CBI conducts second round of searches at suspended Punjab DIG's residence; cash, valuables seized; ਮੁਅੱਤਲ ਅਧਿਕਾਰੀ ਵੱਲੋਂ ਜਾਂਚ ’ਚ ਸਹਿਯੋਗ ਨਾ ਕਰਨ ਦੀਆਂ ਖ਼ਬਰਾਂ ਦੌਰਾਨ ਏਜੰਸੀ ਨੇ ਕੀਤੀ ਕਰਵਾਈ
Advertisement
ਚੰਡੀਗੜ੍ਹ
ਕੈਨੇਡਾ ਰਹਿੰਦੇ ਜਗਮਨ ਸਮਰਾ ਖਿਲਾਫ਼ ਕੇਸ ਦਰਜ
ਆਪਰੇਸ਼ਨ ਸਿੰਧੂਰ, 1965 ਦੀ ਜੰਗ ਅਤੇ ਸੁਰੱਖਿਆ ਖੇਤਰ ਵਿੱਚ ਭਾਰਤ ਦੀ ਦਸ਼ਾ ਅਤੇ ਦਿਸ਼ਾ ਬਾਰੇ ਕੀਤੀ ਜਾਵੇਗੀ ਵਿਚਾਰ ਚਰਚਾ
ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦਾ ਦਿੱਤਾ ਭਰੋਸਾ
ਪਰਿਵਾਰ ’ਤੇ ਲੱਗੇ ਦੋਸ਼ਾਂ ਨੂੰ ‘ਝੂਠ’ ਤੇ ਪੁੱਤ ਨੂੰ ਮਾਨਸਿਕ ਵਿਕਾਰਾਂ ਤੋਂ ਪੀੜਤ ਦੱਸਿਆ
Advertisement
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਘੱਟੋ ਘੱਟ ਪੰਜ ਮਹਿਲਾ ਵਕੀਲਾਂ ਸਮੇਤ 76 ਵਕੀਲਾਂ ਨੂੰ ਸੀਨੀਅਰ ਐਡਵੋਕੇਟੋ ਵਜੋਂ ਨਾਮਜ਼ਦ ਕੀਤਾ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜੱਜਾਂ ਵੱਲੋਂ ਲਿਆ ਗਿਆ ਇਹ ਫੈਸਲਾ, ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ...
CISF on Bhakra Dam project: ਭਾਖੜਾ ਡੈਮ ਦੀ ਰੱਖਿਆ ਲਈ CISF ਦੀ ਤਾਇਨਾਤੀ
ਇਸ ਦੀਵਾਲੀ 'ਤੇ ਘੱਟ ਪਟਾਕੇ, ਘੱਟ ਸ਼ੋਰ, ਜ਼ਿਆਦਾ ਜਾਗਰੂਕਤਾ, ਘੱਟ ਪ੍ਰਦੂਸ਼ਣ
ਮਾਲੇਰਕੋਟਲਾ ਵਾਸੀ ਸ਼ਮਸ਼ੂਦੀਨ ਦੀ ਸ਼ਿਕਾਇਤ ’ਤੇ ਹਰਿਆਣਾ ’ਚ ਐੱਫਆੲੀਆਰ ਦਰਜ; ਜਾਂਚ ਲਈ ਏਸੀਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ‘ਸਿਟ’ ਕਾਇਮ
ਨੌਕਰੀ ਦਾ ਵਾਅਦਾ ਕਰਕੇ ਮਾਰੀ ਠੱਗੀ: ਮਜ਼ਦੂਰੀ ਕਰਨ ਲਈ ਮਜਬੂਰ
ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਮਾਮਲੇ ਆਏ ਸਾਹਮਣੇ; 10 ਦਿਨਾਂ ਵਿੱਚ ਤਿੰਨ ਗੁਣਾ ਵਾਧਾ
ਵੀਡੀਓ ਜਾਰੀ ਕਰਕੇ ਮਦਦ ਦੀ ਗੁਹਾਰ ਲਗਾਈ
ਕਬਾਡ਼ੀ ਦੀ ਸ਼ਿਕਾਇਤ ਮਗਰੋਂ ਮੁਹਾਲੀ ਸਥਿਤ ਦਫ਼ਤਰ ਵਿਚੋਂ ਕੀਤਾ ਗਿਆ ਸੀ ਗ੍ਰਿਫ਼ਤਾਰ
ਫਾਇਰ ਬ੍ਰਿਗੇਡ ਨੇ ਲੰਮੀ ਮੁਸ਼ੱਕਤ ਉਪਰੰਤ ਅੱਗ ’ਤੇ ਕਾਬੂ ਪਾਇਆ
ਪਹਿਲੀ ਨਵੰਬਰ ਨੂੰ ਹੋਵੇਗੀ ਅਗਲੀ ਪੇਸ਼ੀ
ਦੀਵਾਲੀ ਦੇ ਪਵਿੱਤਰ ਮੌਕੇ ’ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਕਰਤਾਰ ਆਸਰਾ ਟਰਸਟ ਵੱਲੋਂ ਮਿਲ ਕੇ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ...
