ਤਾਲਿਬਾਨ ਵੱਲੋਂ ਆਈਐੱਸ ਦੇ ਚਾਰ ਮੈਂਬਰ ਗ੍ਰਿਫ਼ਤਾਰ : The Tribune India

ਤਾਲਿਬਾਨ ਵੱਲੋਂ ਆਈਐੱਸ ਦੇ ਚਾਰ ਮੈਂਬਰ ਗ੍ਰਿਫ਼ਤਾਰ

ਤਾਲਿਬਾਨ ਵੱਲੋਂ ਆਈਐੱਸ ਦੇ ਚਾਰ ਮੈਂਬਰ ਗ੍ਰਿਫ਼ਤਾਰ

ਕਾਬੁਲ, 6 ਅਕਤੂਬਰ

ਤਾਲਿਬਾਨ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਉੱਤਰੀ ਇਲਾਕੇ ਵਿੱਚੋਂ ਇਸਲਾਮਿਕ ਸਟੇਟ (ਆਈਐੱਸ) ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦਸਤਵੇਜ਼ ਅਤੇ ਹਥਿਆਰ ਜ਼ਬਤ ਕੀਤੇ ਹਨ। ਇਹ ਜਾਣਕਾਰੀ ਤਾਲਿਬਾਨ ਦੇ ਮੁੱਖ ਤਰਜਮਾਨ ਨੇ ਵੱਲੋਂ ਦਿੱਤੀ ਗਈ।

ਜਬ੍ਹੀਉੱਲ੍ਹਾ ਮੁਜਾਹਿਦ ਨੇ ਅੱਜ ਦੱਸਿਆ ਕਿ ਸਪੈਸ਼ਲ ਯੂਨਿਟ ਦੇ ਬਲਾਂ ਵੱਲੋਂ ਮੰਗਲਵਾਰ ਰਾਤ ਨੂੰ ਰਾਜਧਾਨੀ ਕਾਬੁਲ ਦੇ ਪਘਾਮ ਜ਼ਿਲ੍ਹੇ ਅੰਦਰ ਪਸ਼ਾਈ ਇਲਾਕੇ ’ਚ ਅਪਰੇਸ਼ਨ ਚਲਾਇਆ ਗਿਆ ਸੀ। ਉਨ੍ਹਾਂ ਨੇ ਇਸ ਬਾਰੇ ਹੋਰ ਤਫ਼ਸੀਲ ’ਚ ਜਾਣਕਾਰੀ ਨਹੀਂ ਦਿੱਤੀ। ਇਹ ਗ੍ਰਿਫ਼ਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਤਾਲਿਬਾਨ ਲੀਡਰਸ਼ਿਪ 15 ਅਗਸਤ ਨੂੰ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ’ਤੇ ਕੰਟਰੋਲ ਹਾਸਲ ਕਰਨ ਮਗਰੋਂ ਦਹਿਸ਼ਤਗਰਦ ਗੁਟ, ਜਿਸ ਨੂੰ ਇਸਲਾਮਿਕ ਸਟੇਟ ਖੁਰਾਸਾਨ ਵਜੋਂ ਜਾਣਿਆ ਜਾਂਦਾ ਹੈ, ਤੋਂ ਵਧ ਰਹੇ ਸੁਰੱਖਿਆ ਖ਼ਤਰੇ ਨਾਲ ਜੂਝ ਰਹੀ ਹੈ। -ਏਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਰਾਜਪਾਲ ਤੇ ਪੰਜਾਬ ਸਰਕਾਰ ਦਰਮਿਆਨ ਖਿੱਚੋਤਾਣ ਰੁਕੀ; 27 ਸਤੰਬਰ ਨੂੰ ਸਵੇ...

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਸਲੇਮ ਟਾਬਰੀ ਨੇੜੇ ਸ਼ਗਨ ਬੀਕਾਨੇਰ ਸਵੀਟਸ ਬਾਹਰ ਵਾਪਰੀ ਘਟਨਾ

ਸ਼ਹਿਰ

View All