ਮੌਤ ਦੀਆਂ ਅਫ਼ਵਾਹਾਂ ਮਗਰੋਂ ਮੁੱਲ੍ਹਾ ਬਰਾਦਰ ਨੇ ਜਾਰੀ ਕੀਤਾ ਵੀਡੀਓ ਸੁਨੇਹਾ

ਤਾਲਿਬਾਨ ਵਿਚਾਲੇ ਅਹੁਦਿਆਂ ਨੂੰ ਲੈ ਕੇ ਮਤਭੇਦ ਦੀਆਂ ਖ਼ਬਰਾਂ ਨੂੰ ਨਕਾਰਿਆ

ਮੌਤ ਦੀਆਂ ਅਫ਼ਵਾਹਾਂ ਮਗਰੋਂ ਮੁੱਲ੍ਹਾ ਬਰਾਦਰ ਨੇ ਜਾਰੀ ਕੀਤਾ ਵੀਡੀਓ ਸੁਨੇਹਾ

ਨਵੀਂ ਦਿੱਲੀ, 16 ਸਤੰਬਰ

ਅਫ਼ਗਾਨਿਸਤਾਨ ਵਿਚ ਬਣੀ ਤਾਲਿਬਾਨ ਸਰਕਾਰ ਦੇ ਉਪ ਮੁੱਖ ਮੰਤਰੀ ਮੁੱਲ੍ਹਾ ਬਰਾਦਰ ਨੇ ਉਸ ਦੀ ਗੁੰਮਸ਼ੁਦਗੀ ’ਤੇ ਉੱਠਦੇ ਸਵਾਲਾਂ ਦੇ ਮੱਦੇਨਜ਼ਰ ਹੁਣ ਇਕ ਵੀਡੀਓ ਸੁਨੇਹਾ ਜਾਰੀ ਕਰ ਕੇ ਆਪਣੀ ਤੇ ਸਾਥੀਆਂ ਦੀ ਖੈਰੀਅਤ ਬਾਰੇ ਜਾਣੂ ਕਰਵਾਇਆ ਹੈ। ਏਆਰਵਾਈ ਨਿਊਜ਼ ਦੀ ਖ਼ਬਰ ਅਨੁਸਾਰ ਜਾਰੀ ਕੀਤੀ ਗਈ ਵੀਡੀਓ ਕਲਿੱਪ ਵਿਚ ਬਰਾਦਰ ਨੇ ਕਿਹਾ, ‘‘ਮੀਡੀਆ ਵਿਚ ਮੇਰੀ ਸਿਹਤ ਤੇ ਮੌਤ ਸਬੰਧੀ ਖ਼ਬਰਾਂ ਆ ਰਹੀਆਂ ਹਨ। ਪਿਛਲੀ ਕੁਝ ਰਾਤਾਂ ਤੋਂ ਮੈਂ ਲਗਾਤਾਰ ਦੌਰੇ ’ਤੇ ਹਾਂ। ਮੈਂ, ਮੇਰੇ ਭਰਾ ਤੇ ਸਾਥੀ ਅਸੀਂ ਸਭ ਠੀਕ ਹਾਂ।’’ ਕਤਰ ਦੇ ਵਿਦੇਸ਼ ਮੰਤਰੀ ਵੱਲੋਂ ਹਾਲ ਹੀ ਵਿਚ ਕੀਤੇ ਗਏ ਦੌਰੇ ਦੌਰਾਨ ਗੈਰ-ਹਾਜ਼ਰ ਰਹਿਣ ਬਾਰੇ ਉਸ ਨੇ ਕਿਹਾ ਕਿ ਉਹ ਕਤਰ ਦੇ ਵਿਦੇਸ਼ ਮੰਤਰੀ ਨੂੰ ਮਿਲ ਨਹੀਂ ਸਕਿਆ ਕਿਉਂ ਕਿ ਉਹ ਦੌਰੇ ’ਤੇ ਸੀ।’’ ਮੁੱਲ੍ਹਾ ਬਰਾਦਰ ਨੇ ਕਿਹਾ, ‘‘ਮੀਡੀਆ ਹਮੇਸ਼ਾ ਝੂਠਾ ਪ੍ਰਚਾਰ ਕਰਦਾ ਹੈ, ਇਸ ਵਾਸਤੇ ਮੈਂ ਉਨ੍ਹਾਂ ਸਾਰੇ ਝੂਠਾਂ ਨੂੰ ਮੁੱਢੋਂ ਰੱਦ ਕਰਦਾ ਹਾਂ ਅਤੇ ਇਸ ਗੱਲ ਦੀ 100 ਫ਼ੀਸਦ ਪੁਸ਼ਟੀ ਕਰਦਾ ਹਾਂ ਕਿ ਤਾਲਿਬਾਨ ਵਿਚ ਅਹੁਦਿਆਂ ਨੂੰ ਲੈ ਕੇ ਕੋਈ ਮਤਭੇਦ ਨਹੀਂ ਹੈ ਅਤੇ ਸਾਡੇ ਵਿਚਾਲੇ ਕੋਈ ਸਮੱਸਿਆ ਨਹੀਂ ਹੈ।’’ -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All