ਦਿੱਲੀ ਪੁਲੀਸ ਵੀਡੀਓ ਨੂੰ ਮਨਘੜਤ ਅਤੇ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਕਰਾਰ ਦਿੱਤਾ
Advertisement
ਦੇਸ਼
ਜ਼ਮੀਨ ਤੋਂ ਜ਼ਮੀਨ ਤੱਕ ਮਾਰ ਕਰਨ ਵਾਲੀ ਛੋਟੀ ਦੂਰੀ ਦੀ ਬੈਲਸਟਿਕ ਮਿਜ਼ਾਈਲ 200 ਤੋਂ 500 ਕਿਲੋਮੀਟਰ ਤੱਕ ਦੇ ਨਿਸ਼ਾਨਿਆਂ ਨੂੰ ਫੁੰਡਣ ਦੇ ਸਮਰੱਥ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਚੋਣ ਕਮਿਸ਼ਨ (EC) ਇੱਕ ਸੰਵਿਧਾਨਕ ਅਥਾਰਟੀ ਹੈ ਅਤੇ ਇਸ ਨੂੰ ਕਾਨੂੰਨ ਅਨੁਸਾਰ ਕੰਮ ਕਰਨਾ ਚਾਹੀਦਾ ਹੈ, ਪਰ ਜੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (SIR) ਵਿੱਚ ਵੱਡੇ ਪੱਧਰ ’ਤੇ ਕੱਟ-ਵੱਢ ਹੁੰਦੀ...
ਸੁਪਰੀਮ ਕੋਰਟ ਨੇ 2002 ਦੇ ਨਿਤੀਸ਼ ਕਟਾਰਾ ਕਤਲ ਕੇਸ ਵਿੱਚ 25 ਸਾਲ ਕੈਦ ਦੀ ਸਜ਼ਾ ਕੱਟ ਰਹੇ ਵਿਕਾਸ ਯਾਦਵ ਨੂੰ ਆਪਣੀ ਬਿਮਾਰ ਮਾਂ ਦੀ ਤਿਮਾਰਦਾਰੀ ਲਈ ਦਿੱਤੀ ਗਈ ਅੰਤਰਿਮ ਜ਼ਮਾਨਤ ਚਾਰ ਹਫ਼ਤਿਆਂ ਲਈ ਵਧਾ ਦਿੱਤੀ ਹੈ। ਜਸਟਿਸ ਐੱਮਐੱਮ ਸੁੰਦਰੇਸ਼ ਅਤੇ...
ਗਰੈਂਡ ਮੁਫ਼ਤੀ ਨੇ ਸੋਮਵਾਰ ਨੂੰ ਇਕ ਬਿਆਨ ਵਿਚ ਭਾਰਤੀ ਨਰਸ ਦੀ ਸਜ਼ਾ ਰੱਦ ਕੀਤੇ ਜਾਣ ਦਾ ਕੀਤਾ ਸੀ ਦਾਅਵਾ
Advertisement
ਚੰਡੀਗੜ੍ਹ-ਮਨਾਲੀ ਤੇ ਮੰਡੀ-ਪਠਾਨਕੋਟ ਸਣੇ ਕਈ ਮੁੱਖ ਸੜਕਾਂ ਬੰਦ
ਤੜਕੇ ਸਾਢੇ ਚਾਰ ਵਜੇ ਦੇ ਕਰੀਬ ਜਮੁਨੀਆ ਦੇ ਜੰਗਲ ਨੇੜੇ ਹੋੲਿਆ ਹਾਦਸਾ, ਜ਼ਖ਼ਮੀਆਂ ’ਚੋਂ ਕੁਝ ਦੀ ਹਾਲਤ ਗੰਭੀਰ; ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ’ਚ ਅੱਜ ਸਵੇਰੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ ਦੇ ਜਵਾਨ ਦੀ ਉਸ ਦੇ ਪਿੰਡ ’ਚ ਦੋ ਨੌਜਵਾਨਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੂੰ ਸ਼ੱਕ ਹੈ ਕਿ ਕਾਂਵੜ ਯਾਤਰਾ ਦੌਰਾਨ ਇਸ ਸੀਆਰਪੀਐੱਫ ਜਵਾਨ ਨਾਲ ਝਗੜਾ...
ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਦੇ ਬੈਂਚ ਨੇ ਅੱਜ ਕਿਹਾ ਕਿ ਉਹ ਫਿਲਮ ‘ਉਦੈਪੁਰ ਫਾਈਲਜ਼-ਕਨ੍ਹੱਈਆ ਲਾਲ ਟੇਲਰ ਮਰਡਰ’ ਨੂੰ ਰਿਲੀਜ਼ ਕਰਨ ਦੀ ਕੇਂਦਰ ਦੀ ਮਨਜ਼ੂਰੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ...
ਕੇਂਦਰੀ ਜਾਂਚ ਬਿਊਰੋ ਨੇ ਲੋਕ ਸਭਾ ਮੈਂਬਰ ਮਹੂਆ ਮੋਇਤਰਾ ਅਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਨਾਲ ਜੁੜੇ ਕਥਿਤ ਪੈਸੇ ਲੈ ਕੇ ਸੰਸਦ ’ਚ ਸਵਾਲ ਪੁੱਛਣ ਦੇ ਮਾਮਲੇ ’ਚ ਲੋਕਪਾਲ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਸੀਬੀਆਈ ਨੇ ਲੋਕਪਾਲ ਦੀ ਸਿਫ਼ਾਰਸ਼ ’ਤੇ ਭ੍ਰਿਸ਼ਟਾਚਾਰ...
ਮੌਲਾਨਾ ਨੇ ਸਪਾ ਸੰਸਦ ਮੈਂਬਰ ਬਾਰੇ ਕੀਤੀ ਸੀ ਮਹਿਲਾ ਵਿਰੋਧੀ ਟਿੱਪਣੀ
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਮੰਤਰੀ ਕੁੰਵਰ ਵਿਜੈ ਸ਼ਾਹ ਵੱਲੋਂ ਥਲ ਸੈਨਾ ਅਧਿਕਾਰੀ ਕਰਨਲ ਸੋਫ਼ੀਆ ਕੁਰੈਸ਼ੀ ਖ਼ਿਲਾਫ਼ ਟਿੱਪਣੀ ਨੂੰ ਲੈ ਕੇ ਜਨਤਕ ਤੌਰ ’ਤੇ ਮੁਆਫ਼ੀ ਨਾ ਮੰਗਣ ’ਤੇ ਅੱਜ ਖਾਸੀ ਝਾੜ ਪਾਈ ਅਤੇ ਕਿਹਾ ਕਿ ਉਹ ਅਦਾਲਤ ਦੇ ਸਬਰ...
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵੱਲੋਂ ‘ਭਾਸ਼ਾ ਅੰਦੋਲਨ’ ਸ਼ੁਰੂ; ਕੇਂਦਰ ’ਤੇ ‘ਭਾਸ਼ਾਈ ਅਤਿਵਾਦ’ ਫੈਲਾਉਣ ਦਾ ਦੋਸ਼
ਪੰਜਾਬ ਸਰਕਾਰ ਨੇ ਬੀਬੀਐੱਮਬੀ ਵੱਲੋਂ ਤੈਅ ਨਵੇਂ ਮਾਪਦੰਡਾਂ ’ਤੇ ਜਤਾਇਆ ਇਤਰਾਜ਼
‘ਲੈਂਡ ਪੂਲਿੰਗ ਨੀਤੀ’ ਦੇ ਵਿਵਾਦ ਕਾਰਨ ਸਰਕਾਰੀ ਸੰਪਤੀ ’ਤੇ ਉੱਠੇ ਸੁਆਲ
ਇਥੋਂ ਨੇੜਲੇ ਜਗੇੜਾ ਪੁਲ ਨੇੜੇ ਸਰਹਿੰਦ ਨਹਿਰ ਵਿੱਚ ਟੈਂਪੂ ਡਿੱਗਣ ਕਾਰਨ ਘੱਟੋ-ਘੱਟੋ 8 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਦੋ ਲਾਪਤਾ ਹਨ। ਮ੍ਰਿਤਕਾਂ ਦੀ ਪਛਾਣ ਮਨਜੀਤ ਕੌਰ (58), ਜਰਨੈਲ ਸਿੰਘ (55), ਕ੍ਰਿਸ਼ਨਾ ਕੌਰ (60), ਅਕਾਸ਼ਦੀਪ ਸਿੰਘ (8), ਕਮਲਜੀਤ ਕੌਰ (25),...
