ਨਵੀਂ ਦਿੱਲੀ, 9 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ 4 ਵਜੇ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਤੋਂ ਬਾਅਦ ਪਰਤੇ ਭਾਰਤੀ ਦਲ ਨਾਲ ਮੁਲਾਕਾਤ ਕਰਨਗੇ। ਮੇਜਰ 30 ਵਜੇ ਧਿਆਨ ਚੰਦ ਨੈਸ਼ਨਲ ਸਟੇਡੀਅਮ 'ਚ ਮਿਲਣਗੇ। ਭਾਰਤ ਨੇ ਹਾਂਗਜ਼ੂ ਏਸ਼ਿਆਈ ਖੇਡਾਂ...
Advertisement
ਏਸ਼ਿਆਈ ਖੇਡਾਂ
ਹਾਂਗਜ਼ੂ, 8 ਅਕਤੂਬਰ ਜਾਪਾਨ ਦੇ ਆਇਚੀ-ਨਾਗੋਆ ’ਚ ਮਿਲਣ ਦੇ ਵਾਅਦੇ ਨਾਲ ਹਾਂਗਜ਼ੂ ਏਸ਼ਿਆਈ ਖੇਡਾਂ ਅੱਜ ਸਮਾਪਤ ਹੋ ਗਈਆਂ ਹਨ। ਅਥਲੀਟਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਤੇ ਚੀਨ ਦੀ ਸੱਭਿਆਚਾਰਕ ਵਿਰਾਸਤ ਦਰਸਾਉਂਦੇ ਰੰਗਾਰੰਗ ਅਤੇ ਤਕਨੀਕੀ ਤੌਰ ’ਤੇ ਸ਼ਾਨਦਾਰ ਪ੍ਰੋਗਰਾਮ ਨਾਲ ਇਨ੍ਹਾਂ ਖੇਡਾਂ ਦੀ...
ਹਾਂਗਜ਼ੂ, 8 ਅਕਤੂਬਰ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ 107 ਤਗ਼ਮਿਆਂ ਦੇ ਰਿਕਾਰਡ ਨਾਲ ਭਾਰਤੀ ਖਿਡਾਰੀਆਂ ਨੇ ਦੇਸ਼ ਦੇ ਖੇਡ ਇਤਿਹਾਸ ਵਿੱਚ ਸ਼ਾਨਦਾਰ ਅਧਿਆਏ ਲਿਖਣ ਦੇ ਨਾਲ ਹੀ ਅਗਲੇ ਸਾਲ ਪੈਰਿਸ ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ’ਚ ਆਪਣੇ ਸਰਬੋਤਮ ਪ੍ਰਦਰਸ਼ਨ ਦੀਆਂ ਉਮੀਦਾਂ...
ਵਾਸ਼ਿੰਗਟਨ, 8 ਅਕਤੂਬਰ ਭਾਰਤੀ ਮੂਲ ਦੀ ਨੌਂ ਸਾਲਾ ਬਿਲੀਅਰਡਸ ਖਿਡਾਰਨ ਤਨਵੀ ਵੈਲਮ ਨੇ ਇਸ ਮਹੀਨੇ ਦੇ ਅਖੀਰ ਵਿੱਚ ਆਸਟਰੀਆ ’ਚ ਹੋਣ ਵਾਲੀ ਵੱਕਾਰੀ ਪ੍ਰੀਡੇਟਰ ਡਬਲਿਊਪੀਏ ਵਿਸ਼ਵ 10 ਬਾਲ ਜੂਨੀਅਰ ਚੈਂਪੀਅਨਸ਼ਿਪ ਵਿੱਚ ਜਗ੍ਹਾ ਪੱਕੀ ਕੀਤੀ ਹੈ। ਆਸਟਰੀਆ ਵਿੱਚ 19 ਤੋਂ 22...
