ਇੱਤੋਂ ਦੇ ਸੀਬੀਆਈ ਵਿੱਚ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਲੈਪਟਾਪ ਚੋਰੀ ਹੋ ਗਿਆ ਹੈ। ਇਹ ਲੈਪਟਾਮ ਰਵਿੰਦਰ ਕੁਮਾਰ ਵਾਸੀ ਸੈਕਟਰ-15 ਦਾ ਹੈ, ਜਿਸ ਨੇ ਤੁਰੰਤ ਥਾਣਾ ਸੈਕਟਰ-11 ਦੀ ਪੁਲੀਸ ਨੂੂੰ ਸ਼ਿਕਾਇਤ ਕੀਤੀ ਹੈ। ਸ਼ਿਕਾਇਤਕਰਤਾ ਮੁਤਾਬਕ ਉਸ ਦੀ ਕਾਰ ਪੀਜੀਆਈ ਦੀ...
Advertisement
ਚੰਡੀਗੜ੍ਹ
ਥਾਰ ਦੀ ਫੇਟ ਵੱਜਣ ਕਾਰਨ ਮੁਟਿਆਰ ਦੀ ਮੌਤ ਦਾ ਮਾਮਲਾ; ਪ੍ਰਦਰਸ਼ਨ ਮਗਰੋਂ ਪੁਲੀਸ ਨੇ ਫੇਜ਼-1 ਵਿੱਚੋਂ ਥਾਰ ਬਰਾਮਦ ਕੀਤੀ
ਵਕੀਲਾਂ ਦੀ ਹੜਤਾਲ ਕਾਰਨ ਚਤੁਰਵੇਦੀ ਨੇ ਅਦਾਲਤ ਅੱਗੇ ਆਪਣਾ ਪੱਖ ਖ਼ੁਦ ਰੱਖਿਆ
ਵੱਡੀ ਗਿਣਤੀ ਸਾਹਿਤਕ ਅਤੇ ਸਭਿਆਚਾਰਕ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ
ਬਾਜ਼ਾਰਾਂ ’ਚ ਖਰੀਦਦਾਰੀ ਕਰਨ ਵਾਲਿਆਂ ਦੀ ਭੀੜ
Advertisement
ਹੌਪਰ ਇੰਟਰਨੈਸ਼ਨਲ ਸਮਾਰਟ ਸਕੂਲ ਖਰੜ ਦੇ ਵਿਦਿਆਰਥੀਆਂ ਨੇ ਸਾਲਾਨਾ ਖੇਡ ਦਿਵਸ ਵਿੱਚ ਹਿੱਸਾ ਲਿਆ। ਇਸ ਮੌਕੇ ਹੁੱਲਾ ਹੂਪ ਦੌੜ, ਧਾਗੇ ਦੀ ਦੌੜ, ਹਰਡਲ ਦੌੜ, ਤਿੰਨ-ਪੈਰਾਂ ਵਾਲੀ ਦੌੜ, ਬੋਰੀ ਦੌੜ, ਡੱਡੂ ਦੌੜ, ਗੁਬਾਰਾ ਫਟਣ ਤੇ ਹਰਡਲ ਦੌੜ, ਕੋਨ ਡਰਿੱਲ, ਰੀਲੇਅ ਦੌੜ,...
ਰੀਅਲ ਅਸਟੇਟ ਦਾ ਕਾਰੋਬਾਰ ਕਰਨ ਵਾਲੇ ਅਤੇ ਸਮਾਜਸੇਵੀ ਕਪਿਲ ਦੇਵ ਸ਼ਰਮਾ ਨੇ ਪਿੰਡ ਮੁੱਲਾਂਪੁਰ ਗਰੀਬਦਾਸ ਵਿਖੇ ਵਾਲਮੀਕ ਭਾਈਚਾਰੇ ਵੱਲੋਂ ਕਰਵਾਏ ਇੱਕ ਧਾਰਮਿਕ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂਆਂ, ਪੀਰਾਂ, ਪੈਗੰਬਰਾਂ, ਦੇਵੀ-ਦੇਵਤਿਆਂ ਵੱਲੋਂ ਦਿੱਤੀਆਂ ਸਿੱਖਿਆਵਾਂ...
