ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 11000 ਨੂੰ ਟੱਪੀ : The Tribune India

ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 11000 ਨੂੰ ਟੱਪੀ

ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 11000 ਨੂੰ ਟੱਪੀ

ਅੰਕਾਰਾ, 8 ਫਰਵਰੀ

ਸੋਮਵਾਰ ਨੂੰ ਤੁਰਕੀ ਅਤੇ ਸੀਰੀਆ ਵਿੱਚ ਆਏ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 11000 ਤੋਂ ਵੱਧ ਹੋ ਗਈ ਹੈ। ਤੁਰਕੀ ’ਚ ਮਰਨ ਵਾਲਿਆਂ ਦੀ ਗਿਣਤੀ 8500 ਨੂੰ ਟੱਪ ਚੁੱਕੀ ਹੈ। ਦੇਸ਼ ਦੇ ਉਪ ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਵਿੱਚ ਘੱਟੋ-ਘੱਟ 34,810 ਵਿਅਕਤੀ ਜ਼ਖਮੀ ਹੋਏ ਹਨ, ਜਦੋਂ ਕਿ ਸੀਰੀਆ ਵਿੱਚ ਕੁੱਲ 4,654 ਜ਼ਖਮੀ ਹੋਏ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All