ਟਰੰਪ ਵਲੋਂ ਥਾਈਲੈਂਡ-ਕੰਬੋਡੀਆ ਜੰਗ ਰੁਕਵਾਉਣ ਦਾ ਦਾਅਵਾ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਟੈਰਿਫਾਂ ਦੀ ਧਮਕੀ ਦੇ ਕੇ ਥਾਈਲੈਂਡ ਅਤੇ ਕੰਬੋਡੀਆ ਵਿਚਾਲੇ ਜੰਗ ਰੁਕਵਾ ਦਿੱਤੀ ਹੈ। ਹਾਲ ਹੀ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਸਰਹੱਦੀ ਝੜਪ ਦੌਰਾਨ ਇੱਕ ਜਣੇ ਦੀ ਮੌਤ ਹੋ ਗਈ ਸੀ। ਸ੍ਰੀ...
Advertisement
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਟੈਰਿਫਾਂ ਦੀ ਧਮਕੀ ਦੇ ਕੇ ਥਾਈਲੈਂਡ ਅਤੇ ਕੰਬੋਡੀਆ ਵਿਚਾਲੇ ਜੰਗ ਰੁਕਵਾ ਦਿੱਤੀ ਹੈ। ਹਾਲ ਹੀ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਸਰਹੱਦੀ ਝੜਪ ਦੌਰਾਨ ਇੱਕ ਜਣੇ ਦੀ ਮੌਤ ਹੋ ਗਈ ਸੀ। ਸ੍ਰੀ ਟਰੰਪ ਨੇ ਦੋਵਾਂ ਦੇਸ਼ਾਂ ਦੇ ਆਗੂਆਂ ਨਾਲ ਫੋਨ ’ਤੇ ਗੱਲ ਕੀਤੀ, ਜਿਸ ਤੋਂ ਬਾਅਦ ਜੰਗਬੰਦੀ ਹੋ ਗਈ। ਕੰਬੋਡੀਆ ਅਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀਆਂ ਨੇ ਟਰੰਪ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।
Advertisement
Advertisement
