ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦਾ ਵਫ਼ਦ ਮੇਅਰ ਨੂੰ ਮਿਲਿਆ
Advertisement
ਚੰਡੀਗੜ੍ਹ
24 ਘੰਟਿਆਂ ਵਿੱਚ 38.9 ਐੱਮਐੱਮ ਪਿਆ ਮੀਂਹ; ਮੌਸਮ ਵਿਭਾਗ ਵੱਲੋਂ ਤਿੰਨ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਆਜ਼ਾਦੀ ਦਿਹਾੜੇ ਨੂੰ ਧੂਮਧਾਮ ਨਾਲ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ 13 ਅਗਸਤ ਨੂੰ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਕੀਤੀ ਜਾਵੇਗੀ। ਇਸ ਦੌਰਾਨ ਸ਼ਹਿਰ ਦੀਆਂ ਕੁਝ...
ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਲੋਕ ਸਭਾ ਵਿੱਚ ਕੀਤਾ ਖ਼ੁਲਾਸਾ; ਪਿੰਡਾਂ ਦੇ ਵੱਡੀ ਗਿਣਤੀ ਲੋਕ ਨਿਰਾਸ਼
ਭਾਜਪਾ ਦੇ ਸੀਨੀਅਰ ਆਗੂ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਤੇ ਰਾਜਨੀਤਕ ਪਾਰਟੀਆਂ ਦੇ ਦਬਾਅ ਦੇ ਚੱਲਦਿਆਂ ਆਪਣੀ ਲੈਂਡ ਪੂਲਿੰਗ ਪਾਲਿਸੀ ਵਾਪਸ ਲੈ ਲਈ ਹੈ। ਉਨ੍ਹਾਂ...
Advertisement
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਹਲਕੇ ਦੇ ਪੰਜ ਪਿੰਡਾਂ ਅਮਲਾਲਾ, ਜੜੌਤ, ਹਮਾਯੂੰਪੁਰ, ਸਮਗੌਲੀ ਅਤੇ ਤ੍ਰਿਵੈਦੀ ਕੈਂਪ ਵਿੱਚ 1.25 ਕਰੋੜ ਦੀ ਲਾਗਤ ਨਾਲ ਪੰਚਾਇਤ ਘਰ ਬਣਾਏ ਜਾਣਗੇ। ਸ੍ਰੀ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਡੱਡੂਮਾਜਰਾ ਦੀ ਨਗਰ ਖੇੜਾ ਦੰਗਲ ਕਮੇਟੀ ਅਤੇ ਆਜ਼ਾਦ ਸਪੋਰਟਸ ਸਪੋਰਟਸ ਸੁਸਾਇਟੀ ਕਲੱਬ ਅਤੇ ਸਮੂਹ ਨਗਰ ਵਾਸੀਆਂ ਵੱਲੋਂ ਦੰਗਲ 15 ਅਗਸਤ ਨੂੰ ਦਰੋਣਾਅਚਾਰੀਆ ਸਟੇਡੀਅਮ ਯੂਟੀ ਚੰਡੀਗੜ੍ਹ ਵਿੱਚ ਕਰਵਾਇਆ ਜਾ ਰਿਹਾ ਹੈ। ਕੁਲਦੀਪ ਸੈਣੀ ਨੇ ਦੱਸਿਆ ਕਿ ਦੰਗਲ ਵਿੱਚ ਝੰਡੀ ਦੀ ਕੁੁਸ਼ਤੀ...
ਇੱਥੇ ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਭਰ ਗਿਆ। ਓਮ ਇਨਕਲੇਵ ਵਿੱਚ ਕਰੀਬ ਦੋ ਦਰਜਨ ਘਰਾਂ ਵਿੱਚ 3-3 ਫੁੱਟ ਪਾਣੀ ਭਰ ਗਿਆ। ਭਾਜਪਾ ਦੇ ਸੀਨੀਅਰ ਆਗੂ ਪਵਨ ਮਨੋਚਾ ਨੇ ਸਾਥੀਆਂ ਸਣੇ ਪਾਣੀ ਦੀ...
ਕੇਂਦਰੀ ਕੈਬਨਿਟ ਵੱਲੋਂ ਮੁਹਾਲੀ ਵਿੱਚ ਸੈਮੀਕੰਡਕਟਰ ਪਾਰਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਮਨਜ਼ੂਰੀ ’ਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹੋਏ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਪ੍ਰਾਜੈਕਟ ਜਿੱਥੇ ਪੰਜਾਬ ਦੇ ਨੌਜਵਾਨਾਂ ਲਈ...
ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ-4 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਜਾਗਰੂਕਤਾ ਸਮਾਗਮ ਕੀਤਾ ਗਿਆ। ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਉਣਾ ਅਸੰਭਵ ਨਹੀਂ ਅਤੇ ਦ੍ਰਿੜ ਇੱਛਾ ਸ਼ਕਤੀ ਨਾਲ ਨਸ਼ਿਆਂ ਦਾ ਤਿਆਗ...
