ਅਮਰੀਕਾ: ਦੋਸਤ ਨੂੰ ਏਅਰਪੋਰਟ ’ਤੇ ਛੱਡ ਕੇ ਘਰ ਪਰਤ ਰਹੇ ਭਾਰਤੀ ਸਾਫਟਵੇਅਰ ਇੰਜਨੀਅਰ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ: ਦੋਸਤ ਨੂੰ ਏਅਰਪੋਰਟ ’ਤੇ ਛੱਡ ਕੇ ਘਰ ਪਰਤ ਰਹੇ ਭਾਰਤੀ ਸਾਫਟਵੇਅਰ ਇੰਜਨੀਅਰ ਦੀ ਗੋਲੀ ਮਾਰ ਕੇ ਹੱਤਿਆ

ਹੈਦਰਾਬਾਦ, 22 ਜੂਨ

ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਤਿਲੰਗਾਨਾ ਦੇ ਸਾਫਟਵੇਅਰ ਇੰਜਨੀਅਰ ਦੀ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ| ਨੱਕਾ ਸਾਈ ਚਰਨ (26), ਜੋ ਤਿਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ, ਦੀ ਐਤਵਾਰ ਸ਼ਾਮ ਨੂੰ ਉਸ ਸਮੇਂ ਮੌਤ ਹੋ ਗਈ ਜਦੋਂ ਕਾਲੇ ਵਿਅਕਤੀ ਨੇ ਉਸ 'ਤੇ ਗੋਲੀ ਚਲਾ ਦਿੱਤੀਆਂ। ਅਮਰੀਕਾ ਵਿੱਚ ਰਹਿੰਦੇ ਉਸ ਦੇ ਦੋਸਤਾਂ ਨੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਸਾਈ ਚਰਨ ਨੂੰ ਗੋਲੀ ਉਸ ਸਮੇਂ ਮਾਰੀ ਗਈ ਜਦੋਂ ਉਹ ਮੈਰੀਲੈਂਡ ਦੇ ਕੈਟੋਨਸਵਿਲੇ ਨੇੜੇ ਆਪਣੀ ਕਾਰ ਵਿੱਚ ਸਫ਼ਰ ਕਰ ਰਿਹਾ ਸੀ। ਉਹ ਆਪਣੇ ਇਕ ਦੋਸਤ ਨੂੰ ਏਅਰਪੋਰਟ 'ਤੇ ਛੱਡ ਕੇ ਘਰ ਪਰਤ ਰਿਹਾ ਸੀ। ਉਸ ਦੇ ਸਿਰ ਵਿੱਚ ਗੋਲੀ ਲੱਗੀ ਸੀ। ਸਾਫਟਵੇਅਰ ਇੰਜਨੀਅਰ ਮੈਰੀਲੈਂਡ ਦੇ ਬਾਲਟੀਮੋਰ ਸ਼ਹਿਰ 'ਚ ਕੰਪਨੀ 'ਚ ਦੋ ਸਾਲਾਂ ਤੋਂ ਕੰਮ ਕਰ ਰਿਹਾ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਰਥਿਕ ਵਿਕਾਸ ਦਾ ਲੰਮੇਰਾ ਪੰਧ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All