ਇੱਥੋਂ ਨੇੜਲੇ ਪਿੰਡ ਘਨੌਲਾ ਦੇ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਰੀਆ ਨੇ ਗੁਜਰਾਤ ਦੇ ਵਡਨਗਰ ਵਿੱਚ ਹੋਏ ਪ੍ਰੇਰਣਾ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਪ੍ਰਿੰਸੀਪਲ ਰਮੇਸ਼ ਸਿੰਘ ਸੈਣੀ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਭਾਰਤ ਦੇ...
ਇੱਥੋਂ ਨੇੜਲੇ ਪਿੰਡ ਝਿੰਗੜਾਂ ਕਲਾਂ ਵਿੱਚ ਚੋਰਾਂ ਨੇ ਛੇਵੀਂ ਵਾਰ ਕਿਸਾਨਾਂ ਦੀਆਂ ਪੰਜ ਮੋਟਰਾਂ ’ਤੇ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ। ਪ੍ਰਿੰਸੀਪਲ ਅਵਤਾਰ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਲੰਘੀ ਰਾਤ ਉਨ੍ਹਾਂ ਦੀ ਮੋਟਰ ਤੋਂ ਇਨਾਵਾ ਜਸਵਿੰਦਰ ਸਿੰਘ, ਕਰਮ ਸਿੰਘ,...
ਕੇਂਦਰੀ ਜੇਲ੍ਹ ਅੰਬਾਲਾ ਵਿੱਚ ਮੁੱਖ ਨਿਆਂਇਕ ਦੰਡ ਅਧਿਕਾਰੀ (ਸੀਜੇਐੱਮ) ਅਤੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਸਕੱਤਰ ਪ੍ਰਵੀਨ ਦੀ ਅਗਵਾਈ ਹੇਠ ਜੇਲ੍ਹ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਕੁੱਲ 12 ਮਾਮਲੇ ਸੁਣਵਾਈ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 10 ਮਾਮਲਿਆਂ ਦਾ...
ਖਰੜ ਦੇ ਆਰਐੱਸ ਵਿਲਾ ਸਥਿਤ ਖਾਟੂ ਸ਼ਿਆਮ ਮੰਦਰ ਦੇ ਨਿਰਮਾਣ ਕਾਰਜ ਦਾ ਉਦਘਾਟਨ ਭਾਜਪਾ ਮੰਡਲ ਸਿਟੀ ਖਰੜ ਦੇ ਪ੍ਰਧਾਨ ਰਾਕੇਸ਼ ਕੁਮਾਰ ਗੁਪਤਾ ਨੇ ਕੀਤਾ। ਇਸ ਮੌਕੇ ਪੂਜਾ ਅਤੇ ਭੂਮੀ ਪੂਜਨ ਦੀ ਰਸਮ ਪੰਡਿਤ ਚੰਦਨ ਕੇ. ਸ਼ਾਸਤਰੀ ਨੇ ਕੀਤੀ। ਇਸ ਮੌਕੇ...
ਅੰਬਾਲਾ ਛਾਉਣੀ ਪੁਲੀਸ ਨੇ ਐੱਚਕੇਆਰਐੱਨ ਵਿੱਚ ਨੌਕਰੀ ਦੇ ਨਾਂ ’ਤੇ ਫ਼ਰਜ਼ੀ ਪੱਤਰ ਜਾਰੀ ਕਰਕੇ ਦੋ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ 14 ਅਕਤੂਬਰ ਨੂੰ ਕਾਰਵਾਈ ਕਰਦਿਆਂ ਮੁਲਜ਼ਮ ਸੋਹਨ ਲਾਲ ਰਾਮਪੁਰ, ਅਮਿਤ ਕੁਮਾਰ...
