ਖ਼ੁਦ ਨੂੰ ਗ਼ੈਰ-ਮੌਜੂਦ ਮੁਲਕ 'ਵੈਸਟ ਆਰਕਟਿਕਾ' ਦਾ ਡਿਪਲੋਮੈਟ ਦੱਸ ਕੇ ਲੋਕਾਂ ਨੂੰ ਠੱਗਦਾ ਸੀ ਮੁਲਜ਼ਮ
Advertisement
ਦੇਸ਼
ਭਾਰਤ-ਯੂਕੇ ਮੁਕਤ ਵਪਾਰ ਸਮਝੌਤੇ ’ਤੇ ਹੋ ਸਕਦੇ ਹਨ ਦਸਤਖ਼ਤ
ਤਲਾਸ਼ੀ ਮੁਹਿੰਮ ਜਾਰੀ; ਬੰਬ ਨਕਾਰਾ ਦਸਤੇ ਨੇ ਕੋਈ ਧਮਾਕਾਖੇਜ਼ ਸਮੱਗਰੀ ਨਾ ਮਿਲਣ ਦਾ ਕੀਤਾ ਦਾਅਵਾ
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬਟਾਲਾ ਵਿੱਚ ਹੋਏ ਗਰਨੇਡ ਹਮਲੇ ਦੇ ਮਾਮਲੇ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ 29 ਸਾਲਾ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ...
ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰਨ ਦੀ ਮਿਆਦ 24 ਅਗਸਤ ਤੱਕ ਵਧਾ ਦਿੱਤੀ ਹੈ। ਇਸ ਸਾਲ 24 ਅਪਰੈਲ ਨੂੰ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿੱਚ 26 ਲੋਕ ਮਾਰੇ ਗਏ ਸਨ, ਦੇ ਮੱਦੇਨਜ਼ਰ ਭਾਰਤ ਨੇ 30 ਅਪਰੈਲ ਤੋਂ...
Advertisement
ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦੌਰਾਨ ਢਿੱਗਾਂ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਮਹੋਰ ਤਹਿਸੀਲ ਦੇ ਬਡੋਰਾ ਪਹਾੜੀ ਪੱਟੀ ਵਿੱਚ ਭਗਵਾਨ ਸ਼ਿਵ...
ਏਜੀ ਦਫ਼ਤਰ ਵਿਚ ਨਿਯੁਕਤੀ ਲਈ ਵਿਕਾਸ ਦੇ ਨਾਂ ਦੀ ਸਿਫਾਰਸ਼ ਹਾਈ ਕੋਰਟ ਦੇ ਦੋ ਸੇਵਾਮੁਕਤ ਜੱਜਾਂ ਵਾਲੀ ਸਕਰੀਨਿੰਗ ਕਮੇਟੀ ਨੇ ਕੀਤੀ
ਬੁੱਧਵਾਰ ਸਵੇਰੇ ਪਏ ਭਾਰੀ ਮੀਂਹ ਤੋਂ ਬਾਅਦ ਦਿੱਲੀ ਵਿੱਚ ਵੱਡੇ ਪੱਧਰ ’ਤੇ ਜਨ ਜੀਵਨ ਪ੍ਰਭਾਵਿਤ ਹੋਇਆ। ਦਫ਼ਤਰੀ ਸਮੇਂ ਦੌਰਾਨ ਦਿੱਲੀ ਵਿੱਚ ਪਾਣੀ ਭਰਨ ਅਤੇ ਟ੍ਰੈਫਿਕ ਜਾਮ ਕਾਰਨ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ। ਉਧਰ ਮੌਸਮ ਵਿਭਾਗ ਨੇ ਆਉਣ ਵਾਲੇ...
ਸਰਕਾਰ ਵੱਲੋਂ ਧਨਖੜ ਦਾ ਅਸਤੀਫ਼ਾ ਨੋਟੀਫਾਈ ਕੀਤੇ ਜਾਣ ਨਾਲ ਅਮਲ ਜਲਦੀ ਸ਼ੁਰੂ ਹੋਣ ਦੀ ਆਸ
ਕੇਂਦਰ ਸਰਕਾਰ ਨੇ ਅੱਜ ਸੰਸਦ ’ਚ ਦੱਸਿਆ ਕਿ ਕੁੱਲ 13,212 ਆਜ਼ਾਦੀ ਘੁਲਾਟੀਏ ਅਜੇ ਵੀ ਜਿਊਂਦੇ ਹਨ ਅਤੇ ਸਰਕਾਰ ਤੋਂ ਪੈਨਸ਼ਨ ਹਾਸਲ ਕਰ ਰਹੇ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਬੰਦੀ ਸੰਜੈ ਕੁਮਾਰ ਨੇ ਇੱਕ ਸਵਾਲ ਦੇ ਲਿਖਤੀ ਜਵਾਬ ’ਚ ਲੋਕ ਸਭਾ...
