ਯੂਕੇ ਦੀ ਵਿਰੋਧੀ ਲੇਬਰ ਪਾਰਟੀ ਵੱਲੋਂ ਬੌਰਿਸ ਜੌਹਨਸਨ ਨੂੰ ਭਾਰਤ ਫੇਰੀ ਰੱਦ ਕਰਨ ਦਾ ਸੱਦਾ

ਯੂਕੇ ਦੀ ਵਿਰੋਧੀ ਲੇਬਰ ਪਾਰਟੀ ਵੱਲੋਂ ਬੌਰਿਸ ਜੌਹਨਸਨ ਨੂੰ ਭਾਰਤ ਫੇਰੀ ਰੱਦ ਕਰਨ ਦਾ ਸੱਦਾ

ਲੰਡਨ, 18 ਅਪਰੈਲ

ਬ੍ਰਿਟੇਨ ਦੀ ਵਿਰੋਧੀ ਲੇਬਰ ਪਾਰਟੀ ਨੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੂੰ ਆਪਣੀ ਅਗਾਮੀ ਭਾਰਤ ਫੇਰੀ ਰੱਦ ਕਰਨ ਦਾ ਸੱਦਾ ਦਿੱਤਾ ਹੈ। ਜੌਹਨਸਨ ਦਾ ਭਾਰਤ ਦੌਰਾ ਅਗਲੇ ਐਤਵਾਰ ਤੋਂ ਸ਼ੁਰੂ ਹੋਣਾ ਹੈ ਤੇ ਵਿਰੋਧੀ ਪਾਰਟੀ ਨੇ ਮੁਲਕ ਵਿੱਚ ਕੋਵਿਡ-19 ਦਾ ਨਵਾਂ ਵੇਰੀਐਂਟ (ਰੂਪ) ਸਾਹਮਣੇ ਆਉਣ ਮਗਰੋਂ ਪ੍ਰਧਾਨ ਮੰਤਰੀ ਨੂੰ ਆਪਣੀ ਤਜਵੀਜ਼ਤ ਫੇਰੀ ਰੱਦ ਕਰਨ ਲਈ ਕਿਹਾ ਹੈ। ਪਬਲਿਕ ਹੈੱਲਥ ਇੰਗਲੈਂਡ ਨੇ ਯੂਕੇ ਵਿੱਚ ਪਿਛਲੇ ਮਹੀਨੇ ‘ਡਬਲ ਮਿਊਟੈਂਟ’ ਭਾਰਤੀ ਵੇਰੀਐਂਟ ਦੇ 77 ਕੇਸ ਡਿਟੈਕਟ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All