ਕਾਂਗਰਸੀ ਆਗੂ ਢਿੱਲੋਂ ਨੇ ਜਲਾਲਪੁਰ-ਬਨੂੜ ਸੰਪਰਕ ਸੜਕ ਦਾ ਮੁੱਦਾ ਚੁੱਕਿਆ
Advertisement
ਚੰਡੀਗੜ੍ਹ
ਸਭਾ ਨੇ ‘ਆਜ਼ਾਦੀ ਦਿਹਾਡ਼ੇ’ ਨੂੰ ਪਛਤਾਵਾ ਦਿਹਾਡ਼ੇ ਵਜੋਂ ਮਨਾਇਆ
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੱਲੋਂ ਪਾਰਟੀ ਦੀਆਂ ਮਹਿਲਾ ਵਾਲੰਟੀਅਰਾਂ ਨਾਲ ਇੱਕ ਮੀਟਿੰਗ ਦੌਰਾਨ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ
ਇੱਥੋਂ ਦੇ ਸੈਕਟਰ-56 ਡਿਵਾਈਡਿੰਗ ਸੜਕ ’ਤੇ ਚੋਰੀ ਦੀ ਐਕਟਿਵਾ ’ਤੇ ਸਵਾਰ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਥਾਣਾ ਸੈਕਟਰ-39 ਦੀ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਸੈਕਟਰ-16 ਹਸਪਤਾਲ ਦੇ ਮ੍ਰਿਤਕ ਘਰ ਵਿੱਚ ਰੱਖ ਕੇ ਜਾਂਚ ਸ਼ੁਰੂ...
Advertisement
ਇੱਥੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲੀਸ ਦੀ ਡਿਊਟੀ ਵਿੱਚ ਰੁਕਾਵਟ ਪੈਦਾ ਕਰਕੇ ਪੁਲੀਸ ਨਾਲ ਦੁਰਵਿਹਾਰ ਕਰਨ ਸਬੰਧੀ ਪੁਲੀਸ ਨੇ ‘ਆਪ’ ਕੌਂਸਲਰ ਪੂਨਮ ਦੇ ਪਤੀ ਸੰਦੀਪ ਕੁਮਾਰ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਦੇ ਦੋ...
ਪੰਦਰਾਂ ਵਰ੍ਹੇ ਪਹਿਲਾਂ ਐਕੁਆਇਰ ਕੀਤੀ ਜ਼ਮੀਨ ਦੇ ਮਾਲਕਾਂ ਦੀ ਉਡੀਕ ਮੁੱਕੀ; ਅਲਾਟੀ ਉਸਾਰੀ ਕਰਨ ਪਿੱਛੋਂ ਸ਼ੁਰੂ ਕਰ ਸਕਦੇ ਹਨ ਵਪਾਰਕ ਗਤੀਵਿਧੀਆਂ: ਮੁੰਡੀਆਂ
ਇੱਥੋਂ ਦੇ ਫੇਜ਼ ਅੱਠ ਵਿਚ ਸਥਿਤ ਇਕ ਨਾਮਵਰ ਨਿੱਜੀ ਹਸਪਤਾਲ ਦੀ ਇੱਕ ਨਰਸ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਗਲ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਹਿਚਾਣ ਰੂਪਨਗਰ ਜ਼ਿਲੇ ਦੇ ਆਨੰਦਪੁਰ ਸਾਹਿਬ ਦੀ 25 ਵਰ੍ਹਿਆਂ ਦੀ ਸਪਨਾ...
ਯੂਟੀ ਪੁਲੀਸ ਦੇ ਡੀਜੀਪੀ ਸਣੇ ਤਿੰਨ ਮੁਲਾਜ਼ਮਾਂ ਨੂੰ ਵਧੀਆ ਸੇਵਾਵਾਂ ਨਿਭਾਉਣ ਸਬੰਧੀ ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਐਲਾਨ ਅੱਜ ਦੇਰ ਰਾਤ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੀਤਾ ਗਿਆ। ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨੇ ਜਾਣ ਵਾਲਿਆਂ ਵਿੱਚ ਡੀਜੀਪੀ ਡਾ....
ਇੱਥੋਂ ਦੀ ਕਾਂਗਰਸ ਵੱਲੋਂ ਅੱਜ ਸੈਕਟਰ-42 ਵਿੱਚ ‘ਵੋਟ ਚੋਰੀ’ ਵਿਰੁੱਧ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਸੰਸਦ ਮੈਂਬਰ ਮਨੀਸ਼ ਤਿਵਾੜੀ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਸ਼ਿਰਕਤ...
