ਵਾਸ਼ਿੰਗਟਨ, 29 ਅਪਰੈਲ
ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਨੇ ਰਾਸ਼ਟਰਪਤੀ ਜੋਅ ਬਾਇਡਨ ਦੇ ਕਾਂਗਰਸ ਦੇ ਪਹਿਲੇ ਸਾਂਝੇ ਸੈਸ਼ਨ ਦੌਰਾਨ ਸਟੇਜ ਨੂੰ ਸਾਂਝਾ ਕਰਦਿਆਂ ਇਤਿਹਾਸ ਰਚਿਆ ਹੈ। ਇਹ ਪਹਿਲਾ ਮੌਕਾ ਹੈ ਜਦੋਂ 2 ਔਰਤਾਂ ਕਾਂਗਰਸ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਦੇ ਪਿੱਛੇ ਬੈਠੀਆਂ ਸਨ।