ਕੋਵਿਡ ਦੇ ਟਾਕਰੇ ਲਈ ਕੌਮਾਂਤਰੀ ਪੱਧਰ ਦੇ ਵਿੱਤੀ ਢਾਂਚੇ ਦੀ ਲੋੜ: ਸੀਤਾਰਾਮਨ

ਵਿੱਤ ਮੰਤਰੀ ਵੱਲੋਂ ਵੈਕਸੀਨ ਉਤਪਾਦਨ ਲਈ ‘ਰਾਅ ਮੈਟੀਰੀਅਲ’ ਦੀ ਸਪਲਾਈ ਬਣਾਏ ਰੱਖਣ ’ਤੇ ਜ਼ੋਰ

ਕੋਵਿਡ ਦੇ ਟਾਕਰੇ ਲਈ ਕੌਮਾਂਤਰੀ ਪੱਧਰ ਦੇ ਵਿੱਤੀ ਢਾਂਚੇ ਦੀ ਲੋੜ: ਸੀਤਾਰਾਮਨ

ਨਿਊਯਾਰਕ, 18 ਅਕਤੂਬਰ

ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਇਕ ਕੌਮਾਂਤਰੀ ਵਿੱਤੀ ਢਾਂਚਾ ਕਾਇਮ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਬਣਾਉਣ ਲਈ ਲੋੜੀਂਦੇ ਕੱਚੇ ਮਾਲ (ਰਾਅ ਮੈਟੀਰੀਅਲ) ਦੀ ਸਪਲਾਈ ਲੜੀ ਖੋਲ੍ਹੇ ਰੱਖਣਾ ਵੀ ਮਹੱਤਵਪੂਰਨ ਹੈ। ਸੀਤਾਰਾਮਨ ਨੇ ਜੀ30 ਕੌਮਾਂਤਰੀ ਬੈਂਕਿੰਗ ਸੈਮੀਨਾਰ ਵਿਚ ਸ਼ਮੂਲੀਅਤ ਕਰਦਿਆਂ ਜਲਵਾਯੂ ਤੇ ਮਹਾਮਾਰੀ ਤੋਂ ਸੁਰੱਖਿਆ ਲਈ ਵਿੱਤੀ ਸਾਧਨ ਜੁਟਾਉਣ ਜਿਹੇ ਮੁੱਦੇ ਉਠਾਏ। ਭਾਰਤ ਦੀ ਵਿੱਤ ਮੰਤਰੀ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਨਵੀਆਂ ਚੁਣੌਤੀਆਂ ਨਾਲ ਜ਼ਿਆਦਾ ਬਿਹਤਰ ਢੰਗ ਨਾਲ ਨਜਿੱਠਣ ਲਈ ਵਿਸ਼ਵ ਸਿਹਤ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਸੀਤਾਰਾਮਨ ਵਾਸ਼ਿੰਗਟਨ ਡੀਸੀ ਦੀ ਫੇਰੀ ਤੋਂ ਬਾਅਦ ਸ਼ੁੱਕਰਵਾਰ ਨਿਊਯਾਰਕ ਪੁੱਜੀ ਸੀ। ਨਿਊਜਰਸੀ ਵਿਚ ਉਨ੍ਹਾਂ ਭਾਰਤੀ ਮੂਲ ਦੀਆਂ ਮਹਿਲਾ ਉੱਦਮੀਆਂ ਨਾਲ ਵੀ ਮੁਲਾਕਾਤ ਕੀਤੀ ਸੀ। ਵਾਸ਼ਿੰਗਟਨ ਵਿਚ ਉਨ੍ਹਾਂ ਵਿਸ਼ਵ ਬੈਂਕ ਤੇ ਆਈਐਮਐਫ ਦੀਆਂ ਬੈਠਕਾਂ ਵਿਚ ਹਿੱਸਾ ਲਿਆ। ਉਨ੍ਹਾਂ ਅਮਰੀਕੀ ਕਾਰੋਬਾਰੀਆਂ ਨੂੰ ਭਾਰਤ ਵਿਚ ਨਿਵੇਸ਼ ਦਾ ਸੱਦਾ ਵੀ ਦਿੱਤਾ ਸੀ। ਇਸ  ਤੋਂ ਪਹਿਲਾਂ ਉਹ ਬੋਸਟਨ ਵੀ ਗਏ ਸਨ  ਤੇ ਹਾਰਵਰਡ ਕੈਨੇਡੀ ਸਕੂਲ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਸੀ। -ਪੀਟੀਆਈ    

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਮੁੱਖ ਖ਼ਬਰਾਂ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਨਵਜੋਤ ਸਿੱਧੂ ਵੱਲੋਂ ਕਿਸਾਨੀ ਮੁੱਦੇ ਪੰਜਾਬ ਮਾਡਲ ’ਚ ਸ਼ਾਮਲ ਕੀਤੇ ਜਾਣ ਦ...

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਵੋਟ ਪਰਚੀ ਰਾਹੀਂ ਚੋਣਾਂ ਕਰਵਾਉਣ ਦਾ ਮਾਮਲਾ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

‘ਪੁਲ ਦਾ ਉਦਘਾਟਨ ਕਰਨ ਲਈ ਉਥੇ ਜਾ ਸਕਦੇ ਨੇ ਪ੍ਰਧਾਨ ਮੰਤਰੀ’

ਸ਼ਹਿਰ

View All