ਸਿਆਸੀ ਆਗੂ ਦੀ ਸ਼ਹਿ ’ਤੇ ਬਿਲਡਰ ਨੂੰ ਲਾਭ ਪਹੁੰਚਾਉਣ ਲਈ ਕਾਰਵਾਈ ਕਰਨ ਦੇ ਦੋਸ਼
ਯੂਟੀ ਪ੍ਰਸ਼ਾਸਨ ਵੱਲੋਂ 79ਵੇਂ ਆਜ਼ਾਦੀ ਦਿਹਾੜੇ ਮੌਕੇ ਸੈਕਟਰ-17 ਸਥਿਤ ਪਰੇਡ ਗਰਾਉਂਡ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕੌਮੀ ਝੰਡਾ ਲਹਿਰਾਉਣਗੇ। ਯੂਟੀ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ...
ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ ਦੇ ਫ਼ੈਸਲੇ ’ਤੇ ਅੱਜ ਯੂਥ ਕਾਂਗਰਸ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਜਸਕੀਰਤ ਸਿੰਘ ਰਤੀਆ, ਹਲਕਾ ਖਰੜ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਮਨਜਿੰਦਰ ਸਿੰਘ ਅਤੇ...
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ 12 ਵਿਦਿਆਰਥੀਆਂ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ-ਰਾਸ਼ਟਰੀ ਯੋਗਤਾ ਪ੍ਰੀਖਿਆ ਪਾਸ ਕੀਤੀ। ਯੋਗ ਉਮੀਦਵਾਰਾਂ ਵਿੱਚ ਅੰਗਰੇਜ਼ੀ ਵਿਭਾਗ ਦੀਆਂ ਵਿਦਿਆਰਥਣਾਂ ਪਰਨੀਤ ਕੌਰ, ਮੁਸਕਾਨ ਅਤੇ ਹਰਦੀਪ ਕੌਰ, ਵਣਜ ਅਤੇ ਪ੍ਰਬੰਧਨ ਵਿਭਾਗ ਤੋਂ ਰਸ਼ਪ੍ਰੀਤ ਕੌਰ,...
ਚਾਰ ਬੱਚੇ ਜੀਐੱਮਸੀ-32 ਰੈਫਰ, ਵੈਨ ਵਿੱਚ ਬੈਠੇ ਸਨ ਕਰੀਬ 20 ਬੱਚੇ
ਆਜ਼ਾਦੀ ਦਿਹਾਡ਼ੇ ’ਤੇ ਹੋਟਲ ਮਾਊਂਟਵਿਊ ਤੇ ਸ਼ਿਵਾਲਿਕਵਿਊ ਵਿੱਚ ਖਾਣੇ ’ਤੇ 25 ਫ਼ੀਸਦ ਛੋਟ
ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਅਦਾਰਾ ਜਨਚੇਤਨਾ ਦੇ ਸਹਿਯੋਗ ਨਾਲ਼ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿੱਚ ਪੋਸਟਰ ਅਤੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨ ਵਿੱਚ ਸੰਨ-1947 ਦੀ ਵੰਡ ਨੂੰ ਸਮਰਪਿਤ ਪੋਸਟਰ ਅਤੇ ਕਿਤਾਬਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਜਥੇਬੰਦੀ ਦੇ...
ਪਿੰਡ ਮੀਆਂਪੁਰ ਵਿੱਚ ਜੋਗਿੰਦਰ ਸਿੰਘ ਹਾਲ-ਚਾਲ ਪੁੱਛਣ ਲਈ ਪੁੱਜੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਡੇਰਾਬੱਸੀ ਹਲਕੇ ਦੇ ਹਰ ਘਰ ਤੱਕ ਪਹੁੰਚ ਕਰੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ, ਉਨ੍ਹਾਂ ਸੂਬਿਆਂ...
495 ਲੋਕਾਂ ਨੇ ਮੰਗਿਆ ਸੀ ਮੁਆਵਜ਼ਾ; 480 ਮਾਮਲੇ ਕੁੱਤਿਆਂ ਨਾਲ ਸਬੰਧਤ
ਸੁਤੰਤਰਤਾ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅੰਬਾਲਾ ਸ਼ਹਿਰ ਵਿੱਚ ਜਦੋਂਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਰੋਹਤਕ ਵਿੱਚ ਕੌਮੀ ਝੰਡਾ ਲਹਿਰਾਉਣਗੇ। ਮੁੱਖ ਸਕੱਤਰ ਨੁਰਾਗ ਰਸਤੋਗੀ ਵੱਲੋਂ ਜਾਰੀ ਇੱਕ ਪੱਤਰ ਅਨੁਸਾਰ ਪੂਰੇ ਸੂਬੇ...
