ਯੂਕੇ: ਬਰਮਿੰਘਮ ਨਾਈਟ ਕਲੱਬ ਗੋਲੀਬਾਰੀ ਮਾਮਲੇ ’ਚ ਚਾਰ ਗ੍ਰਿਫ਼ਤਾਰ
UK: Four arrested after nightclub shooting in Birmingham ਇੱਥੋਂ ਦੇ ਬ੍ਰਿਸਟਲ ਸਟਰੀਟ ’ਤੇ ਨਾਈਟ ਕਲੱਬ ਵਿਚ ਗੋਲੀਬਾਰੀ ਦੇ ਮਾਮਲੇ ਵਿਚ ਪੁਲੀਸ ਨੇ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ X ’ਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੇ...
Advertisement
UK: Four arrested after nightclub shooting in Birmingham ਇੱਥੋਂ ਦੇ ਬ੍ਰਿਸਟਲ ਸਟਰੀਟ ’ਤੇ ਨਾਈਟ ਕਲੱਬ ਵਿਚ ਗੋਲੀਬਾਰੀ ਦੇ ਮਾਮਲੇ ਵਿਚ ਪੁਲੀਸ ਨੇ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ X ’ਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿਚ ਅੱਜ ਸਵੇਰੇ ਚੌਥੀ ਗ੍ਰਿਫ਼ਤਾਰੀ ਕੀਤੀ ਹੈ। ਪੁਲੀਸ ਨੇ 32 ਸਾਲਾ ਵਿਅਕਤੀ ਨੂੰ ਕਤਲ ਦੀ ਕੋਸ਼ਿਸ਼ ਦੇ ਸ਼ੱਕ ਵਿੱਚ ਹਿਰਾਸਤ ਵਿੱਚ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਇੱਥੋਂ ਦੇ ਇੱਕ ਨਾਈਟ ਕਲੱਬ ਵਿੱਚ ਚਾਰ ਲੋਕਾਂ ਨੂੰ ਗੋਲੀ ਮਾਰਨ ਤੋਂ ਬਾਅਦ ਬ੍ਰਿਸਟਲ ਸਟਰੀਟ ਦਾ ਇੱਕ ਹਿੱਸਾ ਬੰਦ ਕਰ ਦਿੱਤਾ ਗਿਆ ਸੀ। ਵੈਸਟ ਮਿਡਲੈਂਡਜ਼ ਪੁਲੀਸ ਨੇ ਕਿਹਾ ਕਿ ਇਸ ਮਾਮਲੇ ਵਿਚ ਪੁਲੀਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
×