ਮਹਾਰਾਸ਼ਟਰ ਦੇ ਨਾਗਪੁਰ ਹਵਾਈ ਅੱਡੇ ’ਤੇ ਬੰਬ ਦੀ ਧਮਕੀ ਮਿਲਣ ਮਗਰੋਂ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਗਈ। ਹਵਾਈ ਅੱਡੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕੁੱਝ ਵੀ ਸ਼ੱਕੀ ਨਹੀਂ ਮਿਲਿਆ। ਭਾਰਤੀ ਹਵਾਈ ਅੱਡਾ ਅਥਾਰਟੀ ਨੂੰ ਅੱਜ ਸਵੇਰੇ ਨਾਗਪੁਰ...
ਸੁਪਰੀਮ ਕੋਰਟ ਨੇ ਅੱਜ ਸਿਆਸੀ ਪਾਰਟੀਆਂ ਵੱਲੋਂ ਪਾਰਟੀ ਚਿੰਨ੍ਹਾਂ ਨਾਲ ਤਿਰੰਗੇ ਝੰਡੇ ਦੀ ਕਥਿਤ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਨਾਂਹ ਕਰ ਦਿੱਤਾ। ਚੀਫ ਜਸਟਿਸ ਬੀਆਰ ਗਵਈ, ਜਸਟਿਸ ਕੇ ਵਿਨੋਦ ਚੰਦਰਨ ਅਤੇ ਐੱਨਵੀ...
ਲੋਕ ਸਭਾ ’ਚ ਅੱਜ ਦੱਸਿਆ ਗਿਆ ਹੈ ਕਿ 2024 ’ਚ ਨਾਗਰਿਕਾਂ ਨੂੰ ਸਾਈਬਰ ਅਪਰਾਧੀਆਂ ਕਾਰਨ 22.845.73 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ ਜੋ ਪਿਛਲੇ ਸਾਲ ਦੇ ਮੁਕਾਬਲੇ ਤਕਰੀਬਨ 206 ਫੀਸਦ ਵੱਧ ਹੈ। ਇੱਕ ਲਿਖਤੀ ਸਵਾਲ ਦੇ ਜਵਾਬ ’ਚ...
ਕਾਂਗਰਸ ਵੱਲੋਂ ੲੀਡੀ ਦੀ ਕਾਰਵਾੲੀ ਖ਼ਿਲਾਫ਼ ਪ੍ਰਦਰਸ਼ਨ
ਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ’ਤੇ ਦਸਤਖ਼ਤ ਹੋਣ ਦੀ ੳੁਮੀਦ; ਕੇਂਦਰੀ ਵਜ਼ਾਰਤ ਨੇ ਮਨਜ਼ੂਰੀ ਦਿੱਤੀ: ਸੂਤਰ
ਸੁਪਰੀਮ ਕੋਰਟ ਨੇ ਅੱਜ ਬਿਹਾਰ ਦੇ ਇੱਕ ਸਾਬਕਾ ਵਿਧਾਇਕ ਦੀ ਉਸ ਅਪੀਲ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਸਰਕਾਰੀ ਬੰਗਲੇ ’ਚ ਤੈਅ ਮਿਆਦ ਤੋਂ ਵੱਧ ਸਮਾਂ ਰਹਿਣ ਨੂੰ ਲੈ ਕੇ ਜੁਰਮਾਨੇ ਵਜੋਂ 20.98 ਲੱਖ ਰੁਪਏ ਦੀ ਮੰਗ ਦਾ...
ਪ੍ਰਾਈਮ ਵੀਡੀਓ ਨੇ ਆਪਣਾ ਨਵਾਂ ਟਾਕ ਸ਼ੋਅ ‘ਟੂ ਮਚ ਵਿਦ ਕਾਜੋਲ ਐਂਡ ਟਵਿੰਕਲ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਜਿਸ ਵਿੱਚ ਅਦਾਕਾਰਾ ਕਾਜੋਲ ਅਤੇ ਟਵਿੰਕਲ ਖੰਨਾ ਦਿਖਾਈ ਦੇਣਗੀਆਂ। ਬਨੀਜੇ ਏਸ਼ੀਆ ਵੱਲੋਂ ਤਿਆਰ ਇਸ ਸ਼ੋਅ ਵਿੱਚ ਬਾਲੀਵੁੱਡ ਦੀਆਂ ਉੱਘੀਆਂ ਹਸਤੀਆਂ ਹਿੱਸਾ...
