ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਰੂਪਾਲੀ ਦੇਸਾਈ ਦੀ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ : The Tribune India

ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਰੂਪਾਲੀ ਦੇਸਾਈ ਦੀ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ

ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਰੂਪਾਲੀ ਦੇਸਾਈ ਦੀ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ

ਵਾਸ਼ਿੰਗਟਨ, 6 ਅਗਸਤ

ਅਮਰੀਕੀ ਸੈਨੇਟ ਨੇ ਭਾਰਤੀ-ਅਮਰੀਕੀ ਵਕੀਲ ਰੂਪਾਲੀ ਐੱਚ. ਦੇਸਾਈ ਦੀ ਨੌਵੇਂ ਸਰਕਟ ਲਈ ਅਮਰੀਕੀ ਕੋਰਟ ਆਫ ਅਪੀਲਜ਼ ਲਈ ਨਿਯੁਕਤੀ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਨਾਲ ਉਹ ਇਸ ਸ਼ਕਤੀਸ਼ਾਲੀ ਅਦਾਲਤ ਵਿੱਚ ਜੱਜ ਵਜੋਂ ਨਿਯੁਕਤ ਹੋਣ ਵਾਲੀ ਦੱਖਣੀ ਏਸ਼ੀਆਈ ਮੂਲ ਦੀ ਪਹਿਲੀ ਜੱਜ ਬਣ ਗਈ ਹੈ। ਅਮਰੀਕਾ ਦੀਆਂ ਦੋਵੇਂ ਦਲਾਂ ਡੈਮੋਕ੍ਰੇਟਿਕ ਪਾਰਟੀ ਅਤੇ ਰਿਪਬਲਿਕਨ ਪਾਰਟੀ ਦੇ 67 ਸੰਸਦ ਮੈਂਬਰਾਂ ਨੇ ਦੇਸਾਈ ਦੇ ਪੱਖ 'ਚ ਵੋਟਿੰਗ ਕੀਤੀ, ਜਦਕਿ 29 ਮੈਂਬਰਾਂ ਨੇ ਉਨ੍ਹਾਂ ਦੇ ਖ਼ਿਲਾਫ਼ ਵੋਟ ਪਾਈ। ਨੌਵੇਂ ਸਰਕਟ ਦਾ ਮੁੱਖ ਦਫਤਰ ਸਾਂ ਫਰਾਂਸਿਸਕੋ (ਕੈਲੀਫੋਰਨੀਆ) ਵਿੱਚ ਹੈ। ਇਹ ਦੇਸ਼ ਦੀਆਂ 13 ਅਪੀਲੀ ਅਦਾਲਤਾਂ ਵਿੱਚੋਂ ਸਭ ਤੋਂ ਵੱਡੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਵਾਸੀਆਂ ਦੀ ਸਾਨੂੰ ਪੂਰੀ ਹਮਾਇਤ: ਭਗਵੰਤ ਮਾਨ

ਪੰਜਾਬ ਵਾਸੀਆਂ ਦੀ ਸਾਨੂੰ ਪੂਰੀ ਹਮਾਇਤ: ਭਗਵੰਤ ਮਾਨ

28 ਹਜ਼ਾਰ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ

ਅੰਕਿਤਾ ਕਤਲ ਕੇਸ: ਭਾਜਪਾ ਆਗੂ ਦੇ ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਅੰਕਿਤਾ ਕਤਲ ਕੇਸ: ਭਾਜਪਾ ਆਗੂ ਦੇ ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਛੇ ਦਿਨ ਮਗਰੋਂ ਨਹਿਰ ’ਚੋਂ ਮਿਲੀ ਲਾਸ਼; ਲੜਕੀ ਨੂੰ ਰਿਜ਼ੌਰਟ ਦੇ ਗਾਹਕਾਂ ...

ਹਿਮਾਚਲ ਦੇ ਵੋਟਰ ਮੁੜ ਭਾਜਪਾ ਦੇ ਹੱਕ ’ਚ: ਮੋਦੀ

ਹਿਮਾਚਲ ਦੇ ਵੋਟਰ ਮੁੜ ਭਾਜਪਾ ਦੇ ਹੱਕ ’ਚ: ਮੋਦੀ

ਮੀਂਹ ਕਾਰਨ ਮੰਡੀ ਰੈਲੀ ’ਚ ਨਹੀਂ ਪਹੁੰਚ ਸਕੇ ਪ੍ਰਧਾਨ ਮੰਤਰੀ; ਵੀਡੀਓ-ਕਾ...

ਅੱਸੂ ਦੀ ਝੜੀ: ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਅੱਸੂ ਦੀ ਝੜੀ: ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਪੰਜਾਬ ’ਚ ਕਈ ਥਾਵਾਂ ’ਤੇ ਫਸਲਾਂ ਵਿਛੀਆਂ; ਝਾੜ ਪ੍ਰਭਾਵਿਤ ਹੋਣ ਦਾ ਖਦਸ਼ਾ

ਸ਼ਹਿਰ

View All