ਡਬਲਿਊਐਚਓ ਵੱਲੋਂ ਕਰੋਨਾ ਦੇ ਗੈਰ ਗੰਭੀਰ ਮਰੀਜ਼ਾਂ ਲਈ ਜੀਐਸਕੇ-ਵਿਰ’ਜ਼ ਦਵਾਈ ਦੀ ਸਿਫਾਰਸ਼

ਗੰਭੀਰ ਮਰੀਜ਼ਾਂ ਲਈ ਬੈਰੀਸਿਟੀਨਿਬ ਦੀ ਵਰਤੋਂ ਕਰਨ ਲਈ ਕਿਹਾ

ਡਬਲਿਊਐਚਓ ਵੱਲੋਂ ਕਰੋਨਾ ਦੇ ਗੈਰ ਗੰਭੀਰ ਮਰੀਜ਼ਾਂ ਲਈ ਜੀਐਸਕੇ-ਵਿਰ’ਜ਼ ਦਵਾਈ ਦੀ ਸਿਫਾਰਸ਼

ਜੇਨੇਵਾ, 14 ਜਨਵਰੀ

ਵਿਸ਼ਵ ਸਿਹਤ ਸੰਗਠਨ ਦੇ ਪੈਨਲ ਨੇ ਕੋਵਿਡ-19 ਦੇ ਮਰੀਜ਼ਾਂ ਲਈ ਏਲੀ ਲਿਲੀ, ਗਲੈਕਸੋਸਮਿਥਕਲਾਈਨ ਅਤੇ ਵਿਰ’ਜ਼ ਬਾਇਓਟੈਕਨਾਲੋਜੀ ਦੀਆਂ ਦੋ ਦਵਾਈਆਂ ਦੀ ਵਰਤੋਂ ਦੀ ਸਿਫ਼ਾਰਸ਼ ਕੀਤੀ ਹੈ। ਇਸ ਨਾਲ ਤੇਜ਼ੀ ਨਾਲ ਫੈਲ ਰਹੇ ਓਮੀਕਰੋਨ ਵੇਰੀਐਂਟ ਨਾਲ ਸਿੱਝਿਆ ਜਾ ਸਕਦਾ ਹੈ। ਡਬਲਿਊਐਚਓ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਓਮੀਕਰੋਨ ’ਤੇ ਕਈ ਟੀਕੇ ਤੇ ਹੋਰ ਇਲਾਜ ਬੇਅਸਰ ਸਾਬਤ ਹੋ ਰਹੇ ਹਨ। ਕਰੋਨਾ ਦੇ ਇਸ ਨਵੇਂ ਰੂਪ ਨੇ 149 ਦੇਸ਼ਾਂ ਵਿੱਚ ਦਸਤਕ ਦਿੱਤੀ ਹੈ। ਸਿਹਤ ਸੰਸਥਾ ਦੇ ਪੈਨਲ ਨੇ ਗੰਭੀਰ ਕੋਵਿਡ-19 ਮਰੀਜ਼ਾਂ ਲਈ ਲਿਲੀ ਦੇ ਬੈਰੀਸਿਟੀਨਿਬ ਦੀ ਸਿਫਾਰਸ਼ ਕੀਤੀ ਹੈ ਜੋ ਬ੍ਰਾਂਡ ਓਲੂਮੀਅੰਟ ਤਹਿਤ ਵੇਚਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹਸਪਤਾਲ ਵਿੱਚ ਦਾਖਲ ਹੋਣ ਵਾਲੇ ਗੈਰ-ਗੰਭੀਰ ਮਰੀਜ਼ਾਂ ਲਈ ਜੀਐਸਕੇ-ਵੀਰ ਐਂਟੀਬਾਡੀ ਥੈਰੇਪੀ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All