ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਵੋਟਾਂ ਸ਼ਾਂਤਮੲੀ ਢੰਗ ਨਾਲ ਪੲੀਆਂ
Advertisement
ਮੁੱਖ ਖ਼ਬਰਾਂ
ਪੰਜਾਬ ’ਚ 141 ਪ੍ਰਾਈਵੇਟ ਕਾਲੋਨੀਆਂ ’ਚ ਪੰਚਾਇਤੀ ਜ਼ਮੀਨ ਦੀ ਸ਼ਨਾਖ਼ਤ
ਰਾਜਪਾਲ ਕਰਨਗੇ ਉਦਘਾਟਨ; ਫ਼ੌਜ ਦੇ ਇਤਿਹਾਸ ਸਬੰਧੀ ਹੋਵੇਗੀ ਪ੍ਰਦਰਸ਼ਨੀ
ਕੇਂਦਰ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਵਾਪਸ ਕਰਾਉਣ ਦੀ ਕੀਤੀ ਮੰਗ
Advertisement
ਅਦਾਲਤ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨੂੰ ੳੁਸ ਦੀ ਸਥਾਨਕ ਭਾਸ਼ਾ ’ਚ ਜਾਣਕਾਰੀ ਮੁਹੱੲੀਆ ਕਰਵਾੳੁਣ ਲੲੀ ਕਿਹਾ
ਮਹਿਲਾ ਪੱਤਰਕਾਰ ਰਾਣਾ ਅਯੂਬ ਵੱਲੋਂ ਅਣਪਛਾਤੇ ਕੌਮਾਂਤਰੀ ਨੰਬਰ ਤੋਂ ਵ੍ਹਟਸਐਪ ’ਤੇ ਜਾਨੋਂ ਮਾਰਨ ਦੀ ਧਮਕੀ ਵਾਲਾ ਮੈਸੇਜ ਮਿਲਣ ਦੀ ਸ਼ਿਕਾਇਤ ਕਰਨ ਮਗਰੋਂ ਨਵੀਂ ਮੁੰਬਈ ਪੁਲੀਸ ਨੇ ਕੇਸ ਦਰਜ ਕੀਤਾ ਹੈ। ਕੋਪਰਖੈਰਨੇ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਪੱਤਰਕਾਰ ਨੇ ਸ਼ਿਕਾਇਤ...
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਸ਼ ਲਗਾਇਆ ਕਿ ਕੌਮੀ ਜਮਹੂਰੀ ਗੱਠਜੋੜ ਹਰਿਆਣਾ ਵਾਂਗ ਬਿਹਾਰ ਵਿੱਚ ਵੀ ਵਿਧਾਨ ਸਭਾ ਚੋਣਾਂ ਦੀ ਚੋਰੀ ਕਰਨ ਦੀ ਤਿਆਰੀ ਵਿੱਚ ਹੈ। ਉਨ੍ਹਾਂ ਪੂਰਬੀ ਚੰਪਾਰਨ, ਸੀਤਾਮੜ੍ਹੀ ਅਤੇ ਮਧੂਬਨੀ ਜ਼ਿਲ੍ਹਿਆਂ ’ਚ ਚੋਣ ਸਭਾਵਾਂ ਨੂੰ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਫ਼ੌਜ ਦੇ ਜਵਾਨਾਂ ਦੀ ਜਾਤ ਅਤੇ ਧਰਮ ਜਾਣਨ ਦੀ ਗੱਲ ਆਖਦਿਆਂ ‘ਸ਼ਰਮ’ ਆਉਣੀ ਚਾਹੀਦੀ ਹੈ। ਬਿਹਾਰ ਦੇ ਮਧੂਬਨੀ, ਪੱਛਮੀ ਚੰਪਾਰਨ ਅਤੇ ਮੋਤੀਹਾਰੀ ਜ਼ਿਲ੍ਹਿਆਂ ਵਿੱਚ ਚੋਣ ਰੈਲੀਆਂ ਨੂੰ...
ਮੌਤ ਦੇ ਕਾਰਨਾਂ ਦਾ ਨਾ ਹੋਇਆ ਖੁਲਾਸਾ; ਨੀਨਾਵਤੀ ਹਸਪਤਾਲ ’ਚ ਆਖਰੀ ਸਾਹ ਲਏ
ਕ੍ਰਿਸ਼ਨੂੰ ਨੂੰ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ
ਫਾਇਨਾਂਸ ਕੰਪਨੀ ਦੇ ਏਜੰਟਾਂ ਦੀਆਂ ਧਮਕੀਆਂ ਤੋਂ ਬਾਅਦ ਚੁੱਕਿਆ ਕਦਮ
ਆਰਐੱਸਐੱਸ ਪੱਖੀ ਏਬੀਵੀਪੀ ਨੂੰ ਹਰਾਇਆ; ਲਾਲ ਰੰਗ ਵਿੱਚ ਰੰਗੀ ਯੂਨੀਵਰਸਿਟੀ; ਸਿਰਫ ਜਨਰਲ ਸਕੱਤਰ ਦੇ ਅਹੁਦੇ ਲੲੀ ਸਖਤ ਮੁਕਾਬਲਾ
ਮੋਟਰਸਾੲੀਕਲ ਚਾਲਕ ਨੂੰ ਬਚਾਉਂਦਿਆਂ ਵਾਪਰਿਆ ਹਾਦਸਾ
ਅਦਾਲਤ ਨੇ ਡਾਬਰ ਇੰਡੀਆ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਬਿਹਾਰ ਵਿੱਚ ਵਿਰੋਧੀ ਆਰਜੇਡੀ-ਕਾਂਗਰਸ ਗੱਠਜੋੜ ’ਤੇ ਘੁਸਪੈਠੀਆਂ ਪ੍ਰਤੀ ਨਰਮ ਰੁਖ਼ ਰੱਖਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਇਹੀ ਲੋਕ ਵੋਟ ਬੈਂਕ ਦੀ ਸਿਆਸਤ ਕਾਰਨ ਭਗਵਾਨ ਰਾਮ ਅਤੇ ‘ਛਠੀ ਮਈਆ’ ਨੂੰ ਨਾਪਸੰਦ ਕਰਦੇ ਹਨ।...