2002 ਵਿੱਚ ਦੀਵਾਲੀਆ ਹੋਇਆ, ਕਰੋੜਾਂ ਦਾ ਕਰਜ਼ ; ਅੱਜ ਚੰਡੀਗੜ੍ਹ ਵਿੱਚ 12 ਕੰਪਨੀਆਂ
ਜਸਮੇਰ ਸਿੰਘ ਬਾਲਾ ਸਕੱਤਰ, ਬਰਿੰਦਰਾ ਕੌਰ ਉਪ ਪ੍ਰਧਾਨ ਤੇ ਐਡਵੋਕੇਟ ਕਰਨਦੀਪ ਸਿੰਘ ਚੀਮਾ ਸੰਯੁਕਤ ਸਕੱਤਰ ਬਣੇ
ਅੰਬਾਲਾ ਜ਼ਿਲ੍ਹੇ ਦੀ ਐਡੀਸ਼ਨਲ ਸੈਸ਼ਨ ਜੱਜ ਅੰਸ਼ੁ ਸ਼ੁਕਲਾ ਦੀ ਅਦਾਲਤ ਨੇ ਜਾਨੋਂ ਮਾਰਨ ਦੀ ਧਮਕੀ ਦੇਣ ਤੇ ਹਮਲਾ ਕਰਨ ਦੇ ਮਾਮਲੇ ਵਿੱਚ ਮਿਲਾਪ ਨਗਰ ਵਾਸੀ ਬਲਜਿੰਦਰ ਪਾਲ ਸਿੰਘ ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇਸ...
ਰਿਸ਼ਵਤ ਮਾਮਲੇ ਵਿੱਚ ਡੀ ਆਈ ਜੀ ਭੁੱਲਰ ਨਾਲ ਹੋਈ ਗ੍ਰਿਫ਼ਤਾਰੀ
ਪੰਜਾਬ ਮੈਡੀਕਲ ਕਾਊਂਸਲ ਨੇ ਚਾਰ ਡਾਕਟਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਇਨ੍ਹਾਂ ਡਾਕਟਰਾਂ ਨੂੰ ਕੁਝ ਸਮੇਂ ਲਈ ਪ੍ਰੈਕਟਿਸ ਕਰਨ ਤੋਂ ਰੋਕ ਦਿੱਤਾ ਹੈ। ਇਨ੍ਹਾਂ ਡਾਕਟਰਾਂ ਖਿਲਾਫ਼ ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਦੀ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਇਹ ਸੇਵਾਵਾਂ ਇਕ ਮਹੀਨੇ...
ਮੈਨੂੰ ਇਸ ਮਾਮਲੇ ’ਚ ਫਸਾਇਆ ਗਿਆ ਹੈ: ਹਰਚਰਨ ਭੁੱਲਰ
ਸ੍ਰੀ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਪੁਰਬ ਦੇ ਸਰਕਾਰੀ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ ਨਾਲ ਮਿਲ ਕੇ ਚੱਲਣ ਦਾ ਸੱਦਾ
ਰਿਸ਼ਵਤਖੋਰੀ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ; ਪੰਜ ਕਰੋਡ਼ ਦੀ ਨਕਦੀ, ਡੇਢ ਕਿਲੋ ਸੋਨਾ, 22 ਮਹਿੰਗੀਆਂ ਘਡ਼ੀਆਂ ਤੇ ਹੋਰ ਸਾਮਾਨ ਬਰਾਮਦ
ਪ੍ਰਤਾਪ ਸਪਿੰਨ ਟੈਕਸ ਪ੍ਰਾਈਵੇਟ ਲਿਮਟਿਡ ਮੌਹੜਾ (ਅੰਬਾਲਾ) ਅਤੇ ਪ੍ਰਤਾਪ ਸਪਿੰਨ ਟੈਕਸ ਕਰਮਚਾਰੀ ਯੂਨੀਅਨ ਏਟਕ ਵਿਚਕਾਰ ਅੱਜ ਸਮਝੌਤਾ ਹੋਇਆ। ਸਮਝੌਤੇ ਦੀ ਪ੍ਰਕਿਰਿਆ ਲੇਬਰ ਕਮਿਸ਼ਨਰ ਹਰਿਆਣਾ ਮਨੀਰਾਮ ਅਤੇ ਜੁਆਇੰਟ ਲੇਬਰ ਕਮਿਸ਼ਨਰ ਪਰਮਜੀਤ ਸਿੰਘ ਡੂਲ ਦੀ ਹਾਜ਼ਰੀ ਵਿੱਚ ਪੂਰੀ ਹੋਈ। ਜ਼ਿਕਰਯੋਗ ਹੈ ਕਿ...
ਸੈਕਟਰ-3 ਪੁਲੀਸ ਥਾਣੇ ਵਿਚ ਕਾਗਜ਼ੀ ਕਾਰਵਾੲੀ ਮੁਕੰਮਲ ਹੋਣ ੳੁਪਰੰਤ ਰੋਪੜ ਪੁਲੀਸ ਨੇ ਹਿਰਾਸਤ ਵਿਚ ਲਿਆ
ਮੁੱਖ ਮੰਤਰੀ ਦੇ ਲੰਮੇ ਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ
ਆਈਪੀਐਸ ਪੂਰਨ ਕੁਮਾਰ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ ਤੇ ਪੰਜਾਬ ਵਿੱਚ ਦਲਿਤਾਂ 'ਤੇ ਅੱਤਿਆਚਾਰਾਂ ਨੂੰ ਰੋਕਣ ਦੀ ਕੀਤੀ ਮੰਗ
ਯੂਨਾਈਟਿਡ ਨਰਸਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ’ਤੇ ਮੁਹਾਲੀ ਦੇ ਫੇਜ਼ ਛੇ ਦੇ ਮੈਡੀਕਲ ਕਾਲਜ ਦੇ ਪਿਛਲੇ ਮਹੀਨੇ ਤੋਂ ਆਪਣੀ ਤਨਖ਼ਾਹ ਵਿਚ ਵਾਧੇ ਨੂੰ ਲੈ ਕੇ ਧਰਨੇ ’ਤੇ ਬੈਠੇ ਨਰਸਿੰਗ ਸਟਾਫ਼ ਨੇ ਕਾਲਜ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ’ਤੇ...
Advertisement