ਏਅਰਲਾੲੀਨ ਨੇ ਅਹਿਮਦਾਬਾਦ ਜਹਾਜ਼ ਹਾਦਸੇ ਮਗਰੋਂ ਆਪਣੀ ‘ਇਹਤਿਆਤੀ’ ਜਾਂਚ ਰਿਪੋਰਟ ਵਿੱਚ ਕੀਤਾ ਦਾਅਵਾ
ਪੰਜਾਬ ਮੰਤਰੀ ਮੰਡਲ ਨੇ ‘ਲੈਂਡ ਪੂਲਿੰਗ ਨੀਤੀ’ ਵਿੱਚ ਸੋਧਾਂ ਨੂੰ ਦਿੱਤੀ ਪ੍ਰਵਾਨਗੀ
ਆਧਾਰ, ਰਾਸ਼ਨ ਤੇ ਵੋਟਰ ਕਾਰਡ ’ਤੇ ਪਹਿਲਾਂ ਹੀ ਕੀਤਾ ਜਾ ਰਿਹੈ ਵਿਚਾਰ
ਵਿੱਤ ਕੰਪਨੀਆਂ ਟਰੈਕਟਰ ਮੰਡੀਆਂ ’ਚ ਪੁੱਜੀਆਂ; ਪੁਰਾਣੇ ਟਰੈਕਟਰ ਵੀ ਕਰਜ਼ੇ ’ਤੇ ਲੈਣ ਲੱਗੇ ਕਿਸਾਨ
ਉਪ ਰਾਜਪਾਲ ਵੱਲੋਂ ਸੁਰੱਖਿਆ ਕੋਤਾਹੀ ਦੀ ਗੱਲ ਕਬੂਲੇ ਜਾਣ ਮਗਰੋਂ ਜਵਾਬਦੇਹੀ ਤੈਅ ਕਰਨ ਦੀ ਮੰਗ ਉੱਠੀ; ਹਮਲੇ ’ਚ ਮਾਰੇ ਗਏ ਸਨ 26 ਵਿਅਕਤੀ
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਕਾਂਵੜ ਯਾਤਰਾ ਮਾਰਗ ’ਤੇ ਸਥਿਤ ਸਾਰੇ ਹੋਟਲ ਮਾਲਕਾਂ ਨੂੰ ਅੱਜ ਨਿਰਦੇਸ਼ ਦਿੱਤਾ ਕਿ ਉਹ ਕਾਨੂੰਨੀ ਲੋੜਾਂ ਮੁਤਾਬਕ ਆਪਣੇ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਪ੍ਰਦਰਸ਼ਿਤ ਕਰਨ। ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜਸਟਿਸ ਐਨ ਕੋਟੀਸ਼ਵਰ ਸਿੰਘ...
ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਰਾਸ਼ਟਰੀ ਭੂਚਾਲ ਕੇਂਦਰ ਨੇ ਕਿਹਾ ਕਿ ਸਵੇਰੇ 6 ਵਜੇ ਆਏ ਭੂਚਾਲ ਦੀ...
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ’ਚ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਕਮੇਟੀ ਵੱਲੋਂ ਸਟਾਫ਼ ਦੇ ਬਕਾਏ ਦੀ ਅਦਾਇਗੀ ਲਈ ਦਿੱਤੇ ਗਏ ਸ਼ਡਿਊਲ ਨੂੰ ਦੇਖਣ ਮਗਰੋਂ...
ਭਾਰਤ ਤੇ ਅਮਰੀਕਾ ਵਿਚਾਲੇ ਦੁਵੱਲੇ ਵਪਾਰ ਸਮਝੌਤੇ (ਐੱਫਟੀਏ) ਲਈ ਮਾਰਚ 2025 ’ਚ ਸ਼ੁਰੂ ਹੋਈ ਵਾਰਤਾ ਦੇ ਹੁਣ ਤੱਕ ਪੰਜ ਗੇੜ ਮੁਕੰਮਲ ਹੋ ਚੁੱਕੇ ਹਨ। ਵਣਜ ਤੇ ਉਦਯੋਗ ਮੰਤਰੀ ਜਿਤਿਨ ਪ੍ਰਸਾਦ ਨੇ ਲੋਕ ਸਭਾ ’ਚ ਇੱਕ ਸਵਾਲ ਦੇ ਲਿਖਤੀ ਜਵਾਬ ’ਚ...
ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਨਵੀਂ ਰਾਸ਼ਟਰੀ ਸਹਿਕਾਰੀ ਨੀਤੀ ਦਾ ਐਲਾਨ ਕਰਨਗੇ। ਨਵੀਂ ਸਹਿਕਾਰੀ ਨੀਤੀ ਦੇਸ਼ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਸਰਕਾਰ ਦੇ ਉਦੇਸ਼ ਤਹਿਤ ਲਿਆਂਦੀ ਜਾ ਰਹੀ ਹੈ। ਇਹ ਨੀਤੀ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਪ੍ਰਭਾਕਰ...
ਪਿਛਲੇ ਮਹੀਨੇ ਐਮਰਜੈਂਸੀ ਹਾਲਤ ’ਚ ਕੇਰਲ ਵਿੱਚ ੳੁਤਰਿਆ ਸੀ ਜਹਾਜ਼
ਦਿੱਲੀ ਦੀ ਇੱਕ ਅਦਾਲਤ ਨੇ ਅੱਜ ਜੇਲ੍ਹ ’ਚ ਬੰਦ ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਨੂੰ ਸੰਸਦ ਦੇ ਮੌਨਸੂਨ ਸੈਸ਼ਨ ’ਚ ਸ਼ਾਮਲ ਹੋਣ ਲਈ 24 ਜੁਲਾਈ ਤੋਂ 4 ਤੱਕ ਦੀ ਹਿਰਾਸਤੀ ਪੈਰੋਲ ਦਿੱਤੀ ਹੈ। ਰਾਸ਼ਿਦ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ...
Advertisement