ਹਾਂਗਜ਼ੂ, 6 ਅਕਤੂਬਰ ਸਾਲ ਬਾਅਦ ਮੁਕਾਬਲੇ ਦੀ ਕੁਸ਼ਤੀ ਵਿਚ ਵਾਪਸੀ ਕਰ ਰਹੇ ਭਾਰਤ ਦੇ ਬਜਰੰਗ ਪੂਨੀਆ ਨੂੰ ਅੱਜ ਇਥੇ ਏਸ਼ਿਆਈ ਖੇਡਾਂ ਦੇ ਪੁਰਸ਼ ਫ੍ਰੀਸਟਾਈਲ 65 ਕਿਲੋ ਵਰਗ ਦੇ ਸੈਮੀਫਾਈਨਲ ਵਿਚ ਇਰਾਨ ਦੇ ਰਹਿਮਾਨ ਅਮੋਜ਼ਾਦਖ਼ਲੀਲੀ ਤੋਂ 1-8 ਨਾਲ ਹਾਰ ਦਾ ਸਾਹਮਣਾ...
Advertisement
ਏਸ਼ਿਆਈ ਖੇਡਾਂ
ਹਾਂਗਜ਼ੂ, 6 ਅਕਤੂਬਰ ਖਿਤਾਬ ਦੇ ਮਜ਼ਬੂਤ ਦਾਅਵੇਦਾਰ ਭਾਰਤ ਨੇ ਅੱਜ ਇੱਥੇ ਸੈਮੀਫਾਈਨਲ ਵਿਚ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾ ਕੇ ਪੁਰਸ਼ ਕ੍ਰਿਕਟ ਦੇ ਫਾਈਨਲ ਵਿਚ ਥਾਂ ਬਣਾ ਕੇ ਤਮਗਾ ਪੱਕਾ ਕਰ ਲਿਆ। ਭਾਰਤੀ ਕਪਤਾਨ ਰੁਤੂਰਾਜ ਗਾਇਕਵਾੜ ਨੇ ਟਾਸ ਜਿੱਤ ਕੇ...
ਮਹਿਲਾ ਤਿੱਕੜੀ ਨੇ ਟੀਮ ਕੰਪਾਊਂਡ ਮੁਕਾਬਲੇ ’ਚ ਚੀਨੀ ਤਾਇਪੇ ਅਤੇ ਪੁਰਸ਼ਾਂ ਨੇ ਦੱਖਣੀ ਕੋਰੀਆ ਨੂੰ ਹਰਾਇਆ
ਹਾਂਗਜ਼ੂ, 5 ਅਕਤੂਬਰ ਭਾਰਤ ਦੀ ਦੀਪਿਕਾ ਪੱਲੀਕਲ ਅਤੇ ਹਰਿੰਦਰਪਾਲ ਸਿੰਘ ਸੰਧੂ ਨੇ ਅੱਜ ਇੱਥੇ ਮਲੇਸ਼ੀਆ ਦੀ ਜੋੜੀ ਨੂੰ ਸਿੱਧੀ ਗੇਮ ਵਿੱਚ ਹਰਾ ਕੇ ਏਸ਼ਿਆਈ ਖੇਡਾਂ ਦੇ ਸਕੁਐਸ਼ ਮਿਕਸਡ ਡਬਲਜ਼ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ। ਦੀਪਿਕਾ ਅਤੇ ਹਰਿੰਦਰਪਾਲ ਨੇ ਫਾਈਨਲ ਵਿੱਚ...
ਹਾਂਗਜ਼ੂ: ਭਾਰਤੀ ਮਹਿਲਾ ਹਾਕੀ ਟੀਮ, ਜਿਸ ਨੂੰ ਏਸ਼ਿਆਈ ਖੇਡਾਂ ਵਿੱਚ ਖਿਤਾਬ ਦਾ ਸਿਖਰਲਾ ਦਾਅਵੇਦਾਰ ਮੰਨਿਆ ਜਾਂਦਾ ਸੀ, ਅੱਜ ਇਥੇ ਸੈਮੀਫਾਈਨਲ ਵਿੱਚ ਮੇਜ਼ਬਾਨ ਚੀਨ ਕੋਲੋਂ 4-0 ਨਾਲ ਹਾਰ ਕੇ ਸੋਨ ਤਗ਼ਮੇ ਦੀ ਦੌੜ ’ਚੋਂ ਬਾਹਰ ਹੋ ਗਈ। ਇਸ ਹਾਰ ਨਾਲ ਭਾਰਤੀ...
