ਅਫ਼ਗਾਨਿਸਤਾਨ ’ਚੋਂ ਨਿਯਮਤ ਢੰਗ ਨਾਲ ਫ਼ੌਜ ਕੱਢੇਗਾ ਅਮਰੀਕਾ

ਅਫ਼ਗਾਨਿਸਤਾਨ ’ਚੋਂ ਨਿਯਮਤ ਢੰਗ ਨਾਲ ਫ਼ੌਜ ਕੱਢੇਗਾ ਅਮਰੀਕਾ

ਵਾਸ਼ਿੰਗਟਨ, 7 ਅਪਰੈਲ

ਅਮਰੀਕਾ ਨੇ ਕਿਹਾ ਹੈ ਕਿ ਉਹ ਅਫ਼ਗਾਨਿਸਤਾਨ ਵਿਚੋਂ ਆਪਣੇ ਫ਼ੌਜੀਆਂ ਨੂੰ ਨਿਯਮਤ ਢੰਗ ਨਾਲ ਕੱਢੇਗਾ। ਵਿਦੇਸ਼ ਵਿਭਾਗ ਦੇ ਬੁਲਾਰੇ ਨੈੱਡ ਪ੍ਰਾਈਸ ਨੇ ਕਿਹਾ ਕਿ ਅਫ਼ਗਾਨਿਸਤਾਨ ਮੁੜ ਕਦੇ ਵੀ ਅਤਿਵਾਦੀ ਹਮਲਿਆਂ ਦਾ ਧੁਰਾ ਨਹੀਂ ਬਣੇਗਾ ਜੋ ਅਮਰੀਕਾ ਤੇ ਇਸ ਦੇ ਸਹਿਯੋਗੀਆਂ ਲਈ ਖ਼ਤਰਾ ਬਣਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਇਸ ਬਾਰੇ ਪੂਰੀ ਤਰ੍ਹਾਂ ਸਪਸ਼ਟ ਹਨ ਤੇ ਉਹ ਅਫ਼ਗਾਨਿਸਤਾਨ ’ਚ ਆਪਣੀਆਂ ਫ਼ੌਜਾਂ ਦੀ ਮੌਜੂਦਗੀ ਖ਼ਤਮ ਕਰਨਾ ਚਾਹੁੰਦੇ ਹਨ। ਪ੍ਰਾਈਸ ਨੇ ਕਿਹਾ ਕਿ ਹਾਲ ਹੀ ਵਿਚ ਬਰੱਸਲਜ਼ ਵਿਚ ਹੋਈ ਮੰਤਰੀ ਪੱਧਰ ਦੀ ‘ਨਾਟੋ’ ਬੈਠਕ ਵਿਚ ਵੀ ਇਸ ਬਾਰੇ ਸਹਿਮਤੀ ਬਣੀ ਹੈ।-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All