ਪਾਕਿਸਤਾਨ ਦੇ ਬੀਤੇ 20 ਵਰ੍ਹਿਆਂ ਦੀ ਭੂਮਿਕਾ ਦੀ ਜਾਂਚ ਕਰੇਗਾ ਅਮਰੀਕਾ

ਬਲਿੰਕਨ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਦਿੱਤੀ ਜਾਣਕਾਰੀ

ਪਾਕਿਸਤਾਨ ਦੇ ਬੀਤੇ 20 ਵਰ੍ਹਿਆਂ ਦੀ ਭੂਮਿਕਾ ਦੀ ਜਾਂਚ ਕਰੇਗਾ ਅਮਰੀਕਾ

ਵਾਸ਼ਿੰਗਟਨ, 14 ਸਤੰਬਰ

ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਕਿਹਾ ਕਿ ਅਮਰੀਕਾ ਇਹ ਦੇਖੇਗਾ ਕਿ ਬੀਤੇ 20 ਵਰ੍ਹਿਆਂ ਵਿੱਚ ਪਾਕਿਸਤਾਨ ਦੀ ਭੂਮਿਕਾ ਕੀ ਰਹੀ ਹੈ। ਦਰਅਸਲ, ਸੰਸਦ ਮੈਂਬਰਾਂ ਨੇ 9/11 ਹਮਲੇ ਬਾਅਦ ਅਫਗਾਨਿਸਤਾਨ ਵਿੱਚ ਪਾਕਿਸਤਾਨ ਦੀ ‘ਦੋਹਰੀ ਨੀਤੀ’ ਵਾਲੀ ਭੂਮਿਕਾ ’ਤੇ ਨਾਰਾਜ਼ਗੀ ਜਤਾਈ ਅਤੇ ਮੰਗ ਕੀਤੀ ਕਿ ਵਾਸ਼ਿੰਗਟਨ ਇਸਲਾਮਾਬਾਦ ਨਾਲ ਰਿਸ਼ਤਿਆਂ ’ਤੇ ਮੁੜ ਵਿਚਾਰ ਕਰੇ। ਸੰਸਦ ਮੈਂਬਰਾਂ ਨੇ ਬਾਇਡਨ ਪ੍ਰਸ਼ਾਸਨ ਤੋਂ ਇਹ ਅਪੀਲ ਵੀ ਕੀਤੀ ਕਿ ਉਹ ਪਾਕਿਸਤਾਨ ਦੇ ਮੁੱਖ ਗੈਰ ਨਾਟੋ ਸਹਿਯੋਗੀ ਦੇ ਦਰਜੇ ’ਤੇ ਵੀ ਮੁੜ ਵਿਚਾਰ ਕਰੇ।-ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All