ਪਿਸ਼ਾਵਰ ਦੀ ਮਸਜਿਦ ’ਚ ਆਤਮਘਾਤੀ ਹਮਲਾ: 61 ਮੌਤਾਂ ਤੇ 150 ਜ਼ਖ਼ਮੀ : The Tribune India

ਪਿਸ਼ਾਵਰ ਦੀ ਮਸਜਿਦ ’ਚ ਆਤਮਘਾਤੀ ਹਮਲਾ: 61 ਮੌਤਾਂ ਤੇ 150 ਜ਼ਖ਼ਮੀ

ਪਿਸ਼ਾਵਰ ਦੀ ਮਸਜਿਦ ’ਚ ਆਤਮਘਾਤੀ ਹਮਲਾ: 61 ਮੌਤਾਂ ਤੇ 150 ਜ਼ਖ਼ਮੀ

ਜ਼ਖ਼ਮੀਆਂ ਨੂੰ ਹਸਪਤਾਲ ਲਿਜਾ ਰਹੀ ਐਂਬੂਲੈਂਸ ਲਈ ਰਾਹ ਸਾਫ਼ ਕਰਵਾਉਂਦੇ ਹੋਏ ਸੁਰੱਖਿਆ ਜਵਾਨ।

ਪਿਸ਼ਾਵਰ, 30 ਜਨਵਰੀ

ਪਾਕਿਸਤਾਨ ਦੇ ਅਸ਼ਾਂਤ ਸੂਬੇ ਖ਼ੈਬਰ ਪਖ਼ਤੂਨਖਵਾ ਦੀ ਰਾਜਧਾਨੀ ਪਿਸ਼ਾਵਰ ਵਿਚ ਅੱਜ ਮਸਜਿਦ ਵਿਚ ਆਤਮਘਾਤੀ ਹਮਲੇ ਕਾਰਨ 61 ਮੌਤਾਂ ਹੋ ਗਈਆਂ ਤੇ ਘੱਟੋ-ਘੱਟ 150 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ ਧਮਾਕਾ ਬਾਅਦ ਦੁਪਹਿਰ ਕਰੀਬ 1.40 ਵਜੇ ਪੁਲੀਸ ਲਾਈਨ ਖੇਤਰ ਦੇ ਨੇੜੇ ਉਸ ਸਮੇਂ ਹੋਇਆ ਜਦੋਂ ਨਮਾਜ਼ ਅਦਾ ਕੀਤੀ ਜਾ ਰਹੀ ਸੀ। ਸੁਰੱਖਿਆ ਅਧਿਕਾਰੀਆਂ ਮੁਤਾਬਕ ਆਤਮਘਾਤੀ ਹਮਲਾਵਰ ਨਮਾਜ਼ ਦੌਰਾਨ ਮੂਹਰਲੀ ਕਤਾਰ 'ਚ ਮੌਜੂਦ ਸੀ, ਜਦੋਂ ਉਸ ਨੇ ਆਪਣੇ ਆਪ ਨੂੰ ਉਡਾ ਲਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All