ਨਗਰ ਨਿਗਮ ਵੱਲੋਂ ਸੈਕਟਰ 26 ਮੰਡੀ ਵਿੱਚ ਅਚਾਨਕ ਛਾਪਾ ਮਾਰਿਆ। ਇਸ ਮੌਕੇ ਤਿੰਨ ਸਟਾਕਿਸਟਾਂ ਨੂੰ ਪਾਬੰਦੀਸ਼ੁਦਾ ਲਿਫਾਫੇ ਵੇਚਦੇ ਫੜਿਆ ਗਿਆ। ਇਨ੍ਹਾਂ ਸਟਾਕਿਸਟਾਂ ਦੇ ਚਲਾਨ ਕੱਟੇ ਗਏ ਅਤੇ ਨਿਰੀਖਣ ਦੌਰਾਨ ਲਗਭਗ 112 ਕਿਲੋ ਲਿਫਾਫੇ ਜ਼ਬਤ ਕੀਤੇ ਗਏ। ਇਹ ਕਾਰਵਾਈ ਸ਼ਹਿਰ ਭਰ...
Advertisement
ਚੰਡੀਗੜ੍ਹ
ਪ੍ਰਸ਼ਾਸਨ ਨੂੰ ਇਕ ਹਫਤੇ ਦਾ ਅਲਟੀਮੇਟਮ
ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸੱਚਖੰਡਵਾਸੀ ਸੰਤ ਵਰਿਆਮ ਸਿੰਘ ਦੀ ਜੀਵਨ ਸਾਥਣ ਰਹੇ ਸੱਚਖੰਡਵਾਸੀ ਮਾਤਾ ਰਣਜੀਤ ਕੌਰ ਬੀਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 8 ਅਗਸਤ ਨੂੰ ਸਵੇਰ ਤੋਂ ਬਾਅਦ ਦੁਪਹਿਰ ਤੱਕ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰਸਟ...
ਖਰੜ ਨਗਰ ਕੌਂਸਲ ਦੀ ਪ੍ਰਧਾਨ ਅੰਜੂ ਚੰਦਰ ਵੱਲੋਂ ਕੌਂਸਲ ਮੁਲਾਜ਼ਮਾਂ ਦੀਆਂ ਬਦਲੀਆਂ ਦੇ ਹੁਕਮ ਵਾਪਸ ਲੈ ਲਏ ਗਏ ਅਤੇ ਇਸ ਨਾਲ ਕੌਸਲ ਦੇ ਮੁਲਾਜ਼ਮਾਂ ਨੇ ਆਪਣੀ ਹੜਤਾਲ ਸਮਾਪਤ ਕਰ ਦਿੱਤੀ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੌਂਸਲ ਪ੍ਰਧਾਨ ਨੇ ਕਿਹਾ...
ਕੋਰਤ ਫੋਕਲੋਰ ਕਲੱਬ ਵੱਲੋਂ ਇੰਟਰਨੈਸ਼ਨਲ ਫੋਕਲੋਰ ਫੈਸਟੀਵਲ ਥਾਈਲੈਂਡ ਵਿਚ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੀਆਂ 12 ਟੀਮਾਂ ਨੇ ਹਿੱਸਾ ਲਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੀ ਗਤਕਾ ਟੀਮ ਨੇ ਯੂਨੀਵਰਸਿਟੀ ਦੇ ਗਤਕਾ ਕੋਚ ਤਲਵਿੰਦਰ ਸਿੰਘ ਅਤੇ ਟੀਮ...
Advertisement
ਪੰਚਕੂਲਾ ਪ੍ਰਸ਼ਾਸਨ ਨੇ ਨਦੀਆਂ, ਨਾਲਿਆਂ ਅਤੇ ਘੱਗਰ ਨਦੀ ਦੇ ਪਾਣੀ ਦਾ ਪੱਧਰ ਵਧਣ ਮਗਰੋਂ ਲੋਕਾਂ ਨੂੰ ਇਨ੍ਹਾਂ ਨਦੀਆਂ ਨੇੜੇ ਜਾਣ ਤੋਂ ਰੋਕਣ ਲਈ ਅਲਰਟ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ...
ਤਨਖਾਹਾਂ ਵਿੱਚ ਡੀਸੀ ਰੇਟ ਅਨੁਸਾਰ ਵਾਧੇ ਦਾ ਮਾਮਲਾ; ਐੱਸਡੀਐੱਮ ਦੇ ਭਰੋਸੇ ਮਗਰੋਂ ਪ੍ਰਦਰਸ਼ਨ ਮੁਲਤਵੀ
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ, ਸੁਸ਼ੀਲ ਦੁਸਾਂਝ ਅਤੇ ਸੀਨੀਅਰ ਮੀਤ ਪ੍ਰਧਾਨ...
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਵਿਧਾਇਕ ਕੁਲਵੰਤ ਸਿੰਘ ਉੱਤੇ ਆਪਣੀ ਸਿਆਸੀ ਖ਼ਹਿਬਾਜ਼ੀ ਲਈ ਮੁਹਾਲੀ ਸ਼ਹਿਰ ਦਾ ਹਰ ਪੱਖੋਂ ਨੁਕਸਾਨ ਕੀਤਾ ਹੈ।...
