ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ; ਜ਼ਖ਼ਮੀ ਹਸਪਤਾਲ ਦਾਖ਼ਲ
Advertisement
ਪੰਜਾਬ
ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ, ਪਰ ਹਾਲੇ ਵੀ ਨਸ਼ਾ ਤਸਕਰਾਂ ’ਤੇ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਜਾ ਸਕੀ ਹੈ। ਪੰਜਾਬ ਪੁਲੀਸ ਨੇ...
ਮੁਲਜ਼ਮ ਨੇ ਡੀਜ਼ਲ ਪਾ ਕੇ ਸਾਡ਼ੀ ਸੀ ਲਾਸ਼; ਅੱਧ ਸਡ਼ੇ ਹਿੱਸੇ ਡਰੇਨ ’ਚ ਸੁੱਟੇ
ਇੱਥੋਂ ਨੇੜਲੇ ਪਿੰਡ ਨਦਾਮਪੁਰ ਵਿੱਚ ਅੱਜ ਬਾਅਦ ਦੁਪਹਿਰ ਆਪਣੇ ਦੋਸਤਾਂ ਨਾਲ ਮੇਲਾ ਦੇਖਣ ਗਏ ਨੌਜਵਾਨ ਦੀ ਨਹਿਰ ’ਚ ਡਿੱਗਣ ਕਾਰਨ ਮੌਤ ਹੋ ਗਈ। ਪੁਲੀਸ ਚੌਕੀ ਕਾਲਾਝਾੜ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਰੋਸ਼ਨ ਸਿੰਘ (18) ਵਾਸੀ ਪਿੰਡ...
ਅਕਾਲੀ ਦਲ ਦੇ ਆਗੂ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ; ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾੲੀ ਦੀ ਮੰਗ
Advertisement
ਅੰਮ੍ਰਿਤਸਰ-ਹਰਿਦੁਆਰ ਜਨਸ਼ਤਾਬਦੀ ਰੇਲ ਗੱਡੀ ਨੰਬਰ-12054 ਦੇ ਕੋਚ ਨੰਬਰ ਐੱਨ ਆਰ 257401 ’ਤੇ ਅੱਜ ਸਵੇਰੇ ਭਾਰਤ ਵਿਰੋਧੀ ਨਾਅਰੇ ਲਿਖੇ ਮਿਲੇ। 3-62 ਦੇ ਗੇਟਮੈਨ ਰਣਜੀਤ ਕੁਮਾਰ ਨੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਘਟਨਾ ਦੀ ਜਾਣਕਾਰੀ ਤੁਰੰਤ ਡੀਐੱਸਪੀ ਨੂੰ ਦਿੱਤੀ ਗਈ। ਆਰ...
ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾਣ ਤੋਂ ਰੋਕਣ ਦੀ ਨਿਖੇਧੀ ਕੀਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ...
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ਼ ਲੋਕਾਂ ਨੂੰ ਮੂਰਖ ਬਣਾਉਣ ਦੀ...
ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਚਲਾਈ 10 ਰੋਜ਼ਾ ਮੁਹਿੰਮ ਤਹਿਤ ਸਫ਼ਾਈ ਕਾਰਜ ਤੇਜ਼ ਕਰ ਦਿੱਤੇ ਹਨ। ਇਸ ਦੌਰਾਨ ਸੜਕਾਂ ਦੀ ਮੁਰੰਮਤ, ਨਾਲੀਆਂ ਵਿੱਚੋਂ ਗਾਰ ਕੱਢਣਾ, ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਜਲ ਸਪਲਾਈ ਲਾਈਨਾਂ ਦੀ ਬਹਾਲੀ ਅਤੇ ਸੰਵੇਦਨਸ਼ੀਲ...
‘ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ’ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਵਰਕਰਾਂ ਅਤੇ ਹੈਲਪਰਾਂ ਨੂੰ ਮਾਣ ਭੱਤਾ ਨਾ ਮਿਲਣ ਕਰ ਕੇ ਯੂਨੀਅਨ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਘਿਰਾਓ ਦੀ ਤਿਆਰੀ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਲਗਪਗ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਕੀਤੇ ਜਾ ਰਹੇ ਫ਼ਿਰਕੂ ਤੇ ਭੜਕਾਊ ਪ੍ਰਚਾਰ ਤੋਂ ਚੌਕਸ ਹੋਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ...
ਮੰਡਾਲਾ ਛੰਨਾ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਮਿੱਟੀ ਦੇ ਬੋਰੇ ਲਿਆਉਣ ਦੀ ਅਪੀਲ
ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਪੰਜਾਬ ਦੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਲਈ ‘ਮਿਸ਼ਨ ਚੜ੍ਹਦੀ ਕਲਾ’ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਾਸਤੇ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਡਾ. ਸਾਹਨੀ ਅਗਲੇ ਤਿੰਨ ਮਹੀਨਿਆਂ ਲਈ ਰੇਤ...
