ਅਫ਼ਗ਼ਾਨਿਸਤਾਨ ’ਚੋਂ ਫ਼ੌਜਾਂ ਦੀ ਵਾਪਸੀ ਅਮਰੀਕਾ ਲਈ ਸਭ ਤੋਂ ਚੰਗਾ ਤੇ ਸਹੀ ਫ਼ੈਸਲਾ: ਬਾਇਡਨ

ਅਫ਼ਗ਼ਾਨਿਸਤਾਨ ’ਚੋਂ ਫ਼ੌਜਾਂ ਦੀ ਵਾਪਸੀ ਅਮਰੀਕਾ ਲਈ ਸਭ ਤੋਂ ਚੰਗਾ ਤੇ ਸਹੀ ਫ਼ੈਸਲਾ: ਬਾਇਡਨ

ਵਾਸ਼ਿੰਗਟਨ, 1 ਸਤੰਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ 20 ਸਾਲਾਂ ਦੀ ਜੰਗ ਨੂੰ ਖਤਮ ਕਰਨ ਲਈ ਅਫ਼ਗ਼ਾਨਿਸਤਾਨ ਵਿਚੋਂ ਫੌਜਾਂ ਵਾਪਸ ਬੁਲਾਉਣਾ ਅਮਰੀਕਾ ਲਈ ‘ਸਭ ਤੋਂ ਵਧੀਆ ਅਤੇ ਸਹੀ’ ਫੈਸਲਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਜੰਗ ਲੜਨ ਦਾ ਕੋਈ ਕਾਰਨ ਨਹੀਂ, ਜੋ ਅਮਰੀਕੀ ਲੋਕਾਂ ਦੇ "ਮਹੱਤਵਪੂਰਨ ਰਾਸ਼ਟਰੀ ਹਿੱਤ" ਵਿੱਚ ਨਾ ਹੋਵੇ। ਵ੍ਹਾਈਟ ਹਾਊਸ ਤੋਂ ਰਾਸ਼ਟਰ ਨੂੰ ਦਿੱਤੇ ਭਾਸ਼ਨ ਵਿੱਚ ਉਨ੍ਹਾਂ ਕਿਹਾ, “ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਮੇਰੇ ਪੂਰੇ ਦਿਲ ਨਾਲ ਮੇਰਾ ਮੰਨਣਾ ਹੈ ਕਿ ਇਹ ਅਮਰੀਕਾ ਲਈ ਸਹੀ, ਸਮਝਦਾਰੀ ਵਾਲਾ ਅਤੇ ਸਭ ਤੋਂ ਵਧੀਆ ਫੈਸਲਾ ਹੈ।”

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All