Advertisement
ਹਾਂਗਜ਼ੂ, 8 ਅਕਤੂਬਰ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਰਿਕਾਰਡ ਤਗਮੇ ਜਿੱਤਣ ਤੋਂ ਉਤਸ਼ਾਹਿਤ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੀ ਪ੍ਰਧਾਨ ਪੀਟੀ ਊਸ਼ਾ ਨੇ ਅੱਜ 2036 ਓਲੰਪਿਕ ਦੀ ਮੇਜ਼ਬਾਨੀ ਲਈ ਸਰਕਾਰ ਦੀ ਤਜਵੀਜ਼ ਦਾ ਸਮਰਥਨ ਕੀਤਾ ਹੈ। ਅੱਜ ਖਤਮ ਹੋਈਆਂ ਏਸ਼ਿਆਈ ਖੇਡਾਂ ਵਿੱਚ...
ਹਾਂਗਜ਼ੂ, 7 ਅਕਤੂਬਰ ਭਾਰਤੀ ਪੁਰਸ਼ ਕਬੱਡੀ ਟੀਮ ਨੇ ਅੱਜ ਇੱਥੇ ਵਵਿਾਦਤ ਫਾਈਨਲ ਵਿੱਚ ਅੰਪਾਇਰ, ਖਿਡਾਰੀਆਂ ਅਤੇ ਟੀਮ ਅਧਿਕਾਰੀਆਂ ਵਿਚਾਲੇ ਇੱਕ ਘੰਟੇ ਦੀ ਬਹਿਸ ਮਗਰੋਂ ਸਾਬਕਾ ਚੈਂਪੀਅਨ ਇਰਾਨ ਨੂੰ 33-29 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ। ਮੈਚ ਦੇ ਆਖ਼ਰੀ ਮਿੰਟਾਂ ਵਿੱਚ...
ਹਾਂਗਜ਼ੂ, 7 ਅਕਤੂਬਰ ਭਾਰਤੀ ਕੰਪਾਊਂਡ ਤੀਰਅੰਦਾਜ਼ ਜਯੋਤੀ ਸੁਰੇਖਾ ਵੇਨੱਮ ਅਤੇ ਓਜਸ ਦਿਓਤਲੇ ਨੇ ਸੋਨ ਤਗ਼ਮਿਆਂ ਦੀ ਹੈਟ੍ਰਿਕ ਲਗਾਈ। ਤੀਰਅੰਦਾਜ਼ਾਂ ਨੇ ਨੌਂ ਤਗ਼ਮੇ ਫੁੰਡ ਕੇ ਦੇਸ਼ ਦੀ ਝੋਲੀ ਪਾਏ। ਕੰਪਾਊਂਡ ਤੀਰਅੰਦਾਜ਼ਾਂ ਨੇ ਸਾਰੇ ਪੰਜ ਤਗ਼ਮੇ ਜਿੱਤੇ, ਜਦਕਿ ਅਭਿਸ਼ੇਕ ਵਰਮਾ ਨੇ ਚਾਂਦੀ...
ਹਾਂਗਜ਼ੂ, 7 ਅਕਤੂਬਰ ਏਸ਼ਿਆਈ ਖੇਡਾਂ ਵਿੱਚ ਖਿਤਾਬ ਦੀ ਪ੍ਰਬਲ ਦਾਅਵੇਦਾਰ ਵਜੋਂ ਉੱਤਰੀ ਭਾਰਤੀ ਮਹਿਲਾ ਹਾਕੀ ਟੀਮ ਨੇ ਸੈਮੀਫਾਈਨਲ ਵਿੱਚ ਮਿਲੀ ਹਾਰ ਤੋਂ ਉੱਭਰਦਿਆਂ ਅੱਜ ਪਿਛਲੇ ਚੈਂਪੀਅਨ ਜਾਪਾਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ। ਆਲਮੀ ਦਰਜਾਬੰਦੀ ਵਿੱਚ ਸੱਤਵੇਂ...
