਾਵਾ ਇਸ ਗੋਲੀਬਾਰੀ ਵਿਚ 10 ਜਣੇ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਗੋਲੀਬਾਰੀ ਪਰਿਵਾਰਕ ਰੰਜਿਸ਼ ਤਹਿਤ ਕੀਤੀ ਗਈ ਹੈ।

ਪੁਲੀਸ ਨੇ ਮੁਲਜ਼ਮ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ। ਜਾਣਕਾਰੀ ਅਨੁਸਾਰ ਇਸ ਸ਼ੂਟਰ ਨੇ ਵੋਰੀਜ਼ੀਆ ਪਿੰਡ ਵਿੱਚ ਗੋਲੀਬਾਰੀ ਕੀਤੀ। ਰਾਇਟਰਜ਼

Advertisement

 

Advertisement
Show comments