ਕਿਸਾਨਾਂ ਦੀ ਸਹਿਮਤੀ ਮਗਰੋਂ ਹੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਲੈਣ ਦਾ ਦਾਅਵਾ; ਮੁੱਖ ਮੰਤਰੀ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ
Advertisement
ਪੰਜਾਬ
ਭਾਜਪਾ ਨੇ 'ਰਾਜਨੀਤਿਕ ਬਦਲਾਖੋਰੀ' ਦਾ ਦੋਸ਼ ਲਗਾਇਆ
ਜਗੀਰੋ ਖ਼ਿਲਾਫ਼ NDPS ਦੇ ਪੰਜ ਅਤੇ ਉਸਦੇ ਪੁੱਤਰ ਵਿਜੇ ਕੁਮਾਰ ’ਤੇ 10 ਕੇਸ
ਗੁਰਪ੍ਰੀਤ ਸਿੰਘ ਨੇ 16 ਸਾਲ ਦੀ ਸੇਵਾ ਮਗਰੋਂ 31 ਅਗਸਤ ਨੂੰ ਹੋਣਾ ਸੀ ਸੇਵਾਮੁਕਤ
ਸੰਸਦ ਮੈਂਬਰ ਨੇ ਪੰਜਾਬ ਸਰਕਾਰ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ
Advertisement
ਹੁਣ ਤਕ 2.28 ਲੱਖ ਸ਼ਰਧਾਲੂਆਂ ਨੇ ਦਰਸ਼ਨ ਕੀਤੇ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ੀ ਹੋਈ। ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ਵਿਚ 14...
ਚਾਰ ਦਿਨ ਪਹਿਲਾਂ ਜਲੰਧਰ ਸਿਵਲ ਹਸਪਤਾਲ ਦੇ ਆਕਸੀਜਨ ਪਲਾਂਟ ’ਚ ਖ਼ਰਾਬੀ ਕਾਰਨ ਗਈ ਸੀ 3 ਲੋਕਾਂ ਦੀ ਜਾਨ; ਆਕਸੀਜਨ ਪਲਾਂਟ ਦੇ ਸੰਚਾਲਨ ਲਈ ਸਟਾਫ ਲਈ ਸ਼ਿਕਾਇਤਾਂ ’ਤੇ ਹਾਲੇ ਤੱਕ ਕਾਰਵਾਈ ਨਹੀਂ ਹੋਈ: ਸੀਨੀਅਰ ਮੈਡੀਕਲ ਅਫ਼ਸਰ
ਦਿਹਾੜੀਦਾਰਾਂ ਵੱਲੋਂ ਇੱਟਾਂ ਅਤੇ ਉਸਾਰੀ ਸਮੱਗਰੀ ਦੀ ਢੋਆ ਢੁਆਈ ਲਈ ਬਣਾਇਆ ਆਰਜ਼ੀ ਜੁਗਾੜ ਇੱਕ ਮਰੀਜ਼ ਨੂੰ ਲਿਜਾਣ ਲਈ ਕੀਤੇ ਜਾਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਇੱਕ ਵਿਆਪਕ ਬਹਿਸ ਛਿੜ ਗਈ ਹੈ। ਬੀਤੇ ਦਿਨ ਇੱਕ ਮਰੀਜ਼ ਨੂੰ ਸਥਾਨਕ ਸਿਵਲ ਹਸਪਤਾਲ...
ਤਸਕਰਾਂ ਕੋਲੋਂ ਪਿਸਟਤੌ ਦਾ ਸਮਾਨ, ਐਕਟਿਵਾ ਤੇ ਅੱਠ ਕਾਰਤੂਸ ਬਰਾਮਦ
1993 ਵਿੱਚ ਦੋ ਮੁਕਾਬਲਿਆਂ ’ਚ ਤਿੰਨ ਐੱਸਪੀਓਜ਼ ਸਮੇਤ ਸੱਤ ਜਣਿਆਂ ਨੂੰ ਗਿਆ ਸੀ ਮਾਰਿਆ
ਕਿਸਾਨਾਂ ਦੇ ਰੋਹ ਮਗਰੋਂ ਸਰਕਾਰ ਦੀ ਨਵੀਂ ਵਿਉਂਤ; ਮੁਹਾਲੀ, ਲੁਧਿਆਣਾ ਅਤੇ ਪਟਿਆਲਾ ’ਤੇ ਧਿਆਨ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਇੱਕ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਵਲੋਂ ਪਟੀਸ਼ਨ ਖ਼ਾਰਜ਼ ਹੋਣ ਨਾਲ ਕੰਗਨਾ ਰਣੌਤ ਖ਼ਿਲਾਫ਼ ਬਠਿੰਡਾ ਦੀ ਅਦਾਲਤ ਵਿੱਚ ਚੱਲ...
