DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੰਡੀਗੜ੍ਹ

  • ਮਾਤਾ ਗੁਜਰੀ ਕਾਲਜ ਦੇ ਪੋਸਟ-ਗ੍ਰੈਜੂਏਟ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕਰਵਾਏ ਨੈਸ਼ਨਲ ਮੀਡੀਆ ਫੈਸਟ-2025 ਵਿੱਚ ਓਵਰਆਲ ਟਰਾਫੀ ਜਿੱਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਸ ਪ੍ਰਾਪਤੀ ਲਈ...

  • ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਖੇੜੀ ਸਲਾਬਤਪੁਰ ਦੇ ਸੈਂਟਰ ਪੱਧਰੀ ਖੇਡਾਂ ਵਿੱਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਅਧਿਆਪਕ ਹਰਿੰਦਰ ਸਿੰਘ ਨੇ ਦੱਸਿਆ ਕੇ ਪਿੰਡ ਚੌਤਾਂ ਖੁਰਦ ਸਕੂਲ ਵਿੱਚ ਹੋਈਆਂ ਸੈਂਟਰ ਪੱਧਰੀ ਖੇਡਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ...

  • ਸਾਬਕਾ ਰਾਜ ਮੰਤਰੀ ਅਸੀਮ ਗੋਇਲ ਨਨਿਓਲਾ ਨੇ ਨਵ-ਨਿਯੁਕਤ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਮੱਖਣ ਸਿੰਘ ਲੁਬਾਣਾ ਦੀ ਤਾਜਪੋਸ਼ੀ ਕੀਤੀ। ਇਸ ਤੋਂ ਪਹਿਲਾਂ ਡੀ ਸੀ ਅਜੈ ਸਿੰਘ ਤੋਮਰ ਨੇ ਡੀ ਸੀ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਜ਼ਿਲ੍ਹਾ...

  • ਲਕਸ਼ਿਆ ਐਜੂਕੇਸ਼ਨ ਫਾਰ ਸਪੈਸ਼ਲੀ ਡਿਸਏਬਲਡ ਚਿਲਡਰਨ ਸੁਸਾਇਟੀ ਤਲਾਣੀਆਂ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਫ਼ਤਹਿਗੜ੍ਹ ਸਾਹਿਬ ਵਿੱਚ ਦੀਵਿਆਂ ਦੀ ਦੋ ਰੋਜ਼ਾ ਪ੍ਰਦਰਸ਼ਨੀ ਲਗਾਈ ਗਈ। ਇਸ ਵਿੱਚ ਦੀਵਾਲੀ ਦੇ ਤਿਉਹਾਰ ਨਾਲ ਸਬੰਧਤ ਹੋਰ ਸਾਮਾਨ ਵੀ ਸੀ। ਸਪੈਸ਼ਲ ਬੱਚਿਆਂ ਨੇ ਰੰਗਦਾਰ ਦੀਵੇ ਬਣਾਏ...

  • ਪ੍ਰਾਇਮਰੀ ਸਕੂਲ ਵਿੰਗ ਦੀਆਂ ਬਲਾਕ ਪੱਧਰੀ ਖੇਡਾਂ ਵਿੱਚ ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਸ਼ਮਸ਼ੇਰ ਸਿੰਘ ਤੋਗਾਂ ਨੇ ਦੱਸਿਆ ਕਿ ਬੈਡਮਿੰਟਨ ਅਤੇ ਸਤਰੰਜ ਵਿੱਚ ਅੰਡਰ-11 ਵਰਗ ’ਚ ਸਕੂਲ ਦੇ ਵਿਦਿਆਰਥੀਆਂ ਨੇ ਦੋ...

Advertisement
Advertisement