ਅਮਰੀਕੀ ਸੈਨੇਟ ਨੇ ਬੰਦੂਕ ਹਿੰਸਾ ਰੋਕਣ ਸਬੰਧੀ ਬਿੱਲ ਨੂੰ ਹਰੀ ਝੰਡੀ ਦਿੱਤੀ

ਅਮਰੀਕੀ ਸੈਨੇਟ ਨੇ ਬੰਦੂਕ ਹਿੰਸਾ ਰੋਕਣ ਸਬੰਧੀ ਬਿੱਲ ਨੂੰ ਹਰੀ ਝੰਡੀ ਦਿੱਤੀ

ਵਾਸ਼ਿੰਗਟਨ, 24 ਜੂਨ

ਅਮਰੀਕਾ ’ਚ ਹਾਲ ਦੀਆਂ ਗੋਲੀਬਾਰੀ ਦੀਆਂ ਕਈ ਘਟਨਾਵਾਂ ਦੇ ਮੱਦੇਨਜ਼ਰ ਸੈਨੇਟ ਨੇ ਬੰਦੂਕ ਹਿੰਸਾ ’ਤੇ ਰੋਕ ਲਗਾਉਣ ਦੇ ਉਦੇਸ਼ ਨਾਲ ਬਿੱਲ ਨੂੰ ਤੁਰੰਤ ਮਨਜ਼ੂਰੀ ਦੇ ਦਿੱਤੀ, ਜਿਸ ਨੂੰ ਮਹੀਨੇ ਪਹਿਲਾਂ ਪਾਸ ਕਰਨਾ ਔਖਾ ਮੰਨਿਆ ਜਾ ਰਿਹਾ ਸੀ। ਹੁਣ ਬਿੱਲ ਨੂੰ ਮਨਜ਼ੂਰੀ ਸੰਸਦ ਦੇ ਪ੍ਰਤੀਨਿਧੀ ਸਦਨ ਭੇਜਿਆ ਜਾਵੇਗਾ। ਦੇਸ਼ 'ਚ ਬੰਦੂਕ ਹਿੰਸਾ ਖ਼ਿਲਾਫ਼ ਪਿਛਲੇ ਕੁਝ ਦਹਾਕਿਆਂ 'ਚ ਸੰਸਦ ਮੈਂਬਰਾਂ ਵੱਲੋਂ ਚੁੱਕਿਆ ਗਿਆ ਇਹ ਸਭ ਤੋਂ ਵੱਡਾ ਕਦਮ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਸ਼ਹਿਰ

View All