ਅਮਰੀਕਾ ਦੀ ਚੀਨ ਨੂੰ ਚਿਤਾਵਨੀ; ਜੇ ਤਾਇਵਾਨ ’ਤੇ ਹਮਲਾ ਕੀਤਾ ਤਾਂ ਫੌਜੀ ਕਾਰਵਾਈ ਕਰੇਗਾ ਅਮਰੀਕਾ : The Tribune India

ਅਮਰੀਕਾ ਦੀ ਚੀਨ ਨੂੰ ਚਿਤਾਵਨੀ; ਜੇ ਤਾਇਵਾਨ ’ਤੇ ਹਮਲਾ ਕੀਤਾ ਤਾਂ ਫੌਜੀ ਕਾਰਵਾਈ ਕਰੇਗਾ ਅਮਰੀਕਾ

ਅਮਰੀਕਾ ਦੀ ਚੀਨ ਨੂੰ ਚਿਤਾਵਨੀ; ਜੇ ਤਾਇਵਾਨ ’ਤੇ ਹਮਲਾ ਕੀਤਾ ਤਾਂ ਫੌਜੀ ਕਾਰਵਾਈ ਕਰੇਗਾ ਅਮਰੀਕਾ

ਟੋਕੀਓ, 23 ਮਈ

ਯੂਕਰੇਨ ਯੁੱਧ ਦੌਰਾਨ ਤਾਇਵਾਨ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਚੀਨ ਨੂੰ ਪਹਿਲੀ ਵਾਰ ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਨੇ ਖੁੱਲ੍ਹੀ ਚਿਤਾਵਨੀ ਦਿੱਤੀ ਹੈ। ਕੁਆਡ ਬੈਠਕ ’ਚ ਹਿੱਸਾ ਲੈਣ ਲਈ ਜਾਪਾਨ ਪਹੁੰਚੇ ਬਾਇਡਨ ਨੇ ਇਕ ਮੀਟਿੰਗ ’ਚ ਕਿਹਾ ਕਿ ਜੇਕਰ ਚੀਨ ਵਲੋਂ ਤਾਇਵਾਨ ’ਤੇ ਹਮਲਾ ਕੀਤਾ ਗਿਆ ਤਾਂ ਅਮਰੀਕਾ ਫੌਜੀ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਚੀਨ ਤਾਇਵਾਨ ਦੀ ਸਰਹੱਦ ’ਤੇ ਘੁਸਪੈਠ ਕਰਕੇ ਉਲੰਘਣਾ ਕਰ ਰਿਹਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

... ਕਾਗਦ ਪਰ ਮਿਟੈ ਨ ਮੰਸੁ।।

... ਕਾਗਦ ਪਰ ਮਿਟੈ ਨ ਮੰਸੁ।।

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕੇਂਦਰੀ ਏਸ਼ੀਆ ਵਿਚ ਪੈਰ ਪਸਾਰਦਾ ਚੀਨ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਕਰਨਾਟਕ ਵਿਚ ਦੂਹਰਾ ਸੱਤਾ ਵਿਰੋਧ

ਮੁੱਖ ਖ਼ਬਰਾਂ

ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ

ਨਵੀਂ ਸੰਸਦੀ ਇਮਾਰਤ ਦੇਸ਼ ਦੀ ਵਿਕਾਸ ਯਾਤਰਾ ਦਾ ‘ਸਦੀਵੀ’ ਪਲ: ਮੋਦੀ

ਸੰਸਦ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਖ਼ਿਲਾਫ਼ ਕੇਸ

ਸੰਸਦ ਵੱਲ ਮਾਰਚ ਕਰ ਰਹੇ ਪਹਿਲਵਾਨਾਂ ਖ਼ਿਲਾਫ਼ ਕੇਸ

ਦਿੱਲੀ ਪੁਲੀਸ ਨੇ ਜੰਤਰ ਮੰਤਰ ’ਤੇ ਧਰਨੇ ਵਾਲੀ ਥਾਂ ਖਾਲੀ ਕਰਵਾਈ

ਪਹਿਲਵਾਨਾਂ ਦੀ ਹਮਾਇਤ ’ਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਿਆ

ਪਹਿਲਵਾਨਾਂ ਦੀ ਹਮਾਇਤ ’ਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਿਆ

ਗਾਜ਼ੀਪੁਰ ਬਾਰਡਰ ’ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦਿੱਤਾ ਧਰਨਾ

ਸ਼ਹਿਰ

View All