DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰਤਾਨੀਆ ਦੀ ਸੰਸਦ ਵਿੱਚ Kirpan ਦੇ ਹੱਕ ’ਚ ਆਵਾਜ਼ ਬੁਲੰਦ

ਬਰਤਾਨੀਆ ਵਿੱਚ ਸਿੱਖ ਨੌਜਵਾਨ ਵਿਕਰਮ ਦਿਗਵਾ ਵੱਲੋਂ ਹੈਨਰੀ ਨੋਵਾਕ ਦੇ ਕੀਤੇ ਕਤਲ ਦੇ ਮਾਮਲੇ ਮਗਰੋਂ ਉੱਥੋਂ ਦੀ ਸੰਸਦ ਵਿੱਚ ਕਿਰਪਾਨ ਨੂੰ ਲੈ ਕੇ ਬਹਿਸ ਹੋਈ। ਕੁੱਝ ਸੱਜੇ ਪੱਖੀ ਜਥੇਬੰਦੀਆਂ ਵੱਲੋਂ ਕਿਰਪਾਨ ’ਤੇ ਪਾਬੰਦੀ ਲਾਉਣ ਦੀ ਮੰਗ ਦਰਮਿਆਨ ਬਰਤਾਨੀਆ ਦੀ ਗ੍ਰਹਿ...

  • fb
  • twitter
  • whatsapp
  • whatsapp
featured-img featured-img
ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ।
Advertisement
ਬਰਤਾਨੀਆ ਵਿੱਚ ਸਿੱਖ ਨੌਜਵਾਨ ਵਿਕਰਮ ਦਿਗਵਾ ਵੱਲੋਂ ਹੈਨਰੀ ਨੋਵਾਕ ਦੇ ਕੀਤੇ ਕਤਲ ਦੇ ਮਾਮਲੇ ਮਗਰੋਂ ਉੱਥੋਂ ਦੀ ਸੰਸਦ ਵਿੱਚ ਕਿਰਪਾਨ ਨੂੰ ਲੈ ਕੇ ਬਹਿਸ ਹੋਈ। ਕੁੱਝ ਸੱਜੇ ਪੱਖੀ ਜਥੇਬੰਦੀਆਂ ਵੱਲੋਂ ਕਿਰਪਾਨ ’ਤੇ ਪਾਬੰਦੀ ਲਾਉਣ ਦੀ ਮੰਗ ਦਰਮਿਆਨ ਬਰਤਾਨੀਆ ਦੀ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਅਤੇ ਸਿੱਖ ਸੰਸਦ ਮੈਂਬਰਾਂ ਨੇ ਕਿਹਾ ਕਿ ਕਿਸੇ ਇੱਕ ਵਿਅਕਤੀ ਦੇ ਗੁਨਾਹ ਲਈ ਪੂਰੇ ਭਾਈਚਾਰੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਅਤੇ ਗੁਰਿੰਦਰ ਸਿੰਘ ਜੋਸਨ ਨੇ ਕਿਹਾ ਕਿ ਇਸ ਹਮਲੇ ਵਿੱਚ ਕਿਰਪਾਨ ਦੀ ਵਰਤੋਂ ਨਹੀਂ ਹੋਈ, ਫਿਰ ਵੀ ਵਿਰੋਧੀ ਇਸ ਦਾ ਸਿਆਸੀਕਰਨ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਅਦਾਲਤ ਨੇ ਮੁਲਜ਼ਮ ਨੂੰ ਉਮਰ ਕੈਦ ਸੁਣਾਉਂਦਿਆਂ ਕਿਹਾ ਸੀ ਕਿ ਉਸ ਨੇ ਸਿੱਖ ਧਰਮ ਦੇ ਸਿਧਾਂਤਾਂ ਦਾ ਅਪਮਾਨ ਕੀਤਾ ਹੈ।

Advertisement
Advertisement
×