ਸਾਨੂੰ ਕਦਮ ਚੁੱਕਣੇ ਹੀ ਪੈਣਗੇ: ਬਾਇਡਨ

ਸਾਨੂੰ ਕਦਮ ਚੁੱਕਣੇ ਹੀ ਪੈਣਗੇ: ਬਾਇਡਨ

ਵਾਸ਼ਿੰਗਟਨ, 25 ਮਈ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਟੈਕਸਾਸ ਦੇ ਐਲੀਮੈਂਟਰੀ ਸਕੂਲ ਵਿਚ ਹੋਈ ਗੋਲੀਬਾਰੀ ਤੋਂ ਬਾਅਦ ਦੇਸ਼ ਵਿਚ ਹਥਿਆਰਾਂ ਦੀ ਵਿਕਰੀ 'ਤੇ ਨਵੀਆਂ ਪਾਬੰਦੀਆਂ ਲਗਾਉਣ ਲਈ ਕਦਮ ਚੁੱਕੇ ਪੈਣਗੇ। ਉਨ੍ਹਾਂ ਕਿਹਾ,‘ਅਸੀਂ ਬੰਦੂਕਾਂ (ਵਿਕਰੀ) ਦਾ ਸਮਰਥਨ ਕਰਨ ਵਾਲਿਆਂ ਦੇ ਵਿਰੁੱਧ ਕਦੋਂ ਖੜੇ ਹੋਵਾਂਗੇ?’ ਜੋਅ ਬਾਇਡਨ ਨੇ ਰੂਜ਼ਵੈਲਜ਼ ਰੂਮ ਵਿੱਚ ਪਹਿਲੀ ਮਹਿਲਾ ਜਿਲ ਬਾਇਡਨ ਦੀ ਮੌਜੂਦਗੀ ਵਿੱਚ ਕਿਹਾ,‘ਮੈਂ ਥੱਕ ਗਿਆ ਹਾਂ। ਸਾਨੂੰ ਕਾਰਵਾਈ ਕਰਨੀ ਪਵੇਗੀ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All