ਬੀਬੀਐੱਮਬੀ ਵੱਲੋਂ ਹਰਿਆਣਾ ਨੂੰ 4500 ਕਿਊਸਿਕ ਵਾਧੂ ਪਾਣੀ ਦੇਣ ਦਾ ਮਾਮਲਾ
‘ਅਪਰੇਸ਼ਨ ਸਿੰਧੂਰ’ ਬਾਰੇ ਲੋਕ ਸਭਾ ’ਚ ਚਰਚਾ ’ਚ ਹਿੱਸਾ ਲੈਂਦਿਆਂ ਕਾਂਗਰਸ ਦੇ ਸਦਨ ’ਚ ਉਪ ਨੇਤਾ ਗੌਰਵ ਗੋਗੋਈ ਨੇ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ ਦੀ ਜ਼ਿੰਮੇਵਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲੈਣੀ ਚਾਹੀਦੀ ਹੈ। ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ...
ਵਿਰੋਧੀ ਧਿਰਾਂ ਦੇ ਆਗੂਆਂ ਨੇ ਚੋਣ ਕਮਿਸ਼ਨ ਤੋਂ ਫ਼ੈਸਲਾ ਵਾਪਸ ਲੈਣ ਦੀ ਕੀਤੀ ਮੰਗ
ਆਧਾਰ ਅਤੇ ਵੋਟਰ ਕਾਰਡ ਸਵੀਕਾਰ ਕਰਨ ਲੲੀ ਕਿਹਾ; ਸਿਖਰਲੀ ਅਦਾਲਤ ਵੱਲੋਂ ਮਾਮਲੇ ਦਾ ਕੀਤਾ ਜਾਵੇਗਾ ਪੱਕਾ ਨਿਬੇਡ਼ਾ
ਅਮਰੀਕੀ ਰਾਸ਼ਟਰਪਤੀ ਨੇ ਮੁੜ ਵਿਚੋਲਗੀ ਦਾ ਕੀਤਾ ਦਾਅਵਾ
ਗ੍ਰਹਿ ਮੰਤਰੀ ਨੇ ਜੈਸ਼ੰਕਰ ਦੇ ਬਿਆਨ ’ਤੇ ਭਰੋਸਾ ਨਾ ਕਰਨ ਲਈ ਕਾਂਗਰਸ ਦੀ ਨਿਖੇਧੀ ਕੀਤੀ
ਦਬਾਅ ਹੇਠ ਨਹੀਂ, ਪਾਕਿਸਤਾਨ ਦੀ ਦਲੀਲ ਮਗਰੋਂ ਅਪਰੇਸ਼ਨ ਸਿੰਧੂਰ ਰੋਕਿਆ: ਰਾਜਨਾਥ; ਭਾਰਤੀ ਲੜਾਕੁੂ ਜਹਾਜ਼ ਡੇਗੇ ਜਾਣ ਦੇ ਸਵਾਲਾਂ ’ਤੇ ਵਿਰੋਧੀ ਧਿਰ ਨੂੰ ਦਿੱਤੇ ਜਵਾਬ
ਫਾਈਨਲ ’ਚ ਹੰਪੀ ਨੂੰ ਹਰਾਇਆ; ਗਰੈਂਡਮਾਸਟਰ ਬਣੀ
ਸੁਲੇਮਾਨ ਨੂੰ ਮਾਰਨਾ ਸੁਰੱਖਿਆ ਬਲਾਂ ਦੀ ਵੱਡੀ ਪ੍ਰਾਪਤੀ; ਇੱਕ ਅਤਿਵਾਦੀ ਸੋਨਮਰਗ ਸੁਰੰਗ ਪ੍ਰਾਜੈਕਟ ’ਤੇ ਹੋਏ ਹਮਲੇ ਨਾਲ ਸਬੰਧਤ
ਸਰਕਾਰ ਸਿਰਫ਼ ਵੋਟਾਂ ਹਾਸਲ ਕਰਨ ਲਈ ਪਾਕਿਸਤਾਨ ਦੀ ਗੱਲ ਕਰਦੀ ਹੈ: ਅਖਿਲੇਸ਼
ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਵਿਰੋਧੀ ਧਿਰ ’ਤੇ ਆਪਣੇ ਵਾਅਦੇ ਤੋਂ ਪਿੱਛੇ ਹਟਣ ਤੇ ਲੋਕਾਂ ਨੂੰ 'ਧੋਖਾ' ਦੇਣ ਦੇ ਲਾਏ ਦੋਸ਼
Advertisement