ਨਵੀਂ ਦਿੱਲੀ/ਧਰਮਸ਼ਾਲਾ, 7 ਅਕਤੂਬਰ ਦੱਖਣੀ ਅਫਰੀਕਾ ਨੇ ਕ੍ਰਿਕਟ ਵਿਸ਼ਵ ਕੱਪ ਦੇ ਲੀਗ ਮੁਕਾਬਲੇ ਵਿਚ ਅੱਜ ਸ੍ਰੀਲੰਕਾ ਨੂੰ 102 ਦੌੜਾਂ ਦੀ ਸ਼ਿਕਸਤ ਦਿੱਤੀ। ਦੱਖਣੀ ਅਫ਼ਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਕੁਇੰਟਨ ਡੀਕੌਕ (84 ਗੇਂਦਾਂ ’ਤੇ 100), ਡੁਸੇਨ (110 ਗੇਂਦਾਂ ’ਤੇ 108) ਤੇ...
ਹਾਂਗਜ਼ੂ: ਭਾਰਤ ਦੇ ਸਾਤਵਿਕਸਾਈਰਾਜ ਰੰਕੀਰੈੱਡੀ ਤੇ ਚਿਰਾਗ ਸ਼ੈੱਟੀ ਨੇ ਦੱਖਣੀ ਕੋਰੀਆ ਦੇ ਚੋਈ ਸੋਲਗਯੂ ਅਤੇ ਕਿਮ ਵੋਨਹੋ ਨੂੰ 21-18, 21-16 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਡਬਲਜ਼ ਮੁਕਾਬਲੇ ਵਿੱਚ ਇਤਿਹਾਸਕ ਸੋਨ ਤਗ਼ਮਾ ਜਿੱਤਿਆ। ਦੁਨੀਆ ਦੀ ਤੀਜੇ ਨੰਬਰ ਦੀ ਭਾਰਤੀ ਜੋੜੀ ਨੇ...
ਹਾਂਗਜ਼ੂ, 7 ਅਕਤੂਬਰ ਭਾਰਤ ਅਤੇ ਅਫ਼ਗਾਨਿਸਤਾਨ ਦਰਮਿਆਨ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਕ੍ਰਿਕਟ ਮੈਚ ਦਾ ਫਾਈਨਲ ਮੀਂਹ ਕਾਰਨ ਰੱਦ ਹੋ ਗਿਆ, ਜਿਸ ਕਾਰਨ ਰਿਤੂਰਾਜ ਗਾਇਕਵਾੜ ਦੀ ਅਗਵਾਈ ਵਾਲੀ ਟੀਮ ਨੂੰ ਉੱਚ ਦਰਜਾਬੰਦੀ ਦੇ ਆਧਾਰ ’ਤੇ ਜੇਤੂ ਐਲਾਨ ਦਿੱਤਾ ਗਿਆ। ਪਹਿਲਾਂ...
ਹਾਂਗਜ਼ੂ: ਦੀਪਕ ਪੂਨੀਆ ਦੀ 86 ਕਿਲੋ ਭਾਰ ਵਰਗ ਦੇ ਫਾਈਨਲ ਵਿੱਚ ਇਰਾਨੀ ਪਹਿਲਵਾਨ ਹਸਨ ਯਜ਼ਦਾਨੀ ਅੱਗੇ ਇੱਕ ਨਾ ਚੱਲ ਸਕੀ। ਹਸਨ ਨੇ ਦੀਪਕ ਨੂੰ 10-0 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ, ਜਦਕਿ ਭਾਰਤੀ ਪਹਿਲਵਾਨ ਨੂੰ ਚਾਂਦੀ ਦੇ ਤਗ਼ਮੇ ਨਾਲ ਸਬਰ...
ਹਾਂਗਜ਼ੂ: ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਖਿਡਾਰੀਆਂ ਨੇ ਇਤਿਹਾਸਕ 107 ਤਗ਼ਮੇ ਦੇਸ਼ ਦੀ ਝੋਲੀ ਪਾਏ। ਭਾਰਤ ਨੇ ਹਾਂਗਜ਼ੂ ਖੇਡਾਂ ਵਿੱਚ 28 ਸੋਨ, 38 ਚਾਂਦੀ ਅਤੇ 41 ਚਾਂਦੀ ਦੇ ਤਗ਼ਮੇ ਜਿੱਤ ਕੇ ‘ਅਬ ਕੀ ਬਾਰ, 100 ਸੇ ਪਾਰ’ ਦੇ...