Advertisement
ਹਾਂਗਜ਼ੂ, 5 ਅਕਤੂਬਰ ਮਹਿਲਾ ਪਹਿਲਵਾਨ ਅੰਤਿਮ ਪੰਘਾਲ (19) ਨੇ 53 ਕਿਲੋ ਭਾਰ ਵਰਗ ਦੇ ਮੁਕਾਬਲੇ ਵਿੱਚ ਟੋਕੀਓ ਓਲੰਪਿਕ ਤਗ਼ਮਾ ਜੇਤੂ ਬੋਲੋਰਤੁਆ ਬਾਤ-ਓਚਿਰ ਨੂੰ 3-1 ਨਾਲ ਹਰਾ ਕੇ ਏਸ਼ਿਆਈ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜਿੱਤਿਆ, ਜਦਕਿ ਕੁਸ਼ਤੀ ਵਿੱਚ ਬਾਕੀ ਭਾਰਤੀ ਪਹਿਲਵਾਨਾਂ...
ਹਾਂਗਜ਼ੂ, 5 ਅਕਤੂਬਰ ਭਾਰਤ ਦੇ ਸਿਖਰਲੇ ਖਿਡਾਰੀ ਐੱਚਐੱਸ ਪ੍ਰਣੌਏ ਨੇ ਬੈਡਮਿੰਟਨ ਦੇ ਸਿੰਗਲਜ਼ ਵਿੱਚ ਇੱਥੇ ਮਲੇਸ਼ੀਆ ਦੇ ਲੀ ਜ਼ੀ ਜਿਆ ਨੂੰ ਤਿੰਨ ਗੇਮ ਤੱਕ ਚੱਲੇ ਦਿਲਚਸਪ ਕੁਆਰਟਰ ਫਾਈਨਲ ਵਿੱਚ ਹਰਾ ਕੇ ਭਾਰਤ ਲਈ 41 ਸਾਲਾਂ ਮਗਰੋਂ ਤਗ਼ਮਾ ਪੱਕਾ ਕੀਤਾ ਪਰ...
ਗਰੁੱਪ ਏ ਵਿੱਚ ਚੀਨੀ ਤਾਇਪੇ ਨੂੰ 50-27 ਨਾਲ ਹਰਾਇਆ
ਹਾਂਗਜ਼ੂ, 5 ਅਕਤੂੁਬਰ ਭਾਰਤੀ ਮਹਿਲਾ ਹਾਕੀ ਟੀਮ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ 'ਚ ਚੀਨ ਪਾਸੋਂ 4-0 ਨਾਲ ਹਾਰ ਗਈ। ਹੁਣ ਭਾਰਤੀ ਟੀਮ ਕਾਂਸੀ ਦੇ ਤਗਮੇ ਲਈ ਖੇਡੇਗੀ। ...
ਹਾਂਗਜ਼ੂ, 5 ਅਕਤੂਬਰ ਭਾਰਤ ਦੀ ਦੀਪਿਕਾ ਪੱਲੀਕਲ ਅਤੇ ਹਰਿੰਦਰ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਫਾਈਨਲ ਵਿਚ ਮਲੇਸ਼ੀਆ ਦੀ ਜੋੜੀ ਨੂੰ ਸਿੱਧੇ ਗੇਮਾਂ ਵਿਚ ਹਰਾ ਕੇ ਏਸ਼ਿਆਈ ਖੇਡਾਂ ਦੇ ਸਕੁਐਸ਼ ਮਿਕਸਡ ਡਬਲਜ਼ ਦਾ ਖਿਤਾਬ ਜਿੱਤ ਲਿਆ। ਦੀਪਿਕਾ ਅਤੇ ਹਰਿੰਦਰ ਨੇ...
