ਸਰਬਉੱਚ ਕੋਰਟ ਨੇ ਜਸਟਿਸ ਯਸ਼ਵੰਤ ਵਰਮਾ ਨੂੰ ਤਿੱਖੇ ਸਵਾਲ ਪੁੱਛੇ, ਮਾਮਲੇ ਦੀ ਸੁਣਵਾਈ ਜਾਰੀ
Advertisement
ਦੇਸ਼
ਮੁਕਾਬਲੇ ਵਾਲੀ ਥਾਂ ਤੋਂ ਤਿੰਨ ਹਥਿਆਰ ਮਿਲਣ ਦਾ ਦਾਅਵਾ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਤੋਂ ਆਉਣ ਵਾਲੀਆਂ ਵਸਤਾਂ ’ਤੇ 20 ਤੋਂ 25 ਫੀਸਦੀ ਤੱਕ ਟੈਕਸ ਲੱਗ ਸਕਦਾ ਹੈ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਸਮਝੌਤਾ ਅਜੇ ਤੱਕ ਅੰਤਿਮ ਰੂਪ ਤੱਕ ਨਹੀਂ ਪਹੁੰਚਿਆ ਹੈ। ਟਰੰਪ...
ਵੀਰਵਾਰ ਨੂੰ ਵੀ ਜੰਮੂ ਬੇਸ ਕੈਂਪ ਤੋਂ ਰਵਾਨਾ ਨਹੀਂ ਹੋਵੇਗਾ ਕਾਫ਼ਲਾ
ਨੋਇਡਾ ਵਿੱਚ ਇੱਕ ਨਿਊਜ਼ ਚੈਨਲ ਦੇ ਡਿਬੇਟ ਸ਼ੋਅ ਤੋਂ ਬਾਅਦ ਸਮਾਜਵਾਦੀ ਪਾਰਟੀ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਨੌਜਵਾਨਾਂ ਨੇ ਪਾਰਟੀ ਸੰਸਦ ਮੈਂਬਰ ਡਿੰਪਲ ਯਾਦਵ ਵਿਰੁੱਧ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਵਿੱਚ ਮੌਲਾਨਾ ਸਾਜਿਦ ਰਸ਼ੀਦੀ ਨੂੰ...
Advertisement
ਬੱਸ ਵਿਚ ਸਵਾਰ ਸਾਰੇ ਜਵਾਨਾਂ ਨੂੰ ਬਚਾਇਆ; ਡਰਾਈਵਰ ਨੂੰ ਸੱਟਾਂ ਲੱਗੀਆਂ, ਹਸਪਤਾਲ ਦਾਖਲ ਕਰਵਾਇਆ
ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਦੋਸ਼ ਲਾਇਆ ਕਿ ਗਾਜ਼ਾ ਵਿੱਚ ਇਜ਼ਰਾਈਲ ਵੱਲੋਂ ਕੀਤੇ ਜਾ ਰਹੇ ਕਤਲੇਆਮ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਸ਼ਰਮਨਾਕ ਚੁੱਪੀ’ ਨਿਰਾਸ਼ਾਜਨਕ ਅਤੇ ‘ਨੈਤਿਕ ਕਾਇਰਤਾ’ ਦਾ ਸਿਖ਼ਰ ਹੈ। ਹਿੰਦੀ ਅਖਬਾਰ ’ਚ ਲਿਖੇ ਲੇਖ...
