ਕਰਾਚੀ ’ਚ ਵੈਨ ਚਾਲਕ ਸਟੇਟ ਬੈਂਕ ਆਫ ਪਾਕਿਸਤਾਨ ਦੇ 20 ਕਰੋੜ ਰੁਪਏ ਲੈ ਕੇ ਫ਼ਰਾਰ

ਕਰਾਚੀ ’ਚ ਵੈਨ ਚਾਲਕ ਸਟੇਟ ਬੈਂਕ ਆਫ ਪਾਕਿਸਤਾਨ ਦੇ 20 ਕਰੋੜ ਰੁਪਏ ਲੈ ਕੇ ਫ਼ਰਾਰ

ਕਰਾਚੀ, 12 ਅਗਸਤ

ਪਾਕਿਸਤਾਨ ਦੇ ਕਰਾਚੀ ਵਿੱਚ ਇੱਕ ਵਿਅਕਤੀ 20 ਕਰੋੜ ਰੁਪਏ ਨਕਦੀ ਨਾਲ ਲੱਦੀ ਵੈਨ ਲੈ ਕੇ ਫ਼ਰਾਰ ਹੋ ਗਿਆ। ਪੁਲੀਸ ਵੱਲੋਂ ਦਰਜ ਐੱਫਆਈਆਰ ਅਨੁਸਾਰ ਜਦੋਂ ਵੈਨ ਦਾ ਸੁਰੱਖਿਆ ਗਾਰਡ ਨਕਦੀ ਜਮ੍ਹਾਂ ਕਰਵਾਉਣ ਸਬੰਧੀ ਚੁੰਦਰੀਗਰ ਰੋਡ 'ਤੇ ਸਟੇਟ ਬੈਂਕ ਆਫ਼ ਪਾਕਿਸਤਾਨ 'ਇਮਾਰਤ ਦੇ ਅੰਦਰ ਗਿਆ ਤਾਂ ਕੰਪਨੀ ਦਾ ਡਰਾਈਵਰ ਹੁਸੈਨ ਸ਼ਾਹ ਵੈਨ ਲੈ ਕੇ ਭੱਜ ਕੇ ਲੈ ਗਿਆ। ਕੈਸ਼ ਟਰਾਂਜੈਕਸ਼ਨ ਕੰਪਨ ਦੇ ਖੇਤਰੀ ਅਧਿਕਾਰੀ ਨੇ ਸ਼ਿਕਾਇਤ ਦਰਜ ਕਰਵਾਈ ਹੈ। ਚੁੰਦਰੀਗਰ ਰੋੜ ਪਾਕਿਸਤਾਨ ਦਾ ਵਿੱਤੀ ਕੇਂਦਰ ਹੈ, ਜਿਥੇ ਕਈ ਬੈਂਕ ਸਥਿਤ ਹਨ। ਗਾਰਡ ਬਾਹਰ ਆਇਆ ਤਾਂ ਦੇਖਿਆ ਵੈਨ ਨਹੀਂ ਸੀ। ਉਸ ਨੂੰ ਲੱਗਿਆ ਡਰਾਈਵਰ ਕਿਧਰੇ ਚਲਾ ਗਿਆ ਹੈ ਤੇ ਕੁੱਝ ਦੇਰ ਵਿੱਚ ਆ ਜਾਵੇਗਾ ਪਰ ਜਦੋਂ ਉਹ ਨਾ ਪਰਤਿਆ ਤਾਂ ਉਸ ਨੂੰ ਫੋਨ ਕੀਤਾ ਤਾਂ ਉਸ ਦਾ ਫੋਨ ਬੰਦ ਸੀ। ਥੋੜ੍ਹੇ ਸਮੇਂ ਬਾਅਦ ਜਾਂਚ ਦੌਰਾਨ ਵੈਨ ਤਾਂ ਮਿਲ ਗਈ ਪਰ ਡਰਾਈਵਰ ਤੇ ਨਕਦੀ ਨਹੀਂ ਮਿਲ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਕਿਸਾਨ ਮੋਰਚੇ ਵੱਲੋਂ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ

ਕਿਸਾਨ ਮੋਰਚੇ ਵੱਲੋਂ ਸੁਰੱਖਿਆ ਸਖ਼ਤ ਕਰਨ ਦਾ ਫ਼ੈਸਲਾ

ਸੀਸੀਟੀਵੀ ਕੈਮਰੇ ਵਧਾਏ ਜਾਣਗੇ; ਸੁਰੱਖਿਆ ਲਈ ਮੋਰਚਾ ਹੁਣ ਆਪਣੇ ਪੱਧਰ ’ਤ...

ਮੈਂ ਹੀ ਹਾਂ ਕਾਂਗਰਸ ਦੀ ਪ੍ਰਧਾਨ: ਸੋਨੀਆ

ਮੈਂ ਹੀ ਹਾਂ ਕਾਂਗਰਸ ਦੀ ਪ੍ਰਧਾਨ: ਸੋਨੀਆ

ਸੀਡਬਲਿਊਸੀ ਦੀ ਮੀਟਿੰਗ ’ਚ ਅਸੰਤੁਸ਼ਟ ਆਗੂਆਂ ਨੂੰ ਦਿੱਤਾ ਸਪੱਸ਼ਟ ਸੁਨੇਹਾ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

ਕਿਸਾਨਾਂ ਨੇ ਦੇਸ਼ ਭਰ ਵਿੱਚ ਭਾਜਪਾ ਆਗੂਆਂ ਦੇ ਪੁਤਲੇ ਸਾੜੇ

* ਉੱਤਰ ਪ੍ਰਦੇਸ਼ ਵਿੱਚ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ; ਸਿੰਘੂ ’ਤ...

ਰੰਧਾਵਾ ਵੱਲੋਂ ਸਰਹੱਦੀ ਨਾਕਿਆਂ ਦੀ ਅਚਨਚੇਤੀ ਚੈਕਿੰਗ

ਰੰਧਾਵਾ ਵੱਲੋਂ ਸਰਹੱਦੀ ਨਾਕਿਆਂ ਦੀ ਅਚਨਚੇਤੀ ਚੈਕਿੰਗ

ਪੰਜਾਬ ਪੁਲੀਸ ਸੂਬੇ ਦੀ ਸੁਰੱਖਿਆ, ਅਮਨ ਅਤੇ ਸ਼ਾਂਤੀ ਕਾਇਮ ਰੱਖਣ ਦੇ ਸਮਰ...

ਅਤਿਵਾਦੀ ਹਮਲੇ ’ਚ ਜੇਸੀਓ ਸਮੇਤ ਦੋ ਫੌਜੀ ਸ਼ਹੀਦ

ਅਤਿਵਾਦੀ ਹਮਲੇ ’ਚ ਜੇਸੀਓ ਸਮੇਤ ਦੋ ਫੌਜੀ ਸ਼ਹੀਦ

* ਅਤਿਵਾਦੀਆਂ ਨੇ ਸ੍ਰੀਨਗਰ ਤੇ ਪੁਲਵਾਮਾ ’ਚ ਦੋ ਗ਼ੈਰ-ਕਸ਼ਮੀਰੀ ਲੋਕ ਮਾਰੇ...

ਸ਼ਹਿਰ

View All