ਹਾਂਗਜ਼ੂ, 5 ਅਕਤੂਬਰ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਪਛੜਨ ਤੋਂ ਬਾਅਦ ਵਾਪਸੀ ਕੀਤੀ ਅਤੇ ਅੱਜ ਇੱਥੇ ਰੋਮਾਂਚਕ ਫਾਈਨਲ ਵਿਚ ਚੀਨੀ ਤਾਇਪੇ ਨੂੰ ਇਕ ਅੰਕ ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਤੀਰਅੰਦਾਜ਼ੀ ਮੁਕਾਬਲੇ ਵਿਚ ਆਪਣਾ ਦੂਜਾ ਸੋਨ ਤਗਮਾ ਜਿੱਤ ਲਿਆ। ਜੋਤੀ...
ਹਾਂਗਜ਼ੂ: ਸ਼ੁਰੂਆਤੀ ਕੁਆਰਟਰ ਵਿੱਚ ਹੀ ਤਿੰਨ ਗੋਲ ਕਰਨ ਮਗਰੋਂ ਕੋਰਿਆਈ ਟੀਮ ਦਾ ਡਟ ਕੇ ਸਾਹਮਣਾ ਕਰਦਿਆਂ ਭਾਰਤੀ ਪੁਰਸ਼ ਟੀਮ ਅੱਜ ਇੱਥੇ 5-3 ਨਾਲ ਜਿੱਤ ਦਰਜ ਕਰਦਿਆਂ ਏਸ਼ਿਆਈ ਖੇਡਾਂ ਦੇ ਫਾਈਨਲ ’ਚ ਪੁੱਜ ਗਈ ਹੈ, ਜਿੱਥੇ ਉਸ ਦਾ ਸਾਹਮਣਾ ਸ਼ੁੱਕਰਵਾਰ ਨੂੰ ਜਾਪਾਨ...
ਹਾਂਗਜ਼ੂ, 4 ਅਕਤੂਬਰ ਓਲੰਪਿਕ ਅਤੇ ਵਿਸ਼ਵ ਚੈਂਪੀਅਨ ਨੀਰਜ ਚੋਪੜਾ ਨੇ ਤਕਨੀਕੀ ਅੜਚਨਾਂ ਅਤੇ ਹਮਵਤਨ ਕਿਸ਼ੋਰ ਜੇਨਾ ਤੋਂ ਮਿਲੀ ਸਖ਼ਤ ਚੁਣੌਤੀ ਤੋਂ ਉੱਭਰਦਿਆਂ ਇਸ ਸੈਸ਼ਨ ਦਾ ਆਪਣਾ ਸਰਵੋਤਮ 88.88 ਮੀਟਰ ਦਾ ਥਰੋਅ ਸੁੱਟ ਕੇ ਏਸ਼ਿਆਈ ਖੇਡਾਂ ਦੇ ਨੇਜ਼ਾ ਸੁੱਟਣ ਦੇ ਮੁਕਾਬਲੇ...
ਹਾਂਗਜ਼ੂ, 4 ਅਕਤੂਬਰ ਭਾਰਤੀ ਤੀਰਅੰਦਾਜ਼ਾਂ ਜਯੋਤੀ ਸੁਰੇਖਾ ਵੇਨੱਮ ਅਤੇ ਓਜਸ ਦਿਓਤਲੇ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੱਜ ਇੱਥੇ ਫਾਈਨਲ ਵਿੱਚ ਦੱਖਣੀ ਕੋਰੀਆ ਦੀ ਜੋੜੀ ਨੂੰ ਹਰਾ ਕੇ ਕੰਪਾਊਂਡ ਮਿਕਸਡ ਟੀਮ ਮੁਕਾਬਲੇ ਵਿੱਚ ਭਾਰਤ ਨੂੰ ਪਹਿਲਾ ਸੋਨ ਤਗ਼ਮਾ ਦਵਿਾਇਆ। ਫਾਈਨਲ ਵਿੱਚ 21...
ਹਾਂਗਜ਼ੂ: ਸੁਨੀਲ ਕੁਮਾਰ ਨੇ 87 ਕਿਲੋ ਭਾਰ ਵਰਗ ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਅੱਜ ਇੱਥੇ ਭਾਰਤ ਨੂੰ ਏਸ਼ਿਆਈ ਖੇਡਾਂ ਵਿੱਚ 13 ਸਾਲ ਮਗਰੋਂ ਗਰੀਕੋ ਰੋਮਨ ’ਚ ਪਹਿਲਾਂ ਤਗ਼ਮਾ ਦਵਿਾਇਆ ਪਰ ਦੇਸ਼ ਦੇ ਹੋਰ ਪਹਿਲਵਾਨ ਸ਼ੁਰੂ ਵਿੱਚ ਹੀ ਬਾਹਰ ਹੋ...
