ਅਮਰੀਕਾ ਸੰਸਦ ਮੈਂਬਰਾਂ ਨੇ 9/11 ਹਮਲੇ ਬਾਅਦ ਬਦਲਾਲਊ ਨਸਲੀ ਹਿੰਸਾ ’ਚ ਮਾਰੇ ਗਏ ਸਿੱਖ ਨੂੰ ਯਾਦ ਕੀਤਾ

ਅਮਰੀਕਾ ਸੰਸਦ ਮੈਂਬਰਾਂ ਨੇ 9/11 ਹਮਲੇ ਬਾਅਦ ਬਦਲਾਲਊ ਨਸਲੀ ਹਿੰਸਾ ’ਚ ਮਾਰੇ ਗਏ ਸਿੱਖ ਨੂੰ ਯਾਦ ਕੀਤਾ

ਵਾਸ਼ਿੰਗਟਨ, 16 ਸਤੰਬਰ

ਅਮਰੀਕਾ ਦੇ ਰਸੂਖਦਾਰ ਸੰਸਦ ਮੈਂਬਰਾਂ ਨੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਸੋਢੀ ਪਹਿਲੇ ਅਮਰੀਕਨ ਸਿੱਖ ਸਨ, ਜਿਹੜੇ 9/11 ਦੇ ਅਤਿਵਾਦੀ ਹਮਲੇ ਤੋਂ ਬਾਅਦ ਨਸਲੀ ਹਮਲੇ ਦਾ ਸ਼ਿਕਾਰ ਬਣੇ। ਅਮਰੀਕਾ ਦੇ 9/11 ਦੇ ਅਤਿਵਾਦੀ ਹਮਲਿਆਂ ਵਿੱਚ 90 ਤੋਂ ਵੱਧ ਦੇਸ਼ਾਂ ਦੇ 3,000 ਲੋਕ ਮਾਰੇ ਗਏ ਸਨ। ਹਮਲੇ ਦੇ ਸਿਰਫ ਚਾਰ ਦਿਨਾਂ ਬਾਅਦ ਬਲਬੀਰ ਨੂੰ ਐਰੀਜ਼ੋਨਾ ਗੈਸ ਸਟੇਸ਼ਨ ਦੇ ਬਾਹਰ ਕਥਿਤ ਤੌਰ 'ਤੇ ਬਦਲਾ ਲੈਣ ਦੇ ਇਰਾਦੇ ਨਾਲ ਮਾਰ ਦਿੱਤਾ ਗਿਆ ਸੀ। ਉਹ ਅਮਰੀਕਾ ਵਿੱਚ ਅਜਿਹਾ ਪਹਿਲਾ ਵਿਅਕਤੀ ਸੀ, ਜਿਸ ਦਾ ਕਤਲ 2001 ਵਿੱਚ ਕੀਤੇ ਗਏ ਹਮਲਿਆਂ ਦਾ ਬਦਲਾ ਲੈਣ ਦੇ ਇਰਾਦੇ ਨਾਲ ਕੀਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All