ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ

ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ

ਟੋਰਾਂਟੋ, 26 ਸਤੰਬਰ

ਮੁੱਖ ਅੰਸ਼

  • ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ਤੋਂ ਪਾਬੰਦੀ ਹਟਾਈ ਗਈ
  • ਅੱਜ ਤੋਂ ਦਿੱਲੀ-ਟੋਰਾਂਟੋ, ਦਿੱਲੀ-ਵੈਨਕੂਵਰ ਜਾਣਗੀਆਂ ਉਡਾਣਾਂ

ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ਤੋਂ ਪਾਬੰਦੀ ਹਟਾ ਲਈ ਹੈ। ਭਲਕ ਤੋਂ ਹੁਣ ਭਾਰਤ ਤੋਂ ਸਿੱਧੀਆਂ ਉਡਾਣਾਂ ਕੈਨੇਡਾ ਜਾ ਸਕਣਗੀਆਂ। ਕਰੀਬ ਪੰਜ ਮਹੀਨੇ ਸਿੱਧੀਆਂ ਉਡਾਣਾਂ ਉਤੇ ਰੋਕ ਲੱਗੀ ਰਹੀ ਹੈ।

ਟਰਾਂਸਪੋਰਟ ਕੈਨੇਡਾ ਨੇ ਟਵੀਟ ਕੀਤਾ ‘27 ਸਤੰਬਰ ਤੋਂ ਭਾਰਤ ਤੋਂ ਸਿੱਧੀਆਂ ਉਡਾਣਾਂ ਕੈਨੇਡਾ ਲੈਂਡ ਕਰ ਸਕਣਗੀਆਂ, ਇਸ ਦੇ ਮੱਦੇਨਜ਼ਰ ਸਿਹਤ ਸਬੰਧੀ ਵਾਧੂ ਇੰਤਜ਼ਾਮ ਕੀਤੇ ਗਏ ਹਨ।’ ਯਾਤਰੀਆਂ ਕੋਲ ਕੋਵਿਡ ਦਾ ਨੈਗੇਵਿਟ ਸਰਟੀਫਿਕੇਟ ਹੋਣਾ ਚਾਹੀਦਾ ਹੈ। ਇਸ ਲਈ ਦਿੱਲੀ ਹਵਾਈ ਅੱਡੇ ਉਤੇ ਮਨਜ਼ੂਰਸ਼ੁਦਾ ਲੈਬ ਵਿਚ ਮੌਲੀਕਿਊਲਰ ਟੈਸਟ ਕੀਤਾ ਜਾਵੇਗਾ। ਇਹ ਉਡਾਣ ਤੋਂ 18 ਘੰਟੇ ਪਹਿਲਾਂ ਦਾ ਹੋਣਾ ਚਾਹੀਦਾ ਹੈ।

ਕੋਵਿਡ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ਅਪਰੈਲ ਵਿਚ ਬੰਦ ਕਰ ਦਿੱਤੀਆਂ ਸਨ। ਉਡਾਣਾਂ ਸ਼ੁਰੂ ਕਰਨ ਦੀ ਮਿਤੀ ਕਈ ਵਾਰ ਅੱਗੇ ਵਧਾਈ ਗਈ ਸੀ। ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾੜੀਆ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਏਅਰ ਇੰਡੀਆ ਤੇ ਏਅਰ ਕੈਨੇਡਾ ਦਿੱਲੀ ਤੇ ਟੋਰਾਂਟੋ/ਵੈਨਕੂਵਰ ਵਿਚਾਲੇ ਭਲਕ ਤੋਂ ਸਿੱਧੀਆਂ ਉਡਾਣਾਂ ਚਲਾਉਣਗੇ। ਜਿਹੜੇ ਯਾਤਰੀ ਅਸਿੱਧੇ ਰੂਟ ਰਾਹੀਂ ਭਾਰਤ ਤੋਂ ਕੈਨੇਡਾ ਜਾਣਗੇ, ਉਨ੍ਹਾਂ ਨੂੰ ਹਾਲੇ ਵੀ ਤੀਜੇ ਮੁਲਕ ਵਿਚੋਂ ਉਡਾਣ ਭਰਨ ਤੋਂ ਪਹਿਲਾਂ ਕੋਵਿਡ ਮੌਲੀਕਿਊਲਰ ਟੈਸਟ ਕਰਵਾਉਣਾ ਪਏਗਾ। ਇਸ ਤੋਂ ਬਾਅਦ ਹੀ ਉਹ ਕੈਨੇਡਾ ਲਈ ਉਡਾਣ ਲੈ ਸਕਣਗੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All