ਭਾਰਤ ਤੇ ਪਾਕਿਸਤਾਨ ’ਚ ਤਣਾਅ ਘਟਾਉਣ ਲਈ ਯੂਏਈ ਵੱਲੋਂ ਮਦਦ

ਭਾਰਤ ਤੇ ਪਾਕਿਸਤਾਨ ’ਚ ਤਣਾਅ ਘਟਾਉਣ ਲਈ ਯੂਏਈ ਵੱਲੋਂ ਮਦਦ

ਦੁਬਈ, 15 ਅਪਰੈਲ

ਭਾਰਤ ਤੇ ਪਾਕਿਸਤਾਨ ਦੇ ਰਿਸ਼ਤਿਆਂ ਵਿਚ ਤਣਾਅ ਘਟਾਉਣ ਲਈ ਯੂਨਾਈਟਿਡ ਅਰਬ ਅਮੀਰਾਤ ਵਲੋਂ ਮਦਦ ਕੀਤੀ ਗਈ। ਰਾਜਦੂਤ ਯੂਸਫ ਅਲ ਓਤਾਇਬਾ ਨੇ ਸਟੈਨਫੋਰਡ ਯੂਨੀਵਰਸਿਟੀ ਦੇ ਵਰਚੁਅਲ ਸਮਾਗਮ ਦੌਰਾਨ ਦੱਸਿਆ ਕਿ ਯੂਏਈ ਨੇ ਦੋਹਾਂ ਦੇਸ਼ਾਂ ਨੂੰ ਨੇੜੇ ਲਿਆਉਣ ਲਈ ਪਹਿਲਕਦਮੀ ਕੀਤੀ ਹੈ। ਦੱਸਣਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਨੇ 25 ਫਰਵਰੀ ਨੂੰ ਅਚਾਨਕ ਜੰਮੂ ਤੇ ਕਸ਼ਮੀਰ ਦੀ ਲਾਈਨ ਆਫ ਕੰਟਰੋਲ ਤੇ ਹੋਰ ਥਾਵਾਂ ’ਤੇ ਸੀਜ਼ਫਾਇਰ ਸਮਝੌਤੇ ਦਾ ਸਖਤੀ ਨਾਲ ਪਾਲਣ ਕਰਨ ਲਈ ਹਾਮੀ ਭਰੀ ਸੀ।-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All