ਪ੍ਰਸ਼ਾਸਨ ਵੱਲੋਂ ਸੁਖਨਾ ਚੋਅ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ
ਦਰਿਆ ਨੇਡ਼ਲੇ ਪਿੰਡਾਂ ’ਚ ਸਹਿਮ ਦਾ ਮਾਹੌਲ
ਯੂਨੀਅਨ ਵੱਲੋਂ 12 ਨੂੰ ਡੀਪੀਆਈ ਦਫ਼ਤਰ ਦੇ ਘਿਰਾਓ ਦਾ ਐਲਾਨ
ਬਰਵਾਲਾ ਬਲਾਕ ਪਿੰਡ ਭਰੇਲੀ ਦੇ ਵਸਨੀਕ ਇਨ੍ਹੀਂ ਦਿਨੀਂ ਗੰਦਾ ਅਤੇ ਬਦਬੂਦਾਰ ਚਿੱਕੜ ਨਲ ਮਿਲਾਇਆ ਪੀਣ ਲਈ ਮਜਬੂਰ ਹਨ। ਵਿਭਾਗ ਇਸ ਤੋਂ ਅਣਜਾਣ ਹੈ। ਪਿੰਡ ਵਾਸੀਆਂ ਵਿੱਚ ਜਨ ਸਿਹਤ ਵਿਭਾਗ ਪ੍ਰਤੀ ਬਹੁਤ ਗੁੱਸਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਪਿਛਲੇ 15...
ਪੰਚਾਇਤ ਯੂਨੀਅਨ ਚਮਕੌਰ ਸਾਹਿਬ ਬਲਾਕ ਦੀ ਚੋਣ ਸਰਬਸੰਮਤੀ ਨਾਲ ਹਲਕਾ ਵਿਧਾਇਕ ਚਰਨਜੀਤ ਸਿੰਘ ਦੀ ਮੌਜੂਦਗੀ ਵਿੱਚ ਹੋਈ। ਇਸ ਚੋਣ ਵਿੱਚ ਪਿੰਡ ਜਟਾਣਾ ਦੇ ਸਰਪੰਚ ਹਰਿੰਦਰ ਸਿੰਘ ਕਾਕਾ ਨੂੰ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪਿੰਡ ਟੱਪਰੀਆਂ ਅਮਰ...
ਸਕਸ਼ਮ, ਮਾਧਵ ਨੇਤਰ ਜੋਤੀ ਸੁਸਾਇਟੀ ਅਤੇ ਭਾਰਤ ਵਿਕਾਸ ਪ੍ਰੀਸ਼ਦ, ਮਹਾਰਿਸ਼ੀ ਦਯਾਨੰਦ ਸ਼ਾਖਾ, ਅੰਬਾਲਾ ਸ਼ਹਿਰ ਵੱਲੋਂ ਕਪਿਲ ਆਈ ਹਸਪਤਾਲ ਦੇ ਸਹਿਯੋਗ ਨਾਲ ਆਰਮੀ ਪਬਲਿਕ ਸਕੂਲ ਵਿੱਚ ਜੂਨੀਅਰ ਅਤੇ ਸੀਨੀਅਰ ਵਿਭਾਗ ਦੇ ਵਿਦਿਆਰਥੀਆਂ ਲਈ ਅੱਖਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ। ਇਸ...
ਡੇਰਾਬੱਸੀ ’ਚ ਨਾਲੇ ਦਾ ਕੁਦਰਤੀ ਰੁਖ਼ ਮੋੜਨ ਦਾ ਮਾਮਲਾ
ਸਕੂਲ ਤੋਂ ਘਰ ਪਰਤਦੇ ਸਮੇਂ ਹਾਦਸਾ; ਟਿੱਪਰ ਚਾਲਕ ਮੌਕੇ ’ਤੋਂ ਫ਼ਰਾਰ
ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਦੇ ਵਿਦਿਆਰਥੀ ਵਿੰਗ ਏਐੱਸਏਪੀ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਚੰਡੀਗੜ੍ਹ ‘ਆਪ’ ਦੇ ਇੰਚਾਰਜ ਜਰਨੈਲ ਸਿੰਘ ਤੇ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ ਸਿੰਘ ਵੱਲੋਂ ਕੀਤਾ ਗਿਆ...
ਚੰਡੀਗੜ੍ਹ ਪ੍ਰਸ਼ਾਸਨ ਨੇ 9 ਅਗਸਤ ਨੂੰ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਯੂਟੀ ਪ੍ਰਸ਼ਾਸਨ ਨੇ ਰੱਖੜੀ ਵਾਲੇ ਦਿਨ ਸੀਟੀਯੂ ਦੀਆਂ ਬੱਸਾਂ ਵਿੱਚ ਟ੍ਰਾਈਸਿਟੀ ਵਿੱਚ ਸਫਰ ਕਰਨ ਵਾਲੀਆਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਦਾ...
ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਬਣੇ 10 ਮਹੀਨੇ ਹੋ ਗਏ ਹਨ,ਪਰ ਕਾਂਗਰਸ ਅਜੇ ਤੱਕ ਆਪਣੇ ਵਿਧਾਇਕ ਦਲ ਦਾ ਨੇਤਾ ਨਹੀਂ ਚੁਣ ਸਕੀ। ਉਨ੍ਹਾਂ ਕਿਹਾ ਕਿ ਇਹ...
ਅੰਬਾਲਾ ਪੁਲੀਸ ਨੇ ਥਾਣਾ ਬਲਦੇਵ ਨਗਰ ਵਿੱਚ ਦਰਜ ਲੁੱਟ ਦੇ ਮਾਮਲੇ ’ਚ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਨਾਲ ਸਬੰਧਿਤ 5 ਨਾਬਾਲਗਾਂ ਨੂੰ ਵੀ ਕਾਨੂੰਨੀ ਕਾਰਵਾਈ ਤਹਿਤ ਬਾਲ ਸੁਧਾਰ ਗ੍ਰਹਿ ਭੇਜਿਆ ਗਿਆ ਹੈ। ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ...
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਹਲਕਾ ਖਰੜ ਦੇ ਪਿੰਡ ਗੋਸਲਾਂ ਵਿਖੇ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕੀਤੀ। ਮੀਟਿੰਗ ਵਿੱਚ ਕਾਂਗਰਸੀ ਵਰਕਰਾਂ ਨੇ ਹਿੱਸਾ ਲੈਂਦਿਆਂ...
ਪਹਾੜਾਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਰਕੇ ਅੰਬਾਲਾ ਕੈਂਟ ਵਿਚੋਂ ਲੰਘਦੀ ਟਾਂਗਰੀ ਨਦੀ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ ਜਿਸ ਨਾਲ ਇਸ ਨਦੀ ਦੇ ਆਸ-ਪਾਸ ਰਹਿ ਰਹੇ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ। ਟਾਂਗਰੀ ਦੇ ਬੰਨ੍ਹ ਦੇ...
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿੱਚ ਫੈਕਲਟੀ ਆਫ ਸੋਸ਼ਲ ਸਾਇੰਸਿਜ਼ ਅਤੇ ਲੈਗੂਏਜ਼ਸ ਵੱਲੋਂ ਹੋਟਲ ਮੈਨੇਜਮੈਂਟ ਅਤੇ ਸੈਰ-ਸਪਾਟਾ ਫੈਕਲਟੀ ਦੇ ਸਹਿਯੋਗ ਨਾਲ, ਸੋਸ਼ਲ ਸਾਇੰਸਿਜ਼ ਅਤੇ ਲੈਗੂਏਜ਼ਸ, ਹੋਟਲ ਮੈਨੇਜਮੈਂਟ ਅਤੇ ਸੈਰ-ਸਪਾਟਾ ਵਿੱਚ ਖੋਜ ਪੈਰਾਡਾਈਮ ਸ਼ਿਫਟ’ ਸਿਰਲੇਖ ਹੇਠ ਫੈਕਲਟੀ ਵਿਕਾਸ ਪ੍ਰੋਗਰਾਮ ਕਰਵਾਇਆ ਗਿਆ।...
ਈਓ, ਜੇਈ, ਬਿਲਡਿੰਗ ਇੰਸਪੈਕਟਰ ਵਰਗੀਆਂ ਮਹੱਤਵਪੂਰਨ ਆਸਾਮੀਆਂ ’ਤੇ ਨਹੀਂ ਆਇਆ ਪੱਕਾ ਅਧਿਕਾਰੀ
ਪੰਜਾਬੀ ਭਾਸ਼ਾ ਨੂੰ ਤੁਰੰਤ ਪ੍ਰਮੁੱਖ ਸਥਾਨ 'ਤੇ ਬਹਾਲ ਕਰਨ ਦੀ ਮੰਗ
ਯਾਤਰਾ 17 ਅਗਸਤ ਨੂੰ ਪਟਿਆਲਾ ਤੋਂ ਸ਼ੁਰੂ ਹੋ ਕੇ 5 ਸਤੰਬਰ ਨੂੰ ਪਠਾਨਕੋਟ ਵਿੱਚ ਕੀਤੀ ਜਾਵੇਗੀ ਖਤਮ
ਨੀਤੀ ਸਬੰਧੀ ਸਰਕਾਰ ਵੱਲੋਂ ਕੋੲੀ ‘ਸੋਸ਼ਲ ਇੰਪੈਕਟ ਅਸੈਸਮੈਂਟ’ ਨਾ ਕਰਵਾਏ ਜਾਣ ਦੀ ਗੱਲ ਨੂੰ ਬੈਂਚ ਨੇ ਕੀਤਾ ਨੋਟ
ਚੰਡੀਗੜ੍ਹ ਤੇ ਆਲੇ ਦੁਆਲੇ ਇਲਾਕਿਆਂ ਵਿੱਚ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਸ਼ ਕਾਰਨ ਝੀਲ ’ਚ ਪਾਣੀ ਦਾ ਪੱਧਰ ਵਧਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
Advertisement