ਵਿਦਿਆਰਥੀ ਕੌਂਸਲ ਚੋਣਾਂ ਲਈ ਸਰਗਰਮੀਆਂ ਤੇਜ਼; ਵਿਦਿਆਰਥੀਆਂ ਨੇ ਪ੍ਰਬੰਧਕੀ ਬਲਾਕ ਨੇੜੇ ਆਵਾਜਾਈ ਜਾਮ ਕੀਤੀ
ਮੁੱਖ ਮੰਤਰੀ ਨੇ 125 ਕਰੋੜ ਰੁਪਏ ਨਾਲ ਬਣਨ ਵਾਲੇ 500 ਪੰਚਾਇਤ ਘਰਾਂ ਤੇ ਸੇਵਾ ਕੇਦਰਾਂ ਦਾ ਨੀਂਹ ਪੱਥਰ ਰੱਖਿਆ
ਹਰਿਆਣਾ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰਾਂ ਅਨਿਲ ਕੁਮਾਰ ਅਤੇ ਸ਼ਿਆਮ ਸ਼ੁਕਲਾ ਨੇ ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਦੋ ਸਕੂਲਾਂ ਦੀਆਂ 35 ਬੱਸਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਸੱਤ ਬੱਸਾਂ ਦਾ ਚਲਾਨ ਕੱਟੇ ਗਏ। ਕਮਿਸ਼ਨ ਦੀ ਟੀਮ ਨੇ ਇੱਕ ਨਿੱਜੀ...
ਕੇਂਦਰ ਸਰਕਾਰ ਵੱਲੋਂ ਪੱਤਰ ਜਾਰੀ; ਡਾਇਰੈਕਟਰ ਹਾਇਰ ਐਜੂਕੇਸ਼ਨ ਤੇ ਡਾਇਰੈਕਟਰ ਸਕੂਲ ਐਜੂਕੇਸ਼ਨ ਵਜੋਂ ਹਨ ਤਾਇਨਾਤ
ਬੀਐੱਲਪੀ ਗਰੁੱਪ ਜ਼ੀਰਕਪੁਰ ਦੇ ਸਹਿਯੋਗ ਨਾਲ ਫਾਰੈਸਟ ਹਿੱਲਜ਼ ਕਰੌਰਾਂ ਨਵਾਂ ਗਰਾਉਂ ਵਿੱਚ ਜੂਨੀਅਰ ਗੋਲਫ ਟੂਰਨਾਮੈਂਟ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ। ਅਰਮਾਨ ਸਿੰਘ ਵਿਰਕ ਦੀ ਅਗਵਾਈ ਹੇਠ ਯਾਦਵਿੰਦਰਾ ਪਬਲਿਕ ਸਕੂਲ ਮੁਹਾਲੀ ਨੇ ਇੰਟਰ ਸਕੂਲ ਟੂਰਨਾਮੈਂਟ...
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਹਨਪੁਰ ਖੂਹੀ ਵਿੱਚ ਬਲਾਕ ਪੱਧਰੀ ਖੇਡਾਂ ਦੌਰਾਨ ਸਰਕਾਰੀ ਹਾਈ ਸਕੂਲ ਕਲਵਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਅੰਡਰ-14 ਵਰਗ ਲੜਕੇ ਵਿੱਚ ਤਨਿਸ਼ ਕੁਮਾਰ, ਭੁਪਿੰਦਰ ਸਿੰਘ ਅਤੇ ਲੜਕੀਆਂ ਵਿੱਚ ਜੈਸਮੀਨ ਅਤੇ ਮੰਨਤ ਨੇ ਅਤੇ ਅੰਡਰ-17 ਲੜਕਿਆਂ ਵਿੱਚ ਜਿਗਰ...
ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈਣ ਨੂੰ ਇਨਸਾਫ਼ ਦੀ ਜਿੱਤ ਕਰਾਰ ਦਿੱਤਾ
ਮੁਹਾਲੀ ਦੇ ਸੈਕਟਰ-82 ਦੀ ਆਈਟੀ ਸਿਟੀ ਦੇ ਮਾਨਵ ਰਚਨਾ ਸਕੂਲ ਨੇ ਅੰਡਰ-14 ਲੜਕਿਆਂ ਦੇ ਵਰਗ ਵਿੱਚ ਬਾਸਕਿਟਬਾਲ ਦੇ ਕਲੱਸਟਰ ਮੁਕਾਬਲਿਆਂ ’ਚ ਸੋਨੇ ਦਾ ਤਗ਼ਮਾ ਜਿੱਤਿਆ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਦਰਜਨ ਦੇ ਕਰੀਬ ਟੀਮਾਂ ਨੇ ਹਿੱਸਾ ਲਿਆ। ਟੀਮ ਦੇ ਖਿਡਾਰੀ...
Advertisement