ਹਡ਼੍ਹਾਂ ਕਾਰਨ 4,658 ਕਿਲੋਮੀਟਰ ਸਡ਼ਕਾਂ ਅਤੇ 68 ਪੁਲਾਂ ਦਾ ਨੁਕਸਾਨ; ਉਸਾਰੀ ’ਤੇ ਦੋ ਹਜ਼ਾਰ ਕਰੋਡ਼ ਰੁਪਏ ਦੇ ਕਰੀਬ ਹੋਵੇਗਾ ਖਰਚ
ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜਿਆ/‘ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ’ ਵੱਲੋਂ ਜਾਂਚ ਦੀ ਮੰਗ
ਮੁਹਾਲੀ ਵਿੱਚ ਬੀਤੇ ਦਿਨ ਲੱਗੀ ਕੌਮੀ ਲੋਕ ਅਦਾਲਤ ਵਿੱਚ ਪੰਜਾਬੀ ਗਾਇਕ ਹਨੀ ਸਿੰਘ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਐਫ਼ ਆਈ ਆਰ ਸਬੰਧੀ ਕਲੋਜ਼ਰ ਰਿਪੋਰਟ ਨੂੰ ਪ੍ਰਵਾਨ ਕਰ ਲਿਆ ਹੈ। ਇਸ ਨਾਲ ਹਨੀ ਸਿੰਘ ਨੂੰ ਸਬੰਧਿਤ ਮਾਮਲੇ ਵਿਚ ਕਲੀਨ ਚਿੱਟ ਮਿਲ...
‘ਜਿਸ ਦਾ ਖੇਤ, ਉਸ ਦੀ ਰੇਤ’ ਤਹਿਤ ਕਿਸਾਨਾਂ ਦੀ ਮਦਦ ਕਰ ਰਿਹੈ ਜ਼ਿਲ੍ਹਾ ਪ੍ਰਸ਼ਾਸਨ
ਇੱਥੋਂ ਦਾ ਰਮਨਦੀਪ ਸਿੰਘ ਗਿੱਲ (40) ਆਪਣੇ ਚੰਗੇ ਭਵਿੱਖ ਲਈ ਕੁਝ ਸਾਲ ਪਹਿਲਾਂ ਕੈਨੇਡਾ ਗਿਆ ਸੀ, ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਰਮਨਦੀਪ ਸਿੰਘ ਗਿੱਲ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਆਪਣਾ ਕਾਰੋਬਾਰ ਕਰਦਾ ਸੀ। 12...
ਇੰਗਲੈਂਡ ਰਹਿੰਦੇ ਐੱਨ ਆਰ ਆੲੀ ਦੇ ਕਹਿਣ ’ਤੇ ਘਡ਼ੀ ਸੀ ਸਾਜ਼ਿਸ਼
“ਸੂਬੇ ’ਚ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ 1.45 ਲੱਖ ਕਰੋਡ਼ ਦਾ ਨਿਵੇਸ਼ ਆਇਆ” ਹੈਪੀ ਫੋਰਜਿੰਗਜ਼ ਲਿਮਟਿਡ ਲੁਧਿਆਣਾ ’ਚ ਕਰੇਗੀ ਹਜ਼ਾਰ ਕਰੋਡ਼ ਰੁਪਏ ਦਾ ਨਿਵੇਸ਼
ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਨਾਲ ਮੀਟਿੰਗ; ਤਿਆਰੀਆਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼; ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਕਮਿਸ਼ਨਰ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਏ ਸ਼ਾਮਲ
1,927 ਸਕੂਲਾਂ ’ਚੋਂ 943 ਵਿੱਚ ਹੀ ਪੱਕੇ ਪ੍ਰਿੰਸੀਪਲ; ਖਾਲੀ ਅਸਾਮੀਆਂ ਭਰਨ ਦੀ ਮੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਅਤੇ ਐੱਸ.ਜੀ.ਪੀ.ਸੀ. ਮੈਂਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੁਖਬੀਰ ਬਾਦਲ ਦੀ ਥਾਂ ਪੰਥ ਦਾ ਬੁਲਾਰਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ...
ਕੈਦੀਆਂ ਦੀ ਹੁਨਰ ਸਿਖਲਾਈ ਲਈ ਉਪਰਾਲਾ; ਜੇਲ੍ਹ ਮੰਤਰੀ ਲਾਲਜੀਤ ਭੁੱਲਰ ਨੇ ਕੀਤਾ ਉਦਘਾਟਨ
ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕੇਂਦਰ ਨੂੰ ਸਿੱਖ ਜਥਿਆਂ ਨੂੰ ਪ੍ਰਵਾਨਗੀ ਦੇਣ ਦੀ ਅਪੀਲ
ਹਜ਼ੂਰੀ ਰਾਗੀ ਜਥੇ ਨੇ ਕੀਤਾ ਗੁਰਬਾਣੀ ਕੀਰਤਨ; ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਿੱਘਾ ਸਵਾਗਤ
ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ, ਪੰਜ ਖ਼ਿਲਾਫ਼ ਮਾਮਲਾ ਦਰਜ
ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਚੁੱਕਿਆ ਮਾਮਲਾ
ਭਲਕੇ ਰਿਪੋਰਟ ਸੌਂਪਣ ਦੀ ਸੰਭਾਵਨਾ
Advertisement