ਹਾਂਗਜ਼ੂ, 7 ਅਕਤੂਬਰ ਇਥੇ ਏਸ਼ਿਆਈ ਖੇਡਾਂ ਦੇ ਮਹਿਲਾ ਹਾਕੀ ਵਿੱਚ ਭਾਰਤੀ ਟੀਮ ਨੇ ਜਪਾਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। ...
ਹਾਂਗਜ਼ੂ, 7 ਅਕਤੂਬਰ ਭਾਰਤੀ ਪੁਰਸ਼ ਕਬੱਡੀ ਟੀਮ ਨੇ ਏਸ਼ਿਆਈ ਖੇਡਾਂ ਦੇ ਬੇਹੱਦ ਤਣਾਅਪੂਰਨ ਫਾਈਨਲ ਵਿੱਚ ਇਰਾਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ। ਭਾਰਤ ਨੇ ਇਰਾਨ ਨੂੰ 33-29 ਨਾਲ ਮਾਤ ਦਿੱਤੀ। ...
ਹਾਂਗਜ਼ੂ, 7 ਅਕਤੂਬਰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਏਸ਼ਿਆਈ ਖੇਡਾਂ ਦਾ ਕ੍ਰਿਕਟ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਅਤੇ ਰੁਤੁਰਾਜ ਗਾਇਕਵਾੜ ਦੀ ਅਗਵਾਈ ਵਾਲੀ ਟੀਮ ਨੂੰ ਉੱਚ ਰੈਂਕਿੰਗ ਕਾਰਨ ਜੇਤੂ ਐਲਾਨ ਦਿੱਤਾ ਗਿਆ। ਪਹਿਲਾਂ ਬੱਲੇਬਾਜ਼ੀ ਕਰਨ ਆਈ ਅਫਗਾਨਿਸਤਾਨ ਦੀ ਟੀਮ...
ਹਾਂਗਜ਼ੂ, 7 ਅਕਤੂਬਰ ਭਾਰਤ ਦੇ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੇ ਏਸ਼ਿਆਈ ਖੇਡਾਂ ਦੇ ਪੁਰਸ਼ ਡਬਲਜ਼ ਬੈਡਮਿੰਟਨ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ। ਭਾਰਤੀ ਜੋੜੀ ਨੇ ਦੱਖਣੀ ਕੋਰੀਆ ਦੀ ਕੋਰੀਆ ਦੀ ਚੋਈ ਸੋਲਗਿਊ-ਕਿਮ ਵੋਂਹੋ ਜੋੜੀ ਨੂੰ 21-18 21-16 ਨਾਲ ਹਰਾ ਕੇ...
ਹਾਂਗਜ਼ੂ, 7 ਅਕਤੂਬਰ ਭਾਰਤੀ ਦਲ ਨੇ ਏਸ਼ਿਆਈ ਖੇਡਾਂ ਵਿੱਚ 100 ਤਗਮੇ ਪੂਰੇ ਕਰ ਲਏ, ਜਦੋਂ ਮਹਿਲਾ ਕਬੱਡੀ ਟੀਮ ਨੇ ਅੱਜ ਰੋਮਾਂਚਕ ਫਾਈਨਲ ਵਿੱਚ ਚੀਨੀ ਤਾਇਪੇ ਨੂੰ 26-25 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਭਾਰਤੀ ਮਹਿਲਾ ਕਬੱਡੀ ਟੀਮ ਦਾ ਇਹ ਤੀਜਾ...
ਹਾਂਗਜ਼ੂ, 6 ਅਕਤੂਬਰ ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਅੱਜ ਇਥੇ ਏਸ਼ਿਆਈ ਖੇਡਾਂ ਵਿੱਚ ਪੁਰਸ਼ ਹਾਕੀ ਦੇ ਫਾਈਨਲ ਵਿਚ ਪਿਛਲੇ ਚੈਂਪੀਅਨ ਜਾਪਾਨ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ ਹੈ। ਪੁਰਸ਼ ਟੀਮ ਨੇ ਨੌਂ ਸਾਲਾਂ ਮਗਰੋਂ...
