ਯੂਐੱਨ ਸੁਰੱਖਿਆ ਕੌਂਸਲ ਵਿੱਚ ਵਿਚਾਰਿਆ ਜਾਵੇਗਾ ਅਫਗਾਨ ਮੁੱਦਾ : The Tribune India

ਯੂਐੱਨ ਸੁਰੱਖਿਆ ਕੌਂਸਲ ਵਿੱਚ ਵਿਚਾਰਿਆ ਜਾਵੇਗਾ ਅਫਗਾਨ ਮੁੱਦਾ

ਯੂਐੱਨ ਸੁਰੱਖਿਆ ਕੌਂਸਲ ਵਿੱਚ ਵਿਚਾਰਿਆ ਜਾਵੇਗਾ ਅਫਗਾਨ ਮੁੱਦਾ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 5 ਅਗਸਤ

ਅਫਗਾਨਿਸਤਾਨ ਦੇ ਕੁਝ ਹਿੱਸਿਆ ਵਿੱਚ ਤਾਲਿਬਾਨ ਵੱਲੋਂ ਕੀਤੇ ਗਏ ਕਬਜ਼ਿਆਂ ਅਤੇ ਹਿੰਸਕ ਵਾਰਦਾਤਾਂ ਦੇ ਮੱਦੇਨਜ਼ਰ ਇਸ ਦੇਸ਼ ਦੀ ਮੌਜੂਦਾ ਹਾਲਤ ਬਾਰੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ (ਯੂਐੱਨਐੱਸਸੀ) ਵੱਲੋਂ ਸ਼ੁੱਕਰਵਾਰ ਨੂੰ ਚਰਚਾ ਕੀਤੀ ਜਾਵੇਗੀ। ਯੂਐੱਨਐੱਸਸੀ ਦੇ ਅਹਿਮ ਮੈਂਬਰ ਦੇਸ਼ ਐਸਟੋਨੀਆ ਤੇ ਨਾਰਵੇ ਵੱਲੋਂ ਮੈਂਬਰ ਦੇਸ਼ਾਂ ਨੂੰ ਇਸ ਚਰਚਾ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਮੁਹੰਮਦ ਹਾਨਿਫ਼ ਅਤਮਾਰ ਨੇ ਭਾਰਤ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਐੱਸ ਜੈਸ਼ੰਕਰ ਨੂੰ ਅਪੀਲ ਕੀਤੀ ਸੀ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਅਤੇ ਵਿਦੇਸ਼ੀ ਅਤਿਵਾਦੀਆਂ ਵੱਲੋਂ ਕੀਤੀ ਜਾ ਰਹੀ ਹਿੰਸਾ ਦੇ ਮੁੱਦੇ ’ਤੇ ਚਰਚਾ ਕਰਨ ਲਈ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦਾ ਐਮਰਜੈਂਸੀ ਸੈਸ਼ਨ ਸੱਦਿਆ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All