ਹਾਂਗਜ਼ੂ: ਭਾਰਤ ਦੀ ਪੁਰਸ਼ ਅਤੇ ਮਹਿਲਾ ਕਬੱਡੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਅੱਜ ਇੱਥੇ ਦੋਵਾਂ ਵਰਗਾਂ ਵਿੱਚ ਥਾਈਲੈਂਡ ਨੂੰ ਹਰਾਇਆ। ਸੱਤ ਵਾਰ ਦੀ ਚੈਂਪੀਅਨ ਭਾਰਤੀ ਪੁਰਸ਼ ਟੀਮ ਨੇ ਗਰੁੱਪ ਏ ਵਿੱਚ ਥਾਈਲੈਂਡ ਨੂੰ 63-26 ਨਾਲ ਹਰਾਇਆ, ਜਦਕਿ ਮਹਿਲਾ ਟੀਮ...
ਹਾਂਗਜ਼ੂ: ਭਾਰਤ ਦੇ ਸੌਰਵ ਘੋਸ਼ਾਲ ਨੇ ਪੁਰਸ਼ ਸਿੰਗਲਜ਼ ਸਕੁਐਸ਼ ਸੈਮੀਫਾਈਨਲ ਵਿੱਚ ਹਾਂਗਕਾਂਗ ਦੇ ਹੈਨਰੀ ਲਿਯੁੰਗ ਨੂੰ ਹਰਾ ਕੇ ਏਸ਼ਿਆਈ ਖੇਡਾਂ ਵਿੱਚ ਦੂਜਾ ਸੋਨ ਤਗ਼ਮਾ ਜਿੱਤਣ ਵੱਲ ਕਦਮ ਵਧਾਇਆ ਹੈ। ਭਾਰਤ ਨੂੰ ਸਕੁਐਸ਼ ਵਿੱਚ ਤਿੰਨ ਸੋਨ ਤਗ਼ਮੇ ਮਿਲ ਸਕਦੇ ਹਨ ਕਿਉਂਕਿ...
ਹਾਂਗਜ਼ੂ: ਭਾਰਤੀ ਪੁਰਸ਼ ਟੀਮ ਨੇ ਚੀਨ ਨੂੰ 2-1 ਨਾਲ ਹਰਾ ਕੇ ਬਰਿੱਜ ਮੁਕਾਬਲੇ ਦੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ, ਜਿਸ ਸਦਕਾ ਭਾਰਤ ਦਾ ਘੱਟੋ-ਘੱਟ ਚਾਂਦੀ ਦਾ ਤਗ਼ਮਾ ਪੱਕਾ ਹੋ ਗਿਆ ਹੈ। ਭਾਰਤੀ ਪੁਰਸ਼ ਟੀਮ ਨੇ ਜਕਾਰਤਾ ਵਿੱਚ ਕਾਂਸਾ ਜਿੱਤਿਆ...
ਹਾਂਗਜ਼ੂ, 4 ਅਕਤੂਬਰ ਭਾਰਤ ਦੇ ਨੀਰਜ ਚੋਪੜਾ ਨੇ ਏਸ਼ਿਆਈ ਖੇਡਾਂ ਦੇ ਜੈਵਲਨਿ ਥ੍ਰੋਅ ਵਿੱਚ ਸੋਨ ਤਗ਼ਮਾ ਅਤੇ ਕਿਸ਼ੋਰ ਜੇਨਾ ਨੇ ਚਾਂਦੀ ਦਾ ਤਗ਼ਮਾ ਜਿੱਤਿਆ। ...