ਹਾਂਗਜ਼ੂ, 6 ਅਕਤੂਬਰ ਚੋਣ ਟਰਾਇਲ ਦਿੱਤੇ ਬਗੈਰ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਬਜਰੰਗ ਪੂਨੀਆ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਤਗ਼ਮਾ ਜਿੱਤਣ ’ਚ ਨਾਕਾਮ ਰਿਹਾ, ਜਦਕਿ ਅਮਨ ਸਹਿਰਾਵਤ ਸਣੇ ਤਿੰਨ ਹੋਰ ਭਾਰਤੀ ਪਹਿਲਵਾਨਾਂ ਨੇ ਅੱਜ ਇੱਥੇ...
ਹਾਂਗਜ਼ੂ, 6 ਅਕਤੂਬਰ ਤੀਰਅੰਦਾਜ਼ੀ ਦੇ ਰਿਕਰਵ ਟੀਮ ਮੁਕਾਬਲੇ ਵਿੱਚ 13 ਸਾਲ ਦੀ ਉਡੀਕ ਖ਼ਤਮ ਕਰਦਿਆਂ ਪੁਰਸ਼ ਅਤੇ ਮਹਿਲਾ ਤਿੱਕੜੀ ਨੇ ਕ੍ਰਮਵਾਰ ਚਾਂਦੀ ਅਤੇ ਕਾਂਸੇ ਦਾ ਤਗ਼ਮਾ ਭਾਰਤ ਦੀ ਝੋਲੀ ਪਾਇਆ। ਇਸ ਮੁਕਾਬਲੇ ਵਿੱਚ 2010 ਤੋਂ ਬਾਅਦ ਦੇਸ਼ ਦਾ ਇਹ ਪਹਿਲਾਂ...
ਹੈਦਰਾਬਾਦ, 6 ਅਕਤੂਬਰ ਪਾਕਿਸਤਾਨ ਨੇ ਅੱਜ ਇੱਥੇ ਨੈਦਰਲੈਂਡਜ਼ ਨੂੰ 81 ਦੌੜਾਂ ਨਾਲ ਹਰਾ ਕੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਜਿੱਤ ਨਾਲ ਆਗਾਜ਼ ਕੀਤਾ ਹੈ। ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ ਪਾਕਿਸਤਾਨ ਦੀ ਟੀਮ 49 ਓਵਰਾਂ ਵਿੱਚ 286 ਦੌੜਾਂ ’ਤੇ ਆਊਟ ਹੋ...
ਹਾਂਗਜ਼ੂ: ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਸਟਾਰ ਜੋੜੀ ਨੇ ਅੱਜ ਇੱਥੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਰਸ਼ ਡਬਲਜ਼ ਦੇ ਫਾਈਨਲ ਵਿੱਚ ਜਗ੍ਹਾ ਬਣਾਈ ਅਤੇ ਬੈਡਮਿੰਟਨ ’ਚ ਭਾਰਤ ਲਈ ਸੋਨ ਤਗ਼ਮੇ ਦੀ ਉਮੀਦ ਕਾਇਮ ਰੱਖੀ। ਭਾਰਤੀ ਜੋੜੀ ਨੇ ਸੈਮੀਫਾਈਨਲ ਵਿੱਚ ਮਲੇਸ਼ੀਆ ਦੇ...
ਹਾਂਗਜ਼ੂ, 6 ਅਕਤੂਬਰ ਭਾਰਤ ਨੇ ਅੱਜ ਇੱਥੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਪੁਰਸ਼ ਕ੍ਰਿਕਟ ਦੇ ਫਾਈਨਲ ਵਿੱਚ ਜਗ੍ਹਾ ਬਣਾਉਂਦਿਆਂ ਤਗ਼ਮਾ ਯਕੀਨੀ ਬਣਾ ਲਿਆ ਹੈ। ਭਾਰਤੀ ਕਪਤਾਨ ਰਿਤੂਰਾਜ ਗਾਇਕਵਾੜ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ...