76 ਤੋਂ 80 ਸੈਕਟਰ ਦੇ ਮਕਾਨ ਮਾਲਕਾਂ ਨੂੰ ਮਿਲੇਗੀ ਰਾਹਤ
ਇੱਕ ਗੱਡੀ ਡੇਰਾਬੱਸੀ ਤੇ ਇੱਕ ਜ਼ੀਰਕਪੁਰ ਨੂੰ ਸਮਰਪਿਤ ਕੀਤੀ
ਪੰਜਾਬ ਰਾਜ ਪੈਨਸ਼ਨਰਜ ਮਹਾਂ ਸੰਘ ਅਤੇ ਸਹਿਯੋਗੀ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਪੰਜਾਬ ਰਾਜ ਪੈਨਸ਼ਨਰਜ ਮਹਾਂ ਸੰਘ ਦੇ ਪ੍ਰਧਾਨ ਡਾ. ਐਨ ਕੇ ਕਲਸੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਨਰਲ ਸਕੱਤਰ ਬੀ ਐੱਸ ਸੈਣੀ, ਵਿੱਤ ਸਕੱਤਰ ਰਾਮ ਸਿੰਘ...
ਯੂਟੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅੱਜ ਚੰਡੀਗੜ੍ਹ ਦੇ ਪੈਨਸ਼ਨਰਾਂ ਨੂੰ ਵੀ ਕੇਂਦਰ ਦੇ ਆਧਾਰ ’ਤੇ ਤਿੰਨ ਪ੍ਰਤੀਸ਼ਤ ਡੀਏ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਪੈਨਸ਼ਨਰਾਂ ਨੂੰ 1 ਜੁਲਾਈ 2025 ਤੋਂ 58 ਫ਼ੀਸਦੀ ਮਹਿੰਗਾਈ ਭੱਤੇ ਦਾ ਲਾਭ ਮਿਲੇਗਾ।...
ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ; ਬਿਜਲੀ ਵਿਭਾਗ ਦੇ ਨਿੱਜੀਕਰਨ ਦੀ ਪ੍ਰਕਿਰਿਆ ’ਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੀ ਸੀਬੀਆਈ ਜਾਂਚ ਮੰਗੀ
ਗੌਰਮਿੰਟ ਐਂਡ ਐੱਮਸੀ ਕਰਮਚਾਰੀ ਅਤੇ ਵਰਕਰਜ਼ ਕੋਆਰਡੀਨੇਸ਼ਨ ਕਮੇਟੀ ਯੂਟੀ ਚੰਡੀਗੜ੍ਹ ਦੇ ਬੈਨਰ ਹੇਠ ਸੈਕਟਰ 17 ਵਿੱਚ ਐੱਮਸੀ ਰੋਡ ਵਰਕਰਜ਼ ਯੂਨੀਅਨ ਦੀ ਇਕੱਤਰਤਾ ਹੋਈ ਜਿਸ ਵਿੱਚ ਕਰਮਚਾਰੀਆਂ ਨੇ ਸੁਪਰੀਮ ਕਮੇਟੀ ਰਾਹੀਂ ਐੱਮਸੀ ਰੋਡ ਵਰਕਰਜ਼ ਯੂਨੀਅਨ ਦੀ ਚੋਣ ਕੀਤੀ। ਇਸ ਚੋਣ ਵਿੱਚ...
ਕਿਤਾਬ ਵਿੱਚ ਕ੍ਰੋਏਸ਼ੀਆ ਦੀਆਂ ਅਨੁਵਾਦਿਤ ਲੋਕ ਕਹਾਣੀਆਂ ਸ਼ਾਮਲ
ਪੀਓ ਸਟਾਫ ਫਤਹਿਗੜ੍ਹ ਸਾਹਿਬ ਦੀ ਪੁਲੀਸ ਨੇ ਚੈੱਕ ਬਾਊਂਸ ਦੇ ਮਾਮਲੇ ਵਿੱਚ ਦੋ ਭਗੌੜੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੀਓ ਸਟਾਫ ਦੇ ਐੱਸ ਐੱਚ ਓ ਕੁਲਵੰਤ ਸਿੰਘ ਨੇ ਦੱਸਿਆ ਕਿ ਵਿਜੇ ਕੁਮਾਰ ਟੰਡਨ ਦਾ ਮੰਡੀ ਗੋਬਿੰਦਗੜ੍ਹ ਵਿੱਚ ਮੋਤੀਆ ਖਾਨ ’ਚ...