ਸਾਬਕਾ ਉਪ ਮੁੱਖ ਮੰਤਰੀ ਨੇ ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਇਆ
ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਦੋਸ਼; ਅਕਾਲ ਤਖ਼ਤ ਦੇ ਜਥੇਦਾਰ ਦੇ ਸੇਵਾ ਨਿਯਮਾਂ ਬਾਰੇ ਬਣਾਈ ਕਮੇਟੀ ਦੀ ਮੈਂਬਰਸ਼ਿਪ ਰੱਦ
ਮੀਂਹ ’ਚ ਭਿੱਜਦੇ ਰਹੇ ਅਧਿਆਪਕ; ਅਧਿਕਾਰੀਆਂ ਨੇ ਨਾ ਲਈ ਸਾਰ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਵੱਲੋਂ ਸੰਗਤ ਨੂੰ ਲਾਮਬੰਦ ਹੋਣ ਦੀ ਅਪੀਲ
ਇੱਥੋਂ ਦੀ ਇੱਕ ਫਰਮ ’ਤੇ ਪੁਲੀਸ ਅਤੇ ਟਾਟਾ ਕੰਪਨੀ ਦੇ ਅਧਿਕਾਰੀਆਂ ਨੇ ਛਾਪਾ ਮਾਰਦਿਆਂ ਸ਼ੱਕੀ ਨਕਲੀ 4 ਕੁਇੰਟਲ ਤੋਂ ਵੱਧ ਟਾਟਾ ਨਮਕ ਫੜਿਆ ਹੈ, ਜਿਸ ਨੂੰ ਕਬਜ਼ੇ ਵਿੱਚ ਲੈ ਕੇ ਉਸ ਦੇ ਨਮੂਨੇ ਸਿਹਤ ਵਿਭਾਗ ਨੇ ਜਾਂਚ ਲਈ ਖਰੜ ਲੈਬ...
ਇੱਕ ਸਥਾਨਕ ਅਦਾਲਤ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਅਗਲੇ ਹੁਕਮਾਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਵਿਰੁੱਧ ਮਾਣਹਾਨੀ ਵਾਲੇ ਬਿਆਨ ਦੇਣ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਵੀਰਵਾਰ ਨੂੰ ਰਾਜਬੀਰ ਸਿੰਘ ਵੱਲੋਂ ਦਾਇਰ ਮਾਣਹਾਨੀ ਦੇ...
ਲਗਾਤਾਰ ਪੈ ਰਹੇ ਮੀਂਹ ਕਾਰਨ ਸਰਹੱਦੀ ਖੇਤਰ ਵਿੱਚ ਪੈਂਦੇ ਉੱਝ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਨਾਲ ਡੀਸੀ ਪਠਾਨਕੋਟ ਅਦਿੱਤਿਆ ਉੱਪਲ ਨੇ ਸਰਹੱਦੀ ਬਲਾਕ ਬਮਿਆਲ ਅਧੀਨ ਪੈਂਦੇ ਸਾਰੇ ਸਕੂਲਾਂ ਵਿੱਚ ਅੱਜ ਘੋਸ਼ਿਤ ਕਰ ਦਿੱਤੀ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ...
