ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Trump: ਟਰੰਪ ਖ਼ਿਲਾਫ਼ ਮੁਕੱਦਮਿਆਂ ਦੀ ਕਾਰਵਾਈ ’ਚ ਸ਼ਾਮਲ ਸਰਕਾਰੀ ਵਕੀਲ ਤੇ ਸਟਾਫ ਬਰਖ਼ਾਸਤ

ਵਾਸ਼ਿੰਗਟਨ, 13 ਜੁਲਾਈ ਅਮਰੀਕਾ ਦੇ ਨਿਆਂ ਵਿਭਾਗ ਨੇ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਚੱਲ ਰਹੇ ਮਾਮਲਿਆਂ ਨਾਲ ਜੁੜੇ ਕਈ ਵਕੀਲਾਂ ਅਤੇ ਸਹਾਇਕ ਕਰਮਚਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਇਸ ਮਾਮਲੇ ਨਾਲ ਸਬੰਧਤ ਦੋ ਜਣਿਆਂ ਨੇ ਇਹ ਜਾਣਕਾਰੀ ਨਸ਼ਰ ਕੀਤੀ ਹੈ। ਹਾਲਾਂਕਿ,...
Advertisement

ਵਾਸ਼ਿੰਗਟਨ, 13 ਜੁਲਾਈ

ਅਮਰੀਕਾ ਦੇ ਨਿਆਂ ਵਿਭਾਗ ਨੇ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਚੱਲ ਰਹੇ ਮਾਮਲਿਆਂ ਨਾਲ ਜੁੜੇ ਕਈ ਵਕੀਲਾਂ ਅਤੇ ਸਹਾਇਕ ਕਰਮਚਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਇਸ ਮਾਮਲੇ ਨਾਲ ਸਬੰਧਤ ਦੋ ਜਣਿਆਂ ਨੇ ਇਹ ਜਾਣਕਾਰੀ ਨਸ਼ਰ ਕੀਤੀ ਹੈ। ਹਾਲਾਂਕਿ, ਇਹ ਸਪਸ਼ਟ ਨਹੀਂ ਹੋਇਆ ਕਿ ਇਸ ਮਾਮਲੇ ਵਿਚ ਕੁੱਲ ਕਿੰਨੇ ਕਰਮਚਾਰੀ ਬਰਖ਼ਾਸਤ ਕੀਤੇ ਗਏ ਹਨ। ਇਹ ਕਾਰਵਾਈ ਵਿਸ਼ੇਸ਼ ਵਕੀਲ ਜੈਕ ਸਮਿਥ ਦੀ ਟੀਮ ਨਾਲ ਜੁੜੇ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਕੀਤੀ ਗਈ ਹੈ ਜੋ ਅਮਰੀਕੀ ਰਾਸ਼ਟਰਪਤੀ ਖ਼ਿਲਾਫ਼ ਖ਼ੁਫ਼ੀਆ ਦਸਤਾਵੇਜ਼ਾਂ ਅਤੇ ਚੋਣ ਦਖ਼ਲਅੰਦਾਜ਼ੀ ਨਾਲ ਜੁੜੇ ਦੋ ਵੱਡੇ ਮਾਮਲਿਆਂ ’ਤੇ ਕੰਮ ਕਰ ਰਹੇ ਸਨ।

Advertisement

 

Advertisement