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਹਾਲ ਹੀ ਵਿੱਚ ਦਿੱਲੀ ਦੇ ਉਦਯੋਗ ਮੰਤਰੀ ਮਨਜਿੰਦਰ ਸਿੰਘ ਸਿਰਸਾ ਨਾਲ ਹੋਈ ਆਪਣੀ ਮੁਲਾਕਾਤ ਸਬੰਧੀ ਛਿੜੀ ਚਰਚਾ ’ਤੇ ਬਿਆਨ ਦਿੰਦਿਆਂ ਕਿਹਾ ਕਿ ਇਹ ਮੁਲਾਕਾਤ ਕਿਸੇ ਵੀ ਰਾਜਸੀ ਮਨਸੂਬੇ...
ਨਾਟਕਰਮੀ ਸੰਜੀਵਨ ਸਿੰਘ ਨੇ ਆਪਣੇ 64ਵੇਂ ਜਨਮ ਦਿਨ ’ਉੱਤੇ ਮੁਹਾਲੀ ਦੇ ਫੇਜ਼-10 ਦੇ ਸਿਲਵੀ ਪਾਰਕ ਵਿਚਲੀ ਸਵਰਗੀ ਸੰਤੋਖ ਸਿੰਘ ਧੀਰ ਲਾਇਬ੍ਰੇਰੀ ਨੂੰ 300 ਕਿਤਾਬਾਂ ਭੇਟ ਕੀਤੀਆਂ। ਇਸ ਮੌਕੇ ਮੁਹਾਲੀ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵੀ ਸ਼ਮੂਲੀਅਤ ਕੀਤੀ।...
ਸਰਘੀ ਕਲਾ ਕੇਂਦਰ ਅਤੇ ਪੈਗ਼ਾਮ-ਏ-ਨਾਮਾ ਨੇ ਖ਼ਰਚਾ ਚੁੱਕਿਆ
ਅੰਬਾਲਾ ਪੁਲੀਸ ਵੱਲੋਂ ਚੋਰੀ, ਲੁੱਟ-ਖੋਹ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਦੇਵ ਨਗਰ ਥਾਣੇ ਦੀ ਟੀਮ ਨੇ ਮੋਟਰਸਾਈਕਲ ਚੋਰੀ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। 15 ਅਕਤੂਬਰ ਨੂੰ ਪੁਲੀਸ ਨੇ ਕਾਰਵਾਈ ਕਰਦਿਆਂ...
ਅੰਬਾਲਾ ਛਾਉਣੀ ਦੇ ਕਾਲੀ ਪਲਟਨ ਪੁਲ ਨੇੜੇ ਸੀਆਈਏ-2 ਦੀ ਟੀਮ ਨੇ ਦੋ ਮੁਲਜ਼ਮਾਂ ਨੂੰ 19 ਕਿਲੋ 420 ਗ੍ਰਾਮ ਡੋਡਾ ਚੂਰਾ-ਪੋਸਤ ਸਣੇ ਕਾਬੂ ਕੀਤਾ ਹੈ। ਇਹ ਕਾਰਵਾਈ ਇੰਸਪੈਕਟਰ ਅਨਿਲ ਕੁਮਾਰ ਦੀ ਅਗਵਾਈ ਵਿੱਚ 15 ਅਕਤੂਬਰ ਨੂੰ ਖ਼ਾਸ ਸੂਚਨਾ ’ਤੇ ਕੀਤੀ ਗਈ।...
1974 ਵਿੱਚ ਸਥਾਪਤ ਹੋਈ ਅਖਿਲ ਭਾਰਤੀ ਗ੍ਰਾਹਕ ਪੰਚਾਇਤ (ਏ ਬੀ ਜੀ ਪੀ) ਦੀ ਮੀਟਿੰਗ ਜਿਤੇਂਦਰਵੀਰ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 71 ਮੁਹਾਲੀ ਵਿੱਚ ਹੋਈ। ਇਸ ਮੌਕੇ ਰਾਸ਼ਟਰੀ ਵਾਤਾਵਰਣ ਵਿੰਗ ਦੇ ਮੈਂਬਰ ਸੁਨੀਲ ਦੱਤ ਭਾਰਦਵਾਜ, ਸਟੇਟ ਪ੍ਰਮੁੱਖ ਕਾਨੂੰਨੀ ਮਾਮਲੇ ਇੰਜਨੀਅਰ...
Advertisement