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲ ਤਖ਼ਤ ਦੇ ਆਦੇਸ਼ ਦੁਆਰਾ ਭਰਤੀ ਕਰ ਕੇ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਤੌਰ ’ਤੇ ਹੋਈ ਗਿਆਨੀ ਹਰਪ੍ਰੀਤ ਸਿੰਘ ਦੀ ਚੋਣ...
ਪੰਜਾਬ ਯੂਨੀਵਰਸਿਟੀ (ਪੀਯੂ) ਨੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਤੋਂ ਪੂਰੀ ਤਰ੍ਹਾਂ ਪੌਦਿਆਂ-ਆਧਾਰਿਤ ਕੱਚੇ ਮਾਲ ਤੋਂ ਬਣੇ ਵਪਾਰਕ ਤੌਰ ’ਤੇ ਵਾਤਾਵਰਨ-ਅਨੁਕੂਲ ਕੰਪੋਜ਼ਿਟ ਪੈਨਲ ਵਿਕਸਿਤ ਕਰਨ ਲਈ 81 ਲੱਖ ਰੁਪਏ ਦੀ ਖੋਜ ਗ੍ਰਾਂਟ ਪ੍ਰਾਪਤ ਕੀਤੀ ਹੈ। ਇਹ ਪ੍ਰਾਜੈਕਟ ਪੈਟਰੋਲੀਅਮ-ਆਧਾਰਿਤ ਬਾਈਂਡਰਾਂ ਨੂੰ ਨਵਿਆਉਣਯੋਗ,...
ਸ੍ਰੀ ਸੁਖਮਨੀ ਗਰੁੱਪ ਆਫ ਇੰਸਟੀਚਿਊਸ਼ਨਜ਼ ਵੱਲੋਂ ਓਰੀਐਂਟੇਸ਼ਨ ਦਿਵਸ ‘ਐਜੂ-ਇਗਨਾਈਟ 2025’ ਦੌਰਾਨ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਐੱਸਡੀਐੱਮ ਡੇਰਾਬਸੀ ਅਮਿਤ ਗੁਪਤਾ ਸਨ, ਪ੍ਰੋਗਰਾਮ ਦੀ ਪ੍ਰਧਾਨਗੀ ਚੇਅਰਮੈਨ ਕੰਵਲਜੀਤ ਸਿੰਘ ਅਤੇ ਡਾਇਰੈਕਟਰ ਡਾ. ਦਮਨਜੀਤ ਸਿੰਘ ਨੇ ਕੀਤੀ। ਇਸ...
ਪਿੰਡ ਓਇੰਦ ਵੱਲੋਂ ਗੁੱਗਾ ਪੀਰ ਦੀ ਯਾਦ ਨੂੰ ਸਮਰਪਿਤ ਕਰਵਾਏ ਜਾਂਦੇ ਸਾਲਾਨਾ ਕਬੱਡੀ ਕੱਪ ਤੇ ਦੰਗਲ ਦਾ ਪੋਸਟਰ ਭਾਈ ਸੁਖਬੀਰ ਸਿੰਘ ਕੰਧੋਲਾ ਵਾਲਿਆਂ ਨੇ ਜਾਰੀ ਕੀਤਾ। ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਓਇੰਦ ਨੇ ਦੱਸਿਆ ਕਿ ਇਸ ਵਾਰ ਵੀ 17 ਅਤੇ...
ਬਹੁਜਨ ਸਮਾਜ ਪਾਰਟੀ ਵੱਲੋਂ 15 ਅਗਸਤ ਨੂੰ ਪਟਿਆਲਾ ਦੀ ਦਾਣਾ ਮੰਡੀ ਵਿੱਚ ‘ਪੰਜਾਬ ਸੰਭਾਲੋ ਮੁਹਿੰਮ’ ਤਹਿਤ ‘ਇਹ ਕੈਸੀ ਆਜ਼ਾਦੀ’ ਰੈਲੀ ਲਈ ਤਿਆਰੀ ਮੀਟਿੰਗ ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਦੀ ਅਗਵਾਈ ਹੇਠ ਹੋਈ। ਇਸ ਵਿੱਚ ਬਸਪਾ ਦੇ ਸੂਬਾ...
ਹਸਪਤਾਲ ਦਾ ਦੌਰਾ ਕੀਤਾ; ਅਧਿਕਾਰੀਆਂ ਨੂੰ ਖ਼ਾਮੀਆਂ ਦੂਰ ਕਰਨ ਦੇ ਨਿਰਦੇਸ਼
ਸਿੱਖਿਆ ਵਿਭਾਗ ਦੀ ਅਧਿਆਪਕ ਬਦਲੀ ਨੀਤੀ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਬਿਆਨ ਰਾਹੀਂ ਕਿਹਾ ਕਿ ਵਿਭਾਗ ਨੇ ਇੱਕ ਪੱਤਰ ਜਾਰੀ ਕਰਦਿਆਂ...
