ਵਾਸ਼ਿੰਗਟਨ:
ਟਰੰਪ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ ਅਤੇ ਚੀਨ ਵਿਚਕਾਰ ਚੱਲ ਰਹੇ ਸਰਹੱਦੀ ਤਣਾਅ ’ਤੇ ਅਮਰੀਕਾ ਵੱਲੋਂ ਨੇੜਿਉਂ ਨਜ਼ਰ ਰੱਖੀ ਜਾ ਰਹੀ ਹੈ। ਅਗਲੇ ਹਫ਼ਤੇ ਭਾਰਤ ਅਤੇ ਅਮਰੀਕਾ ’ਚ ਮੰਤਰੀ ਪੱਧਰ ਦੀ 2+2 ਵਾਰਤਾ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਸ ਨੇ ਕਿਹਾ ਕਿ ਅਮਰੀਕਾ ਨਹੀਂ ਚਾਹੁੰਦਾ ਕਿ ਦੋਵੇਂ ਮੁਲਕਾਂ ਵਿਚਕਾਰ ਹਾਲਾਤ ਹੋਰ ਵਿਗੜਨ।
-ਪੀਟੀਆਈ