ਹਾਂਗਜ਼ੂ, 4 ਅਕਤੂਬਰ ਭਾਰਤ ਦੀ ਹਰਮਿਲਨ ਬੈਂਸ ਨੇ ਏਸ਼ਿਆਈ ਖੇਡਾਂ ਵਿੱਚ ਔਰਤਾਂ ਦੀ 800 ਮੀਟਰ ਦੌੜ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਲਿਆ। * ਇਸ ਦੌਰਾਨ ਭਾਰਤੀ ਮਹਿਲਾਵਾਂ ਨੇ 4x400 ਮੀਟਰ ਰਿਲੇਅ ਟੀਮ ਨੇ ਏਸ਼ਿਆਈ ਖੇਡਾਂ ’ਚ ਚਾਂਦੀ ਦਾ ਤਗਮਾ ਜਿੱਤ...
ਹਾਂਗਜ਼ੂ, 4 ਅਕਤੂਬਰ ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਦਾਖਲਾ ਪਾ ਲਿਆ। ਭਾਰਤੀ ਹਾਕੀ ਟੀਮ ਨੇ ਆਖਰੀ ਵਾਰ 2014 ਇੰਚੀਓਨ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਓਲੰਪਿਕ ਲਈ...
ਬਲਜੀਤ ਸਿੰਘ ਸਰਦੂਲਗੜ੍ਹ 4 ਅਕਤੂਬਰ 19ਵੀੰਆਂ ਏਸ਼ਿਆਈ ਖੇਡਾਂ ’ਚ ਸਰਦੂਲਗੜ੍ਹ ਦੀ ਧੀ ਮੰਜੂ ਰਾਣੀ (ਖੈਰਾ ਖੁਰਦ ਜੰਮਪਲ) ਅਤੇ ਰਾਮ ਬਾਬੂ ਨੇ 35 ਕਿਲੋਮੀਟਰ ਮਿਕਸਡ ਟੀਮ ਮੁਕਾਬਲੇ ਵਿੱਚ ਤੀਸਰਾ ਸਥਾਨ ਹਾਸਲ ਕਰਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ...
ਹਾਂਗਜ਼ੂ, 4 ਅਕਤੂਬਰ ਇਥੇ ਏਸ਼ਿਆਈ ਖੇਡਾਂ ’ਚ ਭਾਰਤ ਦੀ ਲਵਲੀਨਾ ਬੋਰਗੋਹੇਨ 75 ਕਿਲੋਗ੍ਰਾਮ ਮਹਿਲਾ ਮੁੱਕੇਬਾਜ਼ੀ ਦੇ ਫਾਈਨਲ ਵਿੱਚ ਚੀਨ ਦੀ ਲੀ ਕਿਆਨ ਤੋਂ ਹਾਰ ਗਈ ਤੇ ਉਸ ਨੂੰ ਚਾਂਦੀ ਦਾ ਤਗਮੇ ਨਾਲ ਸਬਰ ਕਰਨਾ ਪਿਆ। ਇਸ ਤੋਂ ਪਹਿਲਾਂ ਭਾਰਤੀ ਮੁੱਕੇਬਾਜ਼...
ਹਾਂਗਜ਼ੂ, 4 ਅਕਤੂਬਰ ਭਾਰਤੀ ਤੀਰਅੰਦਾਜ਼ਾਂ ਜੋਤੀ ਸੁਰੇਖਾ ਵੇਨੱਮ ਅਤੇ ਓਜਸ ਦੇਵਤਾਲੇ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੱਜ ਇਥੇ ਏਸ਼ਿਆਈ ਖੇਡਾਂ ਦੇ ਕੰਪਾਊਂਡ ਮਿਕਸਡ ਟੀਮ ਮੁਕਾਬਲੇ ਦੇ ਫਾਈਨਲ ਵਿਚ ਦੱਖਣੀ ਕੋਰੀਆ ਦੀ ਜੋੜੀ ਤੋਂ ਸਿਰਫ ਇਕ ਅੰਕ ਗੁਆ ਕੇ ਤੀਰਅੰਦਾਜ਼ੀ ਮੁਕਾਬਲੇ...