ਰਾਮ ਲੀਲਾ ਤੇ ਦੀਵਾਲੀ ਮੌਕੇ ਪਟਾਕੇ ਵੇਚਣ ਦੀ ਪ੍ਰਵਾਨਗੀ ਮੰਗੀ
ਐਸੋਸੀਏਸ਼ਨਾਂ ਵੱਲੋਂ ਵਾਧੂ ਚਾਰਜ ਵਾਪਸ ਲੈਣ ਦੀ ਮੰਗ
ਸੈਕਟਰ-51 ਵਿੱਚ ਅਰਬਨ ਆਯੂਸ਼ਮਾਨ ਅਰੋਗਿਆ ਮੰਦਰ ਬਣਾਉਣ ਲਈ ਜ਼ਮੀਨ ਰਾਖਵੀਂ ਰੱਖੀ
ਆਜ਼ਾਦੀ ਦਿਹਾੜੇ ਦੀ ਆਮਦ ’ਤੇ ਦੇਸ਼ ਭਰ ਦੇ ਲੋਕਾਂ ਵਿੱਚ ਤਿਰੰਗਾ ਝੰਡਾ ਖਰੀਦਣ ਅਤੇ ਆਪਣੇ ਘਰਾਂ ’ਤੇ ਲਗਾਉਣ ਦੀ ਹੋੜ ਲੱਗੀ ਹੋਈ ਹੈ। ਇਸ ਦੌਰਾਨ ਵਧੇਰੇ ਵਾਰ ਤਿਰੰਗੇ ਝੰਡੇ ਦਾ ਅਪਮਾਨ ਹੁੰਦਾ ਹੈ। ਇਸੇ ਲਈ ਯੂਟੀਪ੍ਰਸ਼ਾਸਨ ਨੇ ਕੇਂਦਰੀ ਗ੍ਰਹਿ ਮੰਤਰਾਲੇ...
ਚੰਡੀਗਡ਼੍ਹ ਵਿੱਚ 24 ਘੰਟਿਆਂ ਦੌਰਾਨ 15.2 ਐੱਮਐੱਮ ਬਾਰਸ਼; ਅਗਲੇ ਚਾਰ ਦਿਨ ਮੀਂਹ ਦੀ ਪੇਸ਼ੀਨਗੋਈ
ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਟੀਐੱਸਯੂ ਡਿਵੀਜ਼ਨ ਖਰੜ ਦੇ ਪ੍ਰਧਾਨ ਸੁਖਜਿੰਦਰ ਸਿੰਘ ਅਤੇ ਡਿਵੀਜ਼ਨ ਐੱਮਐੱਸਯੂ ਦੇ ਪ੍ਰਧਾਨ ਸਿਮਰਪ੍ਰੀਤ ਸਿੰਘ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਜੁਆਇੰਟ ਫੋਰਮ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਦੁੱਮਣਾ ਨੇ ਦੱਸਿਆ ਕਿ 10...
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਭਾਜਪਾ ਵੱਲੋਂ ਪਾਰਲੀਮੈਂਟ ਚੋਣਾਂ ਵਿੱਚ ਵੱਡੇ ਪੱਧਰ ’ਤੇ ਕਥਿਤ ਹੇਰਾਫੇਰੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਆਪਣੇ ਪੱਧਰ ’ਤੇ...
ਕਲੋਨਾਈਜ਼ਰਾਂ, ਬਿਲਡਰਾਂ ਤੇ ਜ਼ਮੀਨ ਮਾਲਕਾਂ ਨੂੰ ਫਾਇਦਾ ਪਹੁੰਚਾਉਣ ਲਈ ਪਾਣੀ ਦਾ ਰੁਖ਼ ਮੋੜਨ ਦਾ ਦੋਸ਼
ਬਲਬੀਰ ਸਿੱਧੂ ਤੇ ਮੇਅਰ ਜੀਤੀ ਸਿੱਧੂ ਨੇ ਸਵਾਗਤ ਕੀਤਾ
ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ 20ਵੀਂ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ (ਜਿਚੀਓਨ, ਦੱਖਣੀ ਕੋਰੀਆ, 19 ਤੋਂ 29 ਜੁਲਾਈ 2025) ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੀ ਰੋਲਰ ਹਾਕੀ ਸੀਨੀਅਰ ਮਹਿਲਾ ਟੀਮ ਦਾ ਸੈਕਟਰ-16 ਸਥਿਤ ਆਪਣੇ ਨਿਵਾਸ ਸਥਾਨ...
ਚੰਡੀਗਡ਼੍ਹ ਦੇ ਪਿੰਡਾਂ ਦੇ ਲੋਕਾਂ ਦੇ ਵੱਖ-ਵੱਖ ਮੁੱਦੇ ਚੁੱਕੇ
ਚੰਡੀਗੜ੍ਹ ਪੁਲੀਸ ਨੇ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਨੌਜਵਾਨ ਨੂੰ ਅਸਲੇ ਸਮੇਤ ਕਾਬੂ ਕੀਤਾ ਹੈ। ਉਸ ਕੋਲੋਂ ਇੱਕ ਪਿਸਤੌਲ ਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਗੁਰਵਿੰਦਰ ਸਿੰਘ ਵਾਸੀ ਪਟਿਆਲਾ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ...
Advertisement