ਟਰੰਪ ਖ਼ਿਲਾਫ ਮਹਾਦੋਸ਼ ਚਲਾਉਣ ਦਾ ਮਤਾ ਸੈਨੇਟ ’ਚ ਪੁੱਜਿਆ

ਟਰੰਪ ਖ਼ਿਲਾਫ ਮਹਾਦੋਸ਼ ਚਲਾਉਣ ਦਾ ਮਤਾ ਸੈਨੇਟ ’ਚ ਪੁੱਜਿਆ

ਵਾਸ਼ਿੰਗਟਨ, 26 ਜਨਵਰੀ

ਅਮਰੀਕੀ ਸੰਸਦ ਦੇ ਹੇਠਲੇ ਸਦਨ ਵਿਚ ਅਮਰੀਕੀ ਪ੍ਰਤੀਨਿਧੀ ਸਦਨ ਦੇ ਡੈਮੋਕਰੇਟਿਕ ਮੈਂਬਰਾਂ ਨੇ ਸੋਮਵਾਰ ਦੇਰ ਸ਼ਾਮ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਮਹਾਦੋਸ਼ ਬਾਰੇ ਇਤਿਹਾਸਕ ਸੁਣਵਾਈ ਮਤਾ ਉਪਰਲੇ ਸਦਨ ਸੈਨੇਟ ਨੂੰ ਭੇਜ ਦਿੱਤਾ ਹੈ। ਯੂਐੱਸ ਕੈਪੀਟਲ (ਸੰਸਦ ਭਵਨ) ਵਿੱਚ ਹਿੰਸਕ ਘਿਰਾਓ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਦੀ ਆਲੋਚਨਾ ਕਰਨ ਵਾਲੇ ਰਿਪਬਲੀਕਨ ਸੈਨੇਟਰ ਇਸ ਮਾਮਲੇ ਵਿੱਚ ਉਸ ਨੂੰ ਦੋਸ਼ੀ ਠਹਿਰਾਉਣ ਦੇ ਮੁੱਦੇ ਨੂੰ ਨਰਮ ਹੁੰਦੇ ਜਾਪਦੇ ਹਨ। ਇਸ ਰੁਖ ਨੂੰ ਪਾਰਟੀ ’ਤੇ ਟਰੰਪ ਦੀ ਪਕੜ ਮਜ਼ਬੂਤ ਹੋਣ ਦੇ ਸੰਕੇਤ ਵਜੋਂ ਮੰਨਿਆ ਜਾ ਰਿਹਾ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All