ਭਾਰਤੀ ਅਥਲੀਟਾਂ ਨੇ ਕੁੱਲ ਛੇ ਤਗਮੇ ਦੇਸ਼ ਦੀ ਝੋਲੀ ਪਾਏ; ਅਨੂ ਜੈਵਲਿਨ ਥਰੋਅ ’ਚ ਤੇ ਪਾਰੁਲ 5000 ਮੀਟਰ ਦੌੜ ’ਚ ਅੱਵਲ
ਹਾਂਗਜ਼ੂ, 3 ਅਕਤੂਬਰ ਅਰਜੁਨ ਸਿੰਘ ਅਤੇ ਸੁਨੀਲ ਸਿੰਘ ਸਲਾਮ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਕੈਨੋਇੰਗ 1000 ਮੀਟਰ ਡਬਲਜ਼ ਮੁਕਾਬਲੇ ਵਿੱਚ ਇਤਿਹਾਸਕ ਕਾਂਸੇ ਦਾ ਤਗਮਾ ਜਿੱਤਿਆ। ਇਹ 1994 ਤੋਂ ਬਾਅਦ ਇਸ ਖੇਡ ਵਿੱਚ ਭਾਰਤ ਦਾ ਪਹਿਲਾ ਤਗਮਾ ਹੈ।...
ਹਾਂਗਜ਼ੂ, 3 ਅਕਤੂਬਰ ਵਿਸ਼ਵ ਚੈਂਪੀਅਨ ਲਵਲੀਨਾ ਬੋਰਗੋਹੇਨ (75 ਕਿਲੋ) ਨੇ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਫਾਈਨਲ ਵਿੱਚ ਪਹੁੰਚ ਕੇ ਓਲੰਪਿਕ ਕੋਟਾ ਹਾਸਲ ਕੀਤਾ ਜਦਕਿ ਮੁੱਕੇਬਾਜ਼ ਪ੍ਰੀਤੀ ਪਵਾਰ ਨੂੰ 54 ਕਿਲੋ ਵਰਗ ਅਤੇ ਨਰੇਂਦਰ ਬੇਰਵਾਲ ਨੂੰ +92 ਕਿਲੋ ਵਰਗ ਦੇ ਸੈਮੀਫਾਈਨਲ...
ਕਪਤਾਨ ਰੁਤੂਰਾਜ ਗਾਇਕਵਾੜ ਹਾਂਗਜ਼ੂ: ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੇ ਸੈਂਕੜੇ ਅਤੇ ਰਵੀ ਬਿਸ਼ਨੋਈ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਪੁਰਸ਼ ਟੀ-20 ਕ੍ਰਿਕਟ ਟੂਰਨਾਮੈਂਟ ਦੇ ਕੁਆਰਟਰ ਫਾਈਨਲ ’ਚ ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ...
ਹਾਂਗਜ਼ੂ, 3 ਅਕਤੂਬਰ ਮੌਜੂਦਾ ਵਿਸ਼ਵ ਚੈਂਪੀਅਨ ਓਜਸ ਦਿਓਤਲੇ ਪੂਰੇ 150 ਅੰਕਾਂ ਨਾਲ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਵਿਅਕਤੀਗਤ ਕੰਪਾਊਂਡ ਤੀਰਅੰਦਾਜ਼ੀ ਮੁਕਾਬਲੇ ਦੇ ਫਾਈਨਲ ਵਿੱਚ ਪਹੁੰਚ ਗਿਆ, ਜਿੱਥੇ ਉਸ ਦਾ ਸਾਹਮਣਾ ਭਾਰਤ ਦੇ ਹੀ ਅਭਿਸ਼ੇਕ ਵਰਮਾ ਨਾਲ ਹੋਵੇਗਾ। ਇਸ ਤਰ੍ਹਾਂ ਇਸ...
ਹਾਂਗਜ਼ੂ: ਸਟ੍ਰਾਈਕਰ ਵੰਦਨਾ ਕਟਾਰੀਆ, ਉਪ ਕਪਤਾਨ ਦੀਪ ਗ੍ਰੇਸ ਏਕਾ ਅਤੇ ਦੀਪਿਕਾ ਦੀ ਹੈਟ੍ਰਿਕ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਆਖਰੀ ਪੂਲ ਮੈਚ ਵਿੱਚ ਹਾਂਗਕਾਂਗ ਨੂੰ 13-0 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਇਸ ਦੌਰਾਨ ਵੰਦਨਾ ਨੇ ਦੂਜੇ,...
Advertisement