ਭਾਰਤ ਵੱਲੋਂ ਆਸਟਰੇਲੀਆ ਨੂੰ 168 ਦੌੜਾਂ ਦਾ ਦਿੱਤਾ ਗਿਆ ਸੀ ਟੀਚਾ
ਵਿਸ਼ਵ ਕੱਪ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਮਿਲਣ ਪਹੁੰਚੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਖੁੱਲ੍ਹ ਕੇ ਗੱਲਾਂ ਕੀਤੀਆਂ। ਇਸ ਦੌਰਾਨ ਚੰਡੀਗੜ੍ਹ ਦੀ ਰਹਿਣ ਵਾਲੀ ਭਾਰਤੀ ਬੱਲੇਬਾਜ਼ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਅਜਿਹਾ ਸਵਾਲ ਪੁੱਛਿਆ ਕਿ...
ਮਈ ਵਿਚ ਹੋਏ ਟਕਰਾਅ ਦੌਰਾਨ ਸੱਤ ਜਹਾਜ਼ ਡਿੱਗਣ ਤੇ ਅੱਠਵਾਂ ਬੁਰੀ ਤਰ੍ਹਾਂ ਨੁਕਸਾਨੇ ਜਾਣ ਦਾ ਕੀਤਾ ਦਾਅਵਾ
ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ...
ਪਰਾਲੀ ਸਾੜਨ ਦੇ ਮਾਮਲੇ ਜਾਰੀ
Haryana Voter List: ਰਾਹੁਲ ਗਾਂਧੀ ਵੱਲੋਂ ਹਰਿਆਣਾ ਵਿਚ ਫਰਜ਼ੀ ਵੋਟਿੰਗ ਦੇ ਮੁੱਦੇ ’ਤੇ ਬ੍ਰਾ਼ਜ਼ੀਲ ਦੀ ਇਕ ਮਾਡਲ ਦੀ ਤਸਵੀਰ ਦਿਖਾਉਣ ਮਗਰੋਂ ਇਹ ਮਾਮਲਾ ਪੂਰੇ ਦੇਸ਼ ਵਿਚ ਸੁਰਖੀਆਂ ਵਿਚ ਹੈ। ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਬ੍ਰਾਜ਼ੀਲ ਦੀ ਇਸ ਮਾਡਲ ਦੀ...
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (JNUSU) ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ, ਜਿਸ ਵਿੱਚ ਤਾਜ਼ਾ ਰੁਝਾਨ ਚਾਰ ਕੇਂਦਰੀ ਪੈਨਲ ਅਹੁਦਿਆਂ ’ਤੇ ਲੈਫਟ ਯੂਨਿਟੀ (ਖੱਬੇ ਪੱਖੀ ਏਕਤਾ) ਅਤੇ ਅਖਿਲ ਭਾਰਤੀ ਵਿਦਿਆਰਥੀ ਪਰੀਸ਼ਦ (ABVP) ਵਿਚਕਾਰ ਸਖ਼ਤ ਮੁਕਾਬਲਾ ਦਿਖਾ ਰਹੇ ਹਨ।...
ਇਸ ਦੌਰਾਨ ਟੈਟੂ ਅਤੇ ਇੱਥੋਂ ਤੱਕ ਕਿ ਸਕਿਨ ਕੇਅਰ ਰੁਟੀਨ ਬਾਰੇ ਵੀ ਚਰਚਾ ਹੋਈ
ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਵਿੱਚ ਸਾਬਕਾ ਮੰਤਰੀ ਬਾਬੂ ਸਿੰਘ ਦੇ ਟਿਕਾਣਿਆਂ ਸਮੇਤ ਕਈ ਥਾਵਾਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਹ ਕਾਰਵਾਈ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ...
ਅਮਰੀਕਾ ਦੇ ਰਾਸ਼ਟਰਪਤੀ ਨੇ ਮਮਦਾਨੀ ਦੇ ਸੰਬੋਧਨ ਨੂੰ‘ਬਹੁਤ ਗੁੱਸੇ ਨਾਲ ਭਰਿਆ ਭਾਸ਼ਣ’ ਕਿਹਾ
ਇੱਕ ਕੰਪਨੀ ਦੇ ਮਹਿਲਾ ਹੋਸਟਲ ਦੇ ਬਾਥਰੂਮ ਵਿੱਚ ਕੈਮਰਾ ਲਗਾਉਣ ਦੇ ਦੋਸ਼ ਵਿੱਚ ਇੱਕ ਔਰਤ ਅਤੇ ਉਸਦੇ ਇੱਕ ਪੁਰਸ਼ ਦੋਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਕ੍ਰਿਸ਼ਨਾਗਿਰੀ ਜ਼ਿਲ੍ਹੇ ਦੇ ਨਾਗਮੰਗਲਮ ਸਥਿਤ ਟਾਟਾ ਇਲੈਕਟ੍ਰਾਨਿਕਸ ਪ੍ਰਾਈਵੇਟ ਲਿਮਟਿਡ ਵਿੱਚ ਕੰਮ...
Advertisement