ਬਹੁਚਰਚਿਤ 'ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ' ਕਤਲ ਮਾਮਲੇ ਵਿੱਚ ਵਧੀਕ ਸੈਸ਼ਨ ਜੱਜ ਰਾਜੇਸ਼ ਕੁਮਾਰ ਦੀ ਅਦਾਲਤ ਨੇ ਪੌਣੇ ਦੋ ਸਾਲਾਂ ਬਾਅਦ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਕਥਿਤ ਸ਼ੂਟਰ ਲਵਦੀਪ ਲਵੀ, ਕਮਲਦੀਪ, ਸਮੇਤ ਗੈਂਗਸਟਰ ਅਰਸ਼ ਡਾਲਾ ਦੇ ਪਿਤਾ...
ਸੁਨਾਮ-ਪਟਿਆਲਾ ਸ਼ਾਹਰਾਹ ਦਾ ਨਾਂ ਬਦਲ ਕੇ ਸ਼ਹੀਦ ਊਧਮ ਸਿੰਘ ਹਾਈਵੇਅ ਰੱਖਿਆ
ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈ-ਮੇਲ ਭੇਜ ਕੇ ਪ੍ਰਗਟਾਇਆ ਇਤਰਾਜ਼
ਇੱਥੇ ਸਥਿਤ ਡਬਲਯੂ ਏਆਈਸੀ (WAIC) ਇਮੀਗ੍ਰੇਸ਼ਨ ਦੇ ਮਾਲਕ ਅਤੇ ਉੱਘੇ ਸਮਾਜ ਸੇਵੀ ਰਾਹੁਲ ਕੱਕੜ ’ਤੇ ਅਣਪਛਾਤੇ ਮੋਟਰਸਾਈਕਿਲ ਸਵਾਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਰਾਹੁਲ ਕੱਕੜ ਮਾਤਾ ਚਿੰੰਤਪੁਰਨੀ ਤੋਂ ਦਰਸ਼ਨ ਕਰਕੇ ਵਾਪਸ ਆਉਣ ਉਪਰੰਤ ਐਕਟੀਵਾ ’ਤੇ ਆਪਣੇ ਘਰ...
ਸਿਲੈਕਟ ਕਮੇਟੀ ਵੱਲੋਂ ਲੋਕਾਂ ਨੂੰ 31 ਅਗਸਤ ਤੱਕ ਸੁਝਾਅ ਦੇਣ ਦੀ ਅਪੀਲ
ਪਿੰਡ ਦਬੂੜੀ ਵਿੱਚ ਹਵੇਲੀ ਵਿੱਚ ਪੱਠੇ ਕੁਤਰਦਿਆਂ ਟੋਕੇ ਵਾਲੀ ਮਸ਼ੀਨ ਵਿੱਚ ਕਰੰਟ ਆਉਣ ਕਾਰਨ ਤਿੰਨ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਏ। ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਦਾ ਇਲਾਜ ਗੁਰਦਾਸਪੁਰ ਦੇ ਹਸਪਤਾਲ...
ਮੋਹਾਲੀ ਦੀ ਇੱਕ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਦਾਲਤ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ 2024 ਦੇ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਮਾਮਲੇ ਵਿੱਚ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਫੌਜਦਾਰੀ ਜ਼ਾਬਤੇ (CrPC) ਦੀ...
ਸੂਬੇ ਵਿੱਚ 161.4 ਮਿਲੀਮੀਟਰ ਦੇ ਮੁਕਾਬਲੇ 146.9 ਐੱਮਐੱਮ ਮੀਂਹ ਪਿਆ; ਅੰਮ੍ਰਿਤਸਰ, ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ, ਗੁਰਦਾਸਪੁਰ, ਲੁਧਿਆਣਾ, ਮੋਗਾ ਤੇ ਤਰਨ ਤਾਰਨ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ
ਇਸ ਸ਼ਹਿਰ ’ਚ ਅੱਜ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇਮੀਗ੍ਰੇਸ਼ਨ ਏਜੰਸੀ ਦੇ ਮਾਲਕ ਰਾਹੁਲ ਕੱਕੜ ’ਤੇ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾਈਆਂ। ਕੱਕੜ ਐਕਟਿਵਾ ’ਤੇ ਆਪਣੇ ਘਰ ਜਾ ਰਿਹਾ ਸੀ ਕਿ ਰਸਤੇ ’ਚ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸੇ...
Advertisement