ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣਦੇ-ਬਣਦੇ ਰਹਿ ਗਈ ਐਂਡਰਸਨ, ਨਿਯੁਕਤੀ ਤੋਂ ਕੁੱਝ ਘੰਟੇ ਬਾਅਦ ਅਸਤੀਫ਼ਾ ਦਿੱਤਾ

ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣਦੇ-ਬਣਦੇ ਰਹਿ ਗਈ ਐਂਡਰਸਨ, ਨਿਯੁਕਤੀ ਤੋਂ ਕੁੱਝ ਘੰਟੇ ਬਾਅਦ ਅਸਤੀਫ਼ਾ ਦਿੱਤਾ

ਸਟਾਕਹੋਮ, 25 ਨਵੰਬਰ

ਸੋਸ਼ਲ ਡੈਮੋਕਰੇਟ ਨੇਤਾ ਮੈਗਡਾਲੇਨਾ ਐਂਡਰਸਨ ਨੂੰ ਸੰਸਦ ਵੱਲੋਂ ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਨੇ ਘੱਟ ਗਿਣਤੀ ਗੱਠਜੋੜ ਸਰਕਾਰ ਦੀ ਅਗਵਾਈ ਕਰਨ ਦੀ ਹਕੀਕਤ ਦਾ ਸਾਹਮਣਾ ਕਰਨ ਤੋਂ ਬਾਅਦ ਆਪਣਾ ਅਸਤੀਫਾ ਦੇ ਦਿੱਤਾ। ਐਂਡਰਸਨ ਦੀ ਸਹਿਯੋਗੀ ਗਰੀਨ ਪਾਰਟੀ ਦੇ ਪਿੱਛੇ ਹਟਣ ਕਾਰਨ ਉਨ੍ਹਾਂ ਦੀ ਗਠਜੋੜ ਸਰਕਾਰ ਦਾ ਬਜਟ ਪਾਸ ਨਾ ਹੋਇਆ ਤੇ ਜਿਸ ਕਾਰਨ ਉਨ੍ਹਾਂ ਨੂੰ ਰਸਮੀ ਤੌਰ ’ਤੇ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਅਸਤੀਫ਼ਾ ਦੇਣਾ ਪਿਆ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਤਰੀਕ ਅੱਗੇ ਪਾਈ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਕਾਂਗਰਸ ’ਚ ਸ਼ਾਮਲ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਸ਼ਹਿਰ

View All