ਜਪਾਨ ’ਚ 7.6 ਦੀ ਸ਼ਿੱਦਤ ਨਾਲ ਭੂਚਾਲ ਬਾਅਦ ਸੁਨਾਮੀ ਦੀ ਚਿਤਾਵਨੀ
ਟੋਕੀਓ, 1 ਜਨਵਰੀ ਜਾਪਾਨੀ ਪ੍ਰਾਂਤ ਇਸ਼ੀਕਾਵਾ ਵਿੱਚ 7.6 ਦੀ ਸ਼ਿੱਦਤ ਨਾਲ ਭੂਚਾਲ ਆਇਆ। ਇਸ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਲੋਕਾਂ ਨੂੰ ਤੁਰੰਤ ਉੱਚੀਆਂ ਥਾਵਾਂ ’ਤੇ ਜਾਣ ਲਈ ਆਖ ਦਿੱਤਾ ਗਿਆ ਹੈ ਤੇ ਭੂਚਾਲ ਕਾਰਨ...
Advertisement
ਟੋਕੀਓ, 1 ਜਨਵਰੀ
Advertisement
ਜਾਪਾਨੀ ਪ੍ਰਾਂਤ ਇਸ਼ੀਕਾਵਾ ਵਿੱਚ 7.6 ਦੀ ਸ਼ਿੱਦਤ ਨਾਲ ਭੂਚਾਲ ਆਇਆ। ਇਸ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਲੋਕਾਂ ਨੂੰ ਤੁਰੰਤ ਉੱਚੀਆਂ ਥਾਵਾਂ ’ਤੇ ਜਾਣ ਲਈ ਆਖ ਦਿੱਤਾ ਗਿਆ ਹੈ ਤੇ ਭੂਚਾਲ ਕਾਰਨ ਜਾਨੀ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ।
Advertisement