ਹਾਂਗਜ਼ੂ: ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ 61-14 ਅੰਕਾਂ ਅਤੇ ਭਾਰਤੀ ਮਹਿਲਾਵਾਂ ਨੇ ਨੇਪਾਲ ਨੂੰ 61-17 ਅੰਕਾਂ ਨਾਲ ਹਰਾ ਕੇ ਕਬੱਡੀ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਜਕਾਰਤਾ 2018 ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਪੁਰਸ਼ ਟੀਮ...
ਹਾਂਗਜ਼ੂ, 6 ਅਕਤੂਬਰ ਭਾਰਤੀ ਪੁਰਸ਼ ਟੀਮ ਏਸ਼ਿਆਈ ਖੇਡਾਂ ਦੇ ਬ੍ਰਿਜ ਮੁਕਾਬਲੇ ਵਿੱਚ ਆਖ਼ਰੀ ਰੁਕਾਵਟ ਪਾਰ ਨਹੀਂ ਕਰ ਸਕੀ ਅਤੇ ਉਸ ਨੂੰ ਹਾਂਗਕਾਂਗ ਤੋਂ ਹਾਰਨ ਮਗਰੋਂ ਚਾਂਦੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ। ਜਕਾਰਤਾ ਵਿੱਚ 2018 ਦੀਆਂ ਏਸ਼ਿਆਈ ਖੇਡਾਂ ਵਿੱਚ ਇੱਕ...
ਜਨਿਹੂਆ: ਭਾਰਤ ਦੀ ਸੇਪਕਟਕਰਾਅ ਮਹਿਲਾ ਰੇਗੂ ਟੀਮ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਿਆ। ਇਨ੍ਹਾਂ ਖੇਡਾਂ ਵਿੱਚ ਭਾਰਤੀ ਮਹਿਲਾ ਸਪੇਕਟਕਰਾਅ ਟੀਮ ਦਾ ਇਹ ਪਹਿਲਾ ਤਗ਼ਮਾ ਹੈ। ਅਯੇਕਪਮ ਮਾਈਪਾਕ ਦੇਵੀ, ਓਇਨਮ ਚਾਓਬਾ ਦੇਵੀ, ਖੁਸ਼ਬੂ, ਅਲਾਂਗਬਮ ਪ੍ਰੀਆ ਦੇਵੀ ਅਤੇ...
ਹਾਂਗਜ਼ੂ, 6 ਅਕਤੂਬਰ ਅੱਜ ਇਥੇ ਭਾਰਤ ਨੇ 19ਵੀਆਂ ਏਸ਼ਿਆਈ ਖੇਡਾਂ ਦੇ ਪੁਰਸ਼ ਹਾਕੀ ਫਾਈਨਲ ’ਚ ਜਪਾਨ ਨੂੰ 5-1 ਨਾਲ ਹਰਾ ਕੇ ਸੋਨ ਤਗਮਾ ਜਿੱਤ ਲਿਆ। ਇਸ ਜਿੱਤ ਦੇ ਨਾਲ ਭਾਰਤ ਨੇ ਪੈਰਿਸ ਉਲੰਪਿਕਸ ਲਈ ਕੁਆਲੀਫਾਈ ਕਰ ਲਿਆ। ...
ਹਾਂਗਜ਼ੂ, 6 ਅਕਤੂਬਰ ਭਾਰਤੀ ਪੁਰਸ਼ ਟੀਮ ਨੇ ਕੱਟੜ ਵਿਰੋਧੀ ਪਾਕਿਸਤਾਨ ਨੂੰ 61-14 ਦੇ ਫਰਕ ਨਾਲ ਤੇ ਭਾਰਤੀ ਮਹਿਲਾਵਾਂ ਨੇ ਨੇਪਾਲ ਨੂੰ 61-17 ਨਾਲ ਹਰਾ ਕੇ ਏਸ਼ੀਆਈ ਖੇਡਾਂ ਦੇ ਕਬੱਡੀ ਮੁਕਾਬਲੇ ਦੇ ਫਾਈਨਲ 'ਚ ਦਾਖਲਾ ਪਾਇਆ। ...
Advertisement