ਸੰਯੁਕਤ ਰਾਸ਼ਟਰ ਪ੍ਰਮੁੱਖ ਨੇ ਮਿਆਂਮਾਰ ’ਚ ਹਾਲਾਤ ਬਦਲਣ ਲਈ ਖੇਤਰੀ ਆਗੂਆਂ ਨਾਲ ਗੱਲਬਾਤ ਕੀਤੀ : The Tribune India

ਸੰਯੁਕਤ ਰਾਸ਼ਟਰ ਪ੍ਰਮੁੱਖ ਨੇ ਮਿਆਂਮਾਰ ’ਚ ਹਾਲਾਤ ਬਦਲਣ ਲਈ ਖੇਤਰੀ ਆਗੂਆਂ ਨਾਲ ਗੱਲਬਾਤ ਕੀਤੀ

ਸੰਯੁਕਤ ਰਾਸ਼ਟਰ ਪ੍ਰਮੁੱਖ ਨੇ ਮਿਆਂਮਾਰ ’ਚ ਹਾਲਾਤ ਬਦਲਣ ਲਈ ਖੇਤਰੀ ਆਗੂਆਂ ਨਾਲ ਗੱਲਬਾਤ ਕੀਤੀ

ਸੰਯੁਕਤ ਰਾਸ਼ਟਰ, 9 ਫਰਵਰੀ

ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਤੋਨੀਓ ਗੁਟੇਰੇਜ ਨੇ ਮਿਆਂਮਾਰ ਦੇ ਹਾਲਾਤ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਫੌਜ ਦੇ ਰਾਜ ਪਲਟੇ ਬਾਅਦ ਪੈਦਾ ਹਾਲਾਤ ਨੂੰ ਬਦਲਣ ਲਈ ਉਹ ਸ਼ੀਆ ਦੇ ਖੇਤਰੀ ਨੇਤਾਵਾਂ ਨਾਲ ਸਮੂਹਿਕ ਅਤੇ ਦੁਵੱਲੀ ਕਾਰਵਾਈ ਕਰਨ ਬਾਰੇ ਗੱਲਬਾਤ ਕਰ ਰਹੇ ਹਨ। ਗੁਟੇਰੇਜ ਦੇ ਬੁਲਾਰੇ ਸਟੀਫ਼ਨ ਦੁਜਾਰਿਕ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ,  ‘‘ਜਨਰਲ ਸਕੱਤਰ ਮਿਆਂਮਾਰ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰਖ ਰਹੇ ਹਨ ਅਤੇ ਬਹੁਤ ਚਿੰਤਤ ਹਨ। ਉਹ ਅਤੇ ਉਨ੍ਹਾਂ ਦੇ ਵਿਸ਼ੇਸ਼ ਦੂਤ ਅਹਿਮ ਕੌਮਾਂਤਰੀ ਨੇਤਾਵਾਂ ਜਿਨ੍ਹਾਂ ਵਿੱਚ ਖੇਤਰੀ ਆਗੂ ਵੀ ਸ਼ਾਮਲ ਹਨ , ਨਾਲ ਸਮੂਹਿਕ ਅਤੇ ਦੁਵੱਲੀ ਕਾਰਵਾਈ ਦੀ ਮੰਗ ਕਰ ਰਹੇ ਹਨ ਤਾਂ ਜੋ ਮਿਆਂਮਾਰ ਵਿੱਚ ਰਾਜ ਪਲਟੇ ਬਾਅਦ ਪੈਦਾ ਸਥਿਤੀ ਬਦਲਣ ਲਈ ਮਾਹੌਲ ਬਣਾਇਆ ਜਾ ਸਕੇ।’’
-ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All