ਭਾਜਪਾ ਸਰਕਾਰ ’ਤੇ ਲੋਕਹਿੱਤਾਂ ਨਾਲ ਜੁੜੇ ਮੁੱਦੇ ਨਜ਼ਰਅੰਦਾਜ਼ ਕਰਨ ਦਾ ਦੋਸ਼
ਸੇਬਾਂ ਨਾਲ ਲੱਦੇ ਰੁੱਖ ਪੁੱਟਣ ਦੀ ਮੁੁਹਿੰਮ ਰੋਕਣ ਦੀ ਮੰਗ
ਸੀਆਈਅੈੱਸਐੱਫ ਦੀ ਤਾਇਨਾਤੀ ਲਈ ਖਰਚ ਵਜੋਂ 8.5 ਕਰੋਡ਼ ਰੁਪਏ ਗ੍ਰਹਿ ਮੰਤਰਾਲੇ ਕੋਲ ਜਮ੍ਹਾਂ ਕਰਵਾਏ
ਦਹਾਕੇ ਤੋਂ ਬੰਦ ਪਈਅਾਂ ਖੇਡਾਂ ਲਈ ਹੁਣ ਰਾਸ਼ਟਰਪਤੀ ਤੋਂ ਮਨਜ਼ੂਰੀ ਦੀ ਉਡੀਕ
w ‘ਕਾਂਗਰਸ ਭਾਰਤੀ ਫ਼ੌਜ ਦੀ ਬਹਾਦਰੀ ਪਿੱਛੇ ਨਾ ਖਡ਼੍ਹੇ’
ਪੰਜਾਬ ਦੇ ਜਲ ਸਰੋਤ ਵਿਭਾਗ ਨੇ ਅੰਦਰੂਨੀ ਆਡਿਟ ਕਰਵਾਇਆ; ਪੰਜਾਬ ਦੇ ਕਰੋੜਾਂ ਦੇ ਬਕਾਏ ਨਾ ਤਾਰਨ ਦਾ ਮਾਮਲਾ ਬੇਪਰਦ
ਸਿਲੈਕਟ ਕਮੇਟੀ ਦੀ ਦੂਜੀ ਮੀਟਿੰਗ ’ਚ ਬਿੱਲ ਦੇ ਖਰੜੇ ’ਤੇ ਮੰਥਨ
ਅਗਲੀ ਸੁਣਵਾਈ 19 ਨੂੰ;ਵਿਰੋਧੀ ਧਿਰਾਂ ਤੇ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਕਰ ਰਹੀਆਂ ਹਨ ਵਿਰੋਧ
ਸੁਪਰੀਮ ਕੋਰਟ ਨੇ ਰਾਸ਼ਟਰਪਤੀ ਵੱਲੋਂ ਭੇਜੇ ਗਏ ਉਸ ਹਵਾਲੇ (ਕਾਨੂੰਨੀ ਰਾਏ ਮੰਗਣ) ’ਤੇ ਸੁਣਵਾਈ ਲਈ ਅੱਜ ਮਿਆਦ ਤੈਅ ਕੀਤੀ ਹੈ ਜਿਸ ਵਿੱਚ ਇਹ ਸਵਾਲ ਚੁੱਕਿਆ ਗਿਆ ਕਿ ਕੀ ਵਿਧਾਨ ਸਭਾ ਤੋਂ ਪਾਸ ਬਿੱਲਾਂ ’ਤੇ ਰਾਸ਼ਟਰਪਤੀ ਵੱਲੋਂ ਫੈਸਲਾ ਲੈਣ ਲਈ ਕੋਈ...
ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਅਪਰੇਸ਼ਨ ਸਿੰਧੂਰ ਦੌਰਾਨ ਕੰਟਰੋਲ ਰੇਖਾ (ਐੱਲਓਸੀ) ’ਤੇ ਪਾਕਿਸਤਾਨੀ ਗੋਲੀਬਾਰੀ ਦੌਰਾਨ ਆਪਣੇ ਮਾਪੇ ਜਾਂ ਦੋਵਾਂ ’ਚੋਂ ਇੱਕ ਗੁਆਉਣ ਵਾਲੇ 22 ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਗੇ। ਪ੍ਰਦੇਸ਼ ਕਾਂਗਰਸ ਕਮੇਟੀ ਦੇ...
ਚੰਡੀਗੜ੍ਹ-ਮਨਾਲੀ ਤੇ ਮੰਡੀ-ਪਠਾਨਕੋਟ ਸਣੇ ਕਈ ਮੁੱਖ ਸੜਕਾਂ ਬੰਦ; ਸੈਂਕੜੇ ਲੋਕ ਫਸੇ
ਕਾਂਗਰਸ ਪ੍ਰਧਾਨ ਨੇ ਅਮਰੀਕੀ ਰਾਸ਼ਟਰਪਤੀ ਦੇ ਦਾਅਵਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਦੀ ਚੁੱਪ ’ਤੇ ਚੁੱਕੇ ਸਵਾਲ
ਚੀਨ ’ਤੇ ਭਾਰਤ ਦੀ ਜ਼ਮੀਨ ਤੇ ਬਾਜ਼ਾਰ ’ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ
ਭਾਰਤੀ ਸੈਨਾਵਾਂ ਨੂੰ ਸਰਹੱਦ ਦੇ ਦੋਵੇਂ ਪਾਸੇ ਅਤਿਵਾਦ ਖ਼ਿਲਾਫ਼ ਕਾਰਵਾਈ ਕਰਨ ਦੇ ਸਮਰੱਥ ਦੱਸਿਆ
ਅਪਰੇਸ਼ਨ ਮਹਾਦੇਵ ਦੌਰਾਨ ਪਹਿਲਗਾਮ ਹਮਲੇ ਦੇ ਅਤਿਵਾਦੀ ਮਾਰੇ ਜਾਣ ਦਾ ਦਾਅਵਾ
ਕੇਂਦਰ ਸਰਕਾਰ ਨੂੰ ਪਹਿਲਗਾਮ ਹਮਲੇ ਦੀ ਜ਼ਿੰਮੇਵਾਰੀ ਲੈਣ ਲਈ ਕਿਹਾ
ਅਪਰੇਸ਼ਨ ਸਿੰਧੂਰ ’ਤੇ ਬਹਿਸ ਦਾ ਜਵਾਬ ਦਿੰਦਿਆਂ ਕਾਂਗਰਸ ਨੂੰ ਲੰਮੇ ਹੱਥੀਂ ਲਿਆ;
ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਮੁਕਾਬਲੇ ਦੌਰਾਨ ਆਈਈਡੀ ਧਮਾਕੇ ਵਿੱਚ ਇੱਕ ਨਕਸਲੀ ਮਾਰਿਆ ਗਿਆ ਅਤੇ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਨਕਸਲ ਵਿਰੋਧੀ ਮੁਹਿੰਮ ’ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ...
ਹਥਿਆਰਬੰਦ ਸੈਨਾਵਾਂ ਦੇ ਮਨੋਬਲ ਅਤੇ ਪ੍ਰਭਾਵ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ
ਭਾਰਤ ਦੇ ਮੁੱਖ ਕੋਚ ਗੌਤਮ ਗੰਭੀਰ ਮੰਗਲਵਾਰ ਨੂੰ ਓਵਲ ਦੇ ਮੁੱਖ ਕਿਊਰੇਟਰ ਲੀ ਫੋਰਟਿਸ ਨਾਲ ਤਿੱਖੀ ਬਹਿਸ ਵਿੱਚ ਉਲਝ ਗਏ। ਉਨ੍ਹਾਂ ਨੂੰ ਗਰਾਉਂਡ ਸਟਾਫ ਵੱਲ ਉਂਗਲੀ ਕਰਦਿਆਂ ਇਹ ਕਹਿੰਦੇ ਸੁਣਿਆ ਗਿਆ, ‘‘ਤੁਸੀਂ ਸਾਨੂੰ ਇਹ ਨਹੀਂ ਦੱਸੋਗੇ ਕਿ ਅਸੀਂ ਕੀ...
ਪੁਰੀ ਦੇ ਜਗਨਨਾਥ ਮੰਦਰ ਵਿੱਚ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਗੁਪਤ ਕੈਮਰਿਆਂ ਨਾਲ ਹਿਰਾਸਤ ਵਿੱਚ ਲਿਆ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਵਿਅਕਤੀ ਨੇ ਗੁਪਤ ਕੈਮਰਿਆਂ ਵਾਲੀ ਐਨਕ ਲਾਈ ਹੋਈ ਸੀ। ਉਨ੍ਹਾਂ ਕਿਹਾ ਕਿ 12ਵੀਂ ਸਦੀ ਦੇ ਇਸ ਮੰਦਰ ਵਿੱਚ...
ਕੀ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰੱਖਿਆ ਮੰਤਰੀ, ਐੱਨਐੱਸਏ ਨੂੰ